ਯੂਨੁਸ · 99/109
ਅਨੁਵਾਦ ਉਚਾਰਨ — ਸੂਰਾ ਯੂਨੁਸ
وَلَوْ شَاءَ رَبُّكَ لَآمَنَ مَن فِي الْأَرْضِ كُلُّهُمْ جَمِيعًا ۚ أَفَأَنتَ تُكْرِهُ النَّاسَ حَتَّىٰ يَكُونُوا مُؤْمِنِينَ ۝٩٩
Wa law shaaa`a Rabbuka la aamana man fil ardi kulluhum jamee`aa; afa anta tukrihun naasa hattaa yakoonoo mu`mineen
📖 ਪੰਜਾਬੀ ਵਿੱਚ
99਼ ਜੇ ਤੁਹਾਡਾ ਰੱਬ ਚਾਹੁੰਦਾ ਤਾਂ ਧਰਤੀ ਦੇ ਸਾਰੇ ਹੀ ਵਾਸੀ ਈਮਾਨ ਲਿਆਉਂਦੇ। (ਹੇ ਮੁਹੰਮਦ!) ਕੀ ਤੁਸੀਂ ਲੋਕਾਂ ਨੂੰ ਮਜਬੂਰ ਕਰੋਂਗੇ ਕਿ ਉਹ ਈਮਾਨ ਵਾਲੇ ਬਣ ਜਾਣ ?

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 97-101 — ਸੂਰਾ ਯੂਨੁਸ

97وَلَوْ جَاءَتْهُمْ كُلُّ آيَةٍ حَتَّىٰ يَرَوُا الْعَذَابَ الْأَلِيمَ
97਼ ਭਾਵੇਂ ਉਹਨਾਂ ਕੋਲ ਸਾਰੀਆਂ ਹੀ ਨਿਸ਼ਾਨੀਆਂ ਕਿਉਂ ਨਾ ਆ ਜਾਣ, ਜਦੋਂ ਤੀਕ ਕਿ ਦੁਖਦਾਈ ਅਜ਼ਾਬ ਨੂੰ ਨਾ ਵੇਖ ਲੈਣ (ਉਹ ਈਮਾਨ ਨਹੀਂ ਲਿਆਉਂਗੇ)।
98فَلَوْلَا كَانَتْ قَرْيَةٌ آمَنَتْ فَنَفَعَهَا إِيمَانُهَا إِلَّا قَوْمَ يُونُسَ لَمَّا آمَنُوا كَشَفْنَا عَنْهُمْ عَذَابَ الْخِزْيِ فِي الْحَيَاةِ الدُّنْيَا وَمَتَّعْنَاهُمْ إِلَىٰ حِينٍ
98਼ ਸੋ ਕੋਈ ਵੀ ਬਸਤੀ (ਕੌਮ) ਅਜੀਹੀ ਨਹੀਂ ਜਿਹੜੀ ਅਜ਼ਾਬ ਤੋਂ ਪਹਿਲਾਂ ਈਮਾਨ ਲਿਆਈ ਹੋਵੇ, ਤਾਂ ਜੋ ਈਮਾਨ ਲਿਆਉਣ ਉਸ ਲਈ ਲਾਭਦਾਇਕ ਹੁੰਦਾ, ਛੁੱਟ ਯੂਨੁਸ ਦੀ ਕੌਮ ਤੋਂ, ਜਦੋਂ ਉਹ (ਯੂਨੁਸ ਦੀ ਕੌਮ ਅਜ਼ਾਬ ਨੂੰ ਵੇਖ ਕੇ) ਈਮਾਨ ਲਿਆਈ ਤਾਂ ਅਸੀਂ ਉਸ ਤੋਂ ਸੰਸਾਰਿਕ ਜੀਵਨ ਵਿਚ ਜ਼ਲੀਲ ਕਰਨ ਵਾਲਾ ਅਜ਼ਾਬ ਟਾਲ ਦਿੱਤਾ ਅਤੇ ਉਸ ਨੂੰ ਇਕ ਵਿਸ਼ੇਸ਼ ਸਮੇਂ ਲਈ ਜੀਵਨ ਦਾ ਲਾਭ ਉਠਾਉਣ ਲਈ ਮੋਹਲਤ ਦਿੱਤੀ।
99وَلَوْ شَاءَ رَبُّكَ لَآمَنَ مَن فِي الْأَرْضِ كُلُّهُمْ جَمِيعًا ۚ أَفَأَنتَ تُكْرِهُ النَّاسَ حَتَّىٰ يَكُونُوا مُؤْمِنِينَ
99਼ ਜੇ ਤੁਹਾਡਾ ਰੱਬ ਚਾਹੁੰਦਾ ਤਾਂ ਧਰਤੀ ਦੇ ਸਾਰੇ ਹੀ ਵਾਸੀ ਈਮਾਨ ਲਿਆਉਂਦੇ। (ਹੇ ਮੁਹੰਮਦ!) ਕੀ ਤੁਸੀਂ ਲੋਕਾਂ ਨੂੰ ਮਜਬੂਰ ਕਰੋਂਗੇ ਕਿ ਉਹ ਈਮਾਨ ਵਾਲੇ ਬਣ ਜਾਣ ?
100وَمَا كَانَ لِنَفْسٍ أَن تُؤْمِنَ إِلَّا بِإِذْنِ اللَّهِ ۚ وَيَجْعَلُ الرِّجْسَ عَلَى الَّذِينَ لَا يَعْقِلُونَ
100਼ ਜਦੋਂ ਕਿ ਕਿਸੇ ਵੀ ਵਿਅਕਤੀ ਲਈ ਸੰਭਵ ਨਹੀਂ ਕਿ ਉਹ ਅੱਲਾਹ ਦੇ ਹੁਕਮ ਤੋਂ ਬਿਨਾਂ ਈਮਾਨ ਲੈ ਆਵੇ। ਉਹ (ਅੱਲਾਹ) ਉਹਨਾਂ ਲੋਕਾਂ ਉੱਤੇ (ਵਿਚਾਰਾਂ ਦੀ) ਗੰਦਗੀ ਪਾ ਦਿੰਦਾ ਹੈ ਜਿਹੜੇ ਅਕਲ ਤੋਂ ਕੰਮ ਨਹੀਂ ਲੈਂਦੇ।
101قُلِ انظُرُوا مَاذَا فِي السَّمَاوَاتِ وَالْأَرْضِ ۚ وَمَا تُغْنِي الْآيَاتُ وَالنُّذُرُ عَن قَوْمٍ لَّا يُؤْمِنُونَ
101਼ (ਹੇ ਨਬੀ!) ਤੁਸੀਂ ਆਖੋ ਕਿ ਜੋ ਕੁੱਝ ਵੀ ਅਕਾਸ਼ਾਂ ਤੇ ਧਰਤੀ ਵਿਚ ਹੈ ਉਸ ਨੂੰ ਅੱਖਾਂ ਖੋਲ ਕੇ ਵੇਖੋ। ਜਿਹੜੇ ਲੋਕ ਈਮਾਨ ਨਹੀਂ ਲਿਆਉਂਦੇ ਉਹਨਾਂ ਲਈ ਇਹ ਨਿਸ਼ਾਨੀਆਂ ਤੇ ਚਿਤਾਵਣੀਆਂ ਲਾਹੇਵੰਦ ਨਹੀਂ ਹੋ ਸਕਦੀਆਂ।
ਯੂਨੁਸਕੁਰਾਨ ਸੂਚੀ
109ਆਇਤ
MeccanRevelation
99ਆਇਤ

ਅਨੁਵਾਦ — ਯੂਨੁਸ 99

ਸੂਰਾ ਯੂਨੁਸ ਆਇਤ 99 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 99਼ ਜੇ ਤੁਹਾਡਾ ਰੱਬ ਚਾਹੁੰਦਾ ਤਾਂ ਧਰਤੀ ਦੇ ਸਾਰੇ ਹੀ…

ਸੂਰਾ ਆਇਤ 99/109 — ਸੂਰਾ ਯੂਨੁਸ يونس (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਯੂਨੁਸ ਸੁਣੋ, ਸੂਰਾ ਯੂਨੁਸ ਅਨੁਵਾਦ, ਸੂਰਾ ਯੂਨੁਸ mp3, ਸੂਰਾ ਯੂਨੁਸ pdf. ਆਇਤ 97–101. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers