ਯੂਨੁਸ · 97/109
ਅਨੁਵਾਦ ਉਚਾਰਨ — ਸੂਰਾ ਯੂਨੁਸ
وَلَوْ جَاءَتْهُمْ كُلُّ آيَةٍ حَتَّىٰ يَرَوُا الْعَذَابَ الْأَلِيمَ ۝٩٧
Wa law jaaa`at hum kullu Aayatin hattaa yarawul `azaabal aleem
📖 ਪੰਜਾਬੀ ਵਿੱਚ
97਼ ਭਾਵੇਂ ਉਹਨਾਂ ਕੋਲ ਸਾਰੀਆਂ ਹੀ ਨਿਸ਼ਾਨੀਆਂ ਕਿਉਂ ਨਾ ਆ ਜਾਣ, ਜਦੋਂ ਤੀਕ ਕਿ ਦੁਖਦਾਈ ਅਜ਼ਾਬ ਨੂੰ ਨਾ ਵੇਖ ਲੈਣ (ਉਹ ਈਮਾਨ ਨਹੀਂ ਲਿਆਉਂਗੇ)।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 95-99 — ਸੂਰਾ ਯੂਨੁਸ

95وَلَا تَكُونَنَّ مِنَ الَّذِينَ كَذَّبُوا بِآيَاتِ اللَّهِ فَتَكُونَ مِنَ الْخَاسِرِينَ
95਼ ਅਤੇ ਨਾ ਹੀ ਉਹਨਾਂ ਲੋਕਾਂ ਵਿੱਚੋਂ ਹੋਇਓ ਜਿਨ੍ਹਾਂ ਨੇ ਅੱਲਾਹ ਦੀਆਂ ਆਇਤਾਂ ਨੂੰ ਝੁਠਲਾਇਆ, ਨਹੀਂ ਤਾਂ ਤੁਸੀਂ ਵੀ ਘਾਟਾ ਖਾਣ ਵਾਲਿਆਂ ਵਿੱਚੋਂ ਹੋ ਜਾਉਗੇ।
96إِنَّ الَّذِينَ حَقَّتْ عَلَيْهِمْ كَلِمَتُ رَبِّكَ لَا يُؤْمِنُونَ
96਼ ਬੇਸ਼ੱਕ ਜਿਨ੍ਹਾਂ ਲੋਕਾਂ ਪ੍ਰਤੀ ਤੁਹਾਡੇ ਰੱਬ ਵੱਲੋਂ (ਅਜ਼ਾਬ ਦਾ) ਹੁਕਮ ਹੋ ਚੁੱਕਿਆ ਹੈ ਉਹ ਈਮਾਨ ਨਹੀਂ ਲਿਆਉਣਗੇ।
97وَلَوْ جَاءَتْهُمْ كُلُّ آيَةٍ حَتَّىٰ يَرَوُا الْعَذَابَ الْأَلِيمَ
97਼ ਭਾਵੇਂ ਉਹਨਾਂ ਕੋਲ ਸਾਰੀਆਂ ਹੀ ਨਿਸ਼ਾਨੀਆਂ ਕਿਉਂ ਨਾ ਆ ਜਾਣ, ਜਦੋਂ ਤੀਕ ਕਿ ਦੁਖਦਾਈ ਅਜ਼ਾਬ ਨੂੰ ਨਾ ਵੇਖ ਲੈਣ (ਉਹ ਈਮਾਨ ਨਹੀਂ ਲਿਆਉਂਗੇ)।
98فَلَوْلَا كَانَتْ قَرْيَةٌ آمَنَتْ فَنَفَعَهَا إِيمَانُهَا إِلَّا قَوْمَ يُونُسَ لَمَّا آمَنُوا كَشَفْنَا عَنْهُمْ عَذَابَ الْخِزْيِ فِي الْحَيَاةِ الدُّنْيَا وَمَتَّعْنَاهُمْ إِلَىٰ حِينٍ
98਼ ਸੋ ਕੋਈ ਵੀ ਬਸਤੀ (ਕੌਮ) ਅਜੀਹੀ ਨਹੀਂ ਜਿਹੜੀ ਅਜ਼ਾਬ ਤੋਂ ਪਹਿਲਾਂ ਈਮਾਨ ਲਿਆਈ ਹੋਵੇ, ਤਾਂ ਜੋ ਈਮਾਨ ਲਿਆਉਣ ਉਸ ਲਈ ਲਾਭਦਾਇਕ ਹੁੰਦਾ, ਛੁੱਟ ਯੂਨੁਸ ਦੀ ਕੌਮ ਤੋਂ, ਜਦੋਂ ਉਹ (ਯੂਨੁਸ ਦੀ ਕੌਮ ਅਜ਼ਾਬ ਨੂੰ ਵੇਖ ਕੇ) ਈਮਾਨ ਲਿਆਈ ਤਾਂ ਅਸੀਂ ਉਸ ਤੋਂ ਸੰਸਾਰਿਕ ਜੀਵਨ ਵਿਚ ਜ਼ਲੀਲ ਕਰਨ ਵਾਲਾ ਅਜ਼ਾਬ ਟਾਲ ਦਿੱਤਾ ਅਤੇ ਉਸ ਨੂੰ ਇਕ ਵਿਸ਼ੇਸ਼ ਸਮੇਂ ਲਈ ਜੀਵਨ ਦਾ ਲਾਭ ਉਠਾਉਣ ਲਈ ਮੋਹਲਤ ਦਿੱਤੀ।
99وَلَوْ شَاءَ رَبُّكَ لَآمَنَ مَن فِي الْأَرْضِ كُلُّهُمْ جَمِيعًا ۚ أَفَأَنتَ تُكْرِهُ النَّاسَ حَتَّىٰ يَكُونُوا مُؤْمِنِينَ
99਼ ਜੇ ਤੁਹਾਡਾ ਰੱਬ ਚਾਹੁੰਦਾ ਤਾਂ ਧਰਤੀ ਦੇ ਸਾਰੇ ਹੀ ਵਾਸੀ ਈਮਾਨ ਲਿਆਉਂਦੇ। (ਹੇ ਮੁਹੰਮਦ!) ਕੀ ਤੁਸੀਂ ਲੋਕਾਂ ਨੂੰ ਮਜਬੂਰ ਕਰੋਂਗੇ ਕਿ ਉਹ ਈਮਾਨ ਵਾਲੇ ਬਣ ਜਾਣ ?
ਯੂਨੁਸਕੁਰਾਨ ਸੂਚੀ
109ਆਇਤ
MeccanRevelation
97ਆਇਤ

ਅਨੁਵਾਦ — ਯੂਨੁਸ 97

ਸੂਰਾ ਯੂਨੁਸ ਆਇਤ 97 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 97਼ ਭਾਵੇਂ ਉਹਨਾਂ ਕੋਲ ਸਾਰੀਆਂ ਹੀ ਨਿਸ਼ਾਨੀਆਂ ਕਿਉਂ ਨਾ ਆ…

ਸੂਰਾ ਆਇਤ 97/109 — ਸੂਰਾ ਯੂਨੁਸ يونس (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਯੂਨੁਸ ਸੁਣੋ, ਸੂਰਾ ਯੂਨੁਸ ਅਨੁਵਾਦ, ਸੂਰਾ ਯੂਨੁਸ mp3, ਸੂਰਾ ਯੂਨੁਸ pdf. ਆਇਤ 95–99. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers