ਅਲ-ਆਦੀਆਤ · 7/11
ਅਨੁਵਾਦ ਉਚਾਰਨ — ਸੂਰਾ ਅਲ-ਆਦੀਆਤ
وَإِنَّهُ عَلَىٰ ذَٰلِكَ لَشَهِيدٌ ۝٧
Wa innahu `alaa zaalika la shaheed
📖 ਪੰਜਾਬੀ ਵਿੱਚ
7਼ ਅਤੇ ਇਸ ਗੱਲ ਲਈ (ਉਹ ਆਪ ਵੀ) ਗਵਾਹੀ ਦਿੰਦਾ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 5-9 — ਸੂਰਾ ਅਲ-ਆਦੀਆਤ

5فَوَسَطْنَ بِهِ جَمْعًا
5਼ ਫੇਰ ਉਸ ਸਮੇਂ ਜਦੋਂ ਉਹ ਵੈਰੀ ਧਿਰ ਦੇ ਵਿਚਾਲੇ ਘੁੱਸ ਜਾਂਦੇ ਹਨ।
6إِنَّ الْإِنسَانَ لِرَبِّهِ لَكَنُودٌ
6਼ ਬੇਸ਼ੱਕ ਮਨੁੱਖ ਆਪਣੇ ਪਾਲਣਹਾਰ ਦਾ ਨਾ-ਸ਼ੁਕਰਾ ਹੈ।
7وَإِنَّهُ عَلَىٰ ذَٰلِكَ لَشَهِيدٌ
7਼ ਅਤੇ ਇਸ ਗੱਲ ਲਈ (ਉਹ ਆਪ ਵੀ) ਗਵਾਹੀ ਦਿੰਦਾ ਹੈ।
8وَإِنَّهُ لِحُبِّ الْخَيْرِ لَشَدِيدٌ
8਼ ਅਤੇ ਬੇਸ਼ੱਕ ਉਹ ਮਾਲ ਦੇ ਮੋਹ ਵਿਚ ਬੁਰੀ ਤਰ੍ਹਾਂ ਫਸਿਆ ਹੋਇਆ ਹੈ।
9۞ أَفَلَا يَعْلَمُ إِذَا بُعْثِرَ مَا فِي الْقُبُورِ
9਼ ਕੀ ਉਹ ਨਹੀਂ ਜਾਣਦਾ ਜਦੋਂ ਉਹ ਸਭ ਬਾਹਰ ਕੱਢਿਆ ਜਾਵੇਗਾ ਜੋ ਕੁੱਝ ਕਬਰਾਂ ਵਿਚ ਹੈ।
ਅਲ-ਆਦੀਆਤਕੁਰਾਨ ਸੂਚੀ
11ਆਇਤ
MeccanRevelation
7ਆਇਤ

ਅਨੁਵਾਦ — ਅਲ-ਆਦੀਆਤ 7

ਸੂਰਾ ਅਲ-ਆਦੀਆਤ ਆਇਤ 7 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 7਼ ਅਤੇ ਇਸ ਗੱਲ ਲਈ (ਉਹ ਆਪ ਵੀ) ਗਵਾਹੀ ਦਿੰਦਾ…

ਸੂਰਾ ਆਇਤ 7/11 — ਸੂਰਾ ਅਲ-ਆਦੀਆਤ العاديات (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਆਦੀਆਤ ਸੁਣੋ, ਸੂਰਾ ਅਲ-ਆਦੀਆਤ ਅਨੁਵਾਦ, ਸੂਰਾ ਅਲ-ਆਦੀਆਤ mp3, ਸੂਰਾ ਅਲ-ਆਦੀਆਤ pdf. ਆਇਤ 5–9. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers