ਅਲ-ਆਦੀਆਤ · 6/11
ਅਨੁਵਾਦ ਉਚਾਰਨ — ਸੂਰਾ ਅਲ-ਆਦੀਆਤ
إِنَّ الْإِنسَانَ لِرَبِّهِ لَكَنُودٌ ۝٦
Innal-insana lirabbihee lakanood
📖 ਪੰਜਾਬੀ ਵਿੱਚ
6਼ ਬੇਸ਼ੱਕ ਮਨੁੱਖ ਆਪਣੇ ਪਾਲਣਹਾਰ ਦਾ ਨਾ-ਸ਼ੁਕਰਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 4-8 — ਸੂਰਾ ਅਲ-ਆਦੀਆਤ

4فَأَثَرْنَ بِهِ نَقْعًا
4਼ ਫੇਰ ਉਸ ਸਮੇਂ ਜਦੋਂ ਉਹ ਧੂਲ ਉੜਾਉਂਦੇ ਹਨ।
5فَوَسَطْنَ بِهِ جَمْعًا
5਼ ਫੇਰ ਉਸ ਸਮੇਂ ਜਦੋਂ ਉਹ ਵੈਰੀ ਧਿਰ ਦੇ ਵਿਚਾਲੇ ਘੁੱਸ ਜਾਂਦੇ ਹਨ।
6إِنَّ الْإِنسَانَ لِرَبِّهِ لَكَنُودٌ
6਼ ਬੇਸ਼ੱਕ ਮਨੁੱਖ ਆਪਣੇ ਪਾਲਣਹਾਰ ਦਾ ਨਾ-ਸ਼ੁਕਰਾ ਹੈ।
7وَإِنَّهُ عَلَىٰ ذَٰلِكَ لَشَهِيدٌ
7਼ ਅਤੇ ਇਸ ਗੱਲ ਲਈ (ਉਹ ਆਪ ਵੀ) ਗਵਾਹੀ ਦਿੰਦਾ ਹੈ।
8وَإِنَّهُ لِحُبِّ الْخَيْرِ لَشَدِيدٌ
8਼ ਅਤੇ ਬੇਸ਼ੱਕ ਉਹ ਮਾਲ ਦੇ ਮੋਹ ਵਿਚ ਬੁਰੀ ਤਰ੍ਹਾਂ ਫਸਿਆ ਹੋਇਆ ਹੈ।
ਅਲ-ਆਦੀਆਤਕੁਰਾਨ ਸੂਚੀ
11ਆਇਤ
MeccanRevelation
6ਆਇਤ

ਅਨੁਵਾਦ — ਅਲ-ਆਦੀਆਤ 6

ਸੂਰਾ ਅਲ-ਆਦੀਆਤ ਆਇਤ 6 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 6਼ ਬੇਸ਼ੱਕ ਮਨੁੱਖ ਆਪਣੇ ਪਾਲਣਹਾਰ ਦਾ ਨਾ-ਸ਼ੁਕਰਾ ਹੈ।

ਸੂਰਾ ਆਇਤ 6/11 — ਸੂਰਾ ਅਲ-ਆਦੀਆਤ العاديات (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਆਦੀਆਤ ਸੁਣੋ, ਸੂਰਾ ਅਲ-ਆਦੀਆਤ ਅਨੁਵਾਦ, ਸੂਰਾ ਅਲ-ਆਦੀਆਤ mp3, ਸੂਰਾ ਅਲ-ਆਦੀਆਤ pdf. ਆਇਤ 4–8. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers