ਅਲ-ਆਦੀਆਤ · 8/11
ਅਨੁਵਾਦ ਉਚਾਰਨ — ਸੂਰਾ ਅਲ-ਆਦੀਆਤ
وَإِنَّهُ لِحُبِّ الْخَيْرِ لَشَدِيدٌ ۝٨
Wa innahu lihubbil khairi la shadeed
📖 ਪੰਜਾਬੀ ਵਿੱਚ
8਼ ਅਤੇ ਬੇਸ਼ੱਕ ਉਹ ਮਾਲ ਦੇ ਮੋਹ ਵਿਚ ਬੁਰੀ ਤਰ੍ਹਾਂ ਫਸਿਆ ਹੋਇਆ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 6-10 — ਸੂਰਾ ਅਲ-ਆਦੀਆਤ

6إِنَّ الْإِنسَانَ لِرَبِّهِ لَكَنُودٌ
6਼ ਬੇਸ਼ੱਕ ਮਨੁੱਖ ਆਪਣੇ ਪਾਲਣਹਾਰ ਦਾ ਨਾ-ਸ਼ੁਕਰਾ ਹੈ।
7وَإِنَّهُ عَلَىٰ ذَٰلِكَ لَشَهِيدٌ
7਼ ਅਤੇ ਇਸ ਗੱਲ ਲਈ (ਉਹ ਆਪ ਵੀ) ਗਵਾਹੀ ਦਿੰਦਾ ਹੈ।
8وَإِنَّهُ لِحُبِّ الْخَيْرِ لَشَدِيدٌ
8਼ ਅਤੇ ਬੇਸ਼ੱਕ ਉਹ ਮਾਲ ਦੇ ਮੋਹ ਵਿਚ ਬੁਰੀ ਤਰ੍ਹਾਂ ਫਸਿਆ ਹੋਇਆ ਹੈ।
9۞ أَفَلَا يَعْلَمُ إِذَا بُعْثِرَ مَا فِي الْقُبُورِ
9਼ ਕੀ ਉਹ ਨਹੀਂ ਜਾਣਦਾ ਜਦੋਂ ਉਹ ਸਭ ਬਾਹਰ ਕੱਢਿਆ ਜਾਵੇਗਾ ਜੋ ਕੁੱਝ ਕਬਰਾਂ ਵਿਚ ਹੈ।
10وَحُصِّلَ مَا فِي الصُّدُورِ
10਼ ਅਤੇ ਉਹ ਸਭ ਸਪਸ਼ਟ ਕਰ ਦਿੱਤਾ ਜਾਵੇਗਾ ਜੋ ਕੁੱਝ ਦਿਲਾਂ ਵਿਚ ਹੈ।
ਅਲ-ਆਦੀਆਤਕੁਰਾਨ ਸੂਚੀ
11ਆਇਤ
MeccanRevelation
8ਆਇਤ

ਅਨੁਵਾਦ — ਅਲ-ਆਦੀਆਤ 8

ਸੂਰਾ ਅਲ-ਆਦੀਆਤ ਆਇਤ 8 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 8਼ ਅਤੇ ਬੇਸ਼ੱਕ ਉਹ ਮਾਲ ਦੇ ਮੋਹ ਵਿਚ ਬੁਰੀ ਤਰ੍ਹਾਂ…

ਸੂਰਾ ਆਇਤ 8/11 — ਸੂਰਾ ਅਲ-ਆਦੀਆਤ العاديات (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਆਦੀਆਤ ਸੁਣੋ, ਸੂਰਾ ਅਲ-ਆਦੀਆਤ ਅਨੁਵਾਦ, ਸੂਰਾ ਅਲ-ਆਦੀਆਤ mp3, ਸੂਰਾ ਅਲ-ਆਦੀਆਤ pdf. ਆਇਤ 6–10. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers