ਅਲ-ਆਦੀਆਤ · 1/11
ਅਨੁਵਾਦ ਉਚਾਰਨ — ਸੂਰਾ ਅਲ-ਆਦੀਆਤ
وَالْعَادِيَاتِ ضَبْحًا ۝١
Wal`aadi yaati dabha
📖 ਪੰਜਾਬੀ ਵਿੱਚ
1਼ ਤੇਜ਼ ਭਜ ਕੇ ਸਾਂਹ ਚੜ੍ਹਾਉਂਦੇ ਹੋਏ ਘੋੜ੍ਹਿਆਂ ਦੀ ਸਹੁੰ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 1-3 — ਸੂਰਾ ਅਲ-ਆਦੀਆਤ

1وَالْعَادِيَاتِ ضَبْحًا
1਼ ਤੇਜ਼ ਭਜ ਕੇ ਸਾਂਹ ਚੜ੍ਹਾਉਂਦੇ ਹੋਏ ਘੋੜ੍ਹਿਆਂ ਦੀ ਸਹੁੰ।
2فَالْمُورِيَاتِ قَدْحًا
2਼ ਫੇਰ ਟਾਪਾਂ ਮਾਰ ਕੇ ਚੰਗਿਆੜੀਆਂ ਕੱਢਣ ਵਾਲਿਆਂ ਦੀ ਸਹੁੰ।
3فَالْمُغِيرَاتِ صُبْحًا
3਼ ਫੇਰ ਸਵੇਰੇ ਦੇ ਸਮੇਂ ਹਮਲਾ ਕਰਨ ਵਾਲਿਆਂ ਦੀ ਸਹੁੰ।
ਅਲ-ਆਦੀਆਤਕੁਰਾਨ ਸੂਚੀ
11ਆਇਤ
MeccanRevelation
1ਆਇਤ

ਅਨੁਵਾਦ — ਅਲ-ਆਦੀਆਤ 1

ਸੂਰਾ ਅਲ-ਆਦੀਆਤ ਆਇਤ 1 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 1਼ ਤੇਜ਼ ਭਜ ਕੇ ਸਾਂਹ ਚੜ੍ਹਾਉਂਦੇ ਹੋਏ ਘੋੜ੍ਹਿਆਂ ਦੀ ਸਹੁੰ।

ਸੂਰਾ ਆਇਤ 1/11 — ਸੂਰਾ ਅਲ-ਆਦੀਆਤ العاديات (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਆਦੀਆਤ ਸੁਣੋ, ਸੂਰਾ ਅਲ-ਆਦੀਆਤ ਅਨੁਵਾਦ, ਸੂਰਾ ਅਲ-ਆਦੀਆਤ mp3, ਸੂਰਾ ਅਲ-ਆਦੀਆਤ pdf. ਆਇਤ 1–3. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers