ਅਲ-ਆਦੀਆਤ · 9/11
ਅਨੁਵਾਦ ਉਚਾਰਨ — ਸੂਰਾ ਅਲ-ਆਦੀਆਤ
۞ أَفَلَا يَعْلَمُ إِذَا بُعْثِرَ مَا فِي الْقُبُورِ ۝٩
Afala ya`lamu iza b`uthira ma filquboor
📖 ਪੰਜਾਬੀ ਵਿੱਚ
9਼ ਕੀ ਉਹ ਨਹੀਂ ਜਾਣਦਾ ਜਦੋਂ ਉਹ ਸਭ ਬਾਹਰ ਕੱਢਿਆ ਜਾਵੇਗਾ ਜੋ ਕੁੱਝ ਕਬਰਾਂ ਵਿਚ ਹੈ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 7-11 — ਸੂਰਾ ਅਲ-ਆਦੀਆਤ

7وَإِنَّهُ عَلَىٰ ذَٰلِكَ لَشَهِيدٌ
7਼ ਅਤੇ ਇਸ ਗੱਲ ਲਈ (ਉਹ ਆਪ ਵੀ) ਗਵਾਹੀ ਦਿੰਦਾ ਹੈ।
8وَإِنَّهُ لِحُبِّ الْخَيْرِ لَشَدِيدٌ
8਼ ਅਤੇ ਬੇਸ਼ੱਕ ਉਹ ਮਾਲ ਦੇ ਮੋਹ ਵਿਚ ਬੁਰੀ ਤਰ੍ਹਾਂ ਫਸਿਆ ਹੋਇਆ ਹੈ।
9۞ أَفَلَا يَعْلَمُ إِذَا بُعْثِرَ مَا فِي الْقُبُورِ
9਼ ਕੀ ਉਹ ਨਹੀਂ ਜਾਣਦਾ ਜਦੋਂ ਉਹ ਸਭ ਬਾਹਰ ਕੱਢਿਆ ਜਾਵੇਗਾ ਜੋ ਕੁੱਝ ਕਬਰਾਂ ਵਿਚ ਹੈ।
10وَحُصِّلَ مَا فِي الصُّدُورِ
10਼ ਅਤੇ ਉਹ ਸਭ ਸਪਸ਼ਟ ਕਰ ਦਿੱਤਾ ਜਾਵੇਗਾ ਜੋ ਕੁੱਝ ਦਿਲਾਂ ਵਿਚ ਹੈ।
11إِنَّ رَبَّهُم بِهِمْ يَوْمَئِذٍ لَّخَبِيرٌ
11਼ ਬੇਸ਼ੱਕ ਉਹਨਾਂ (ਮਨੁੱਖਾਂ) ਦਾ ਰੱਬ ਉਸ (ਕਿਆਮਤ) ਦਿਹਾੜੇ ਉਹਨਾਂ ਦੇ (ਹਾਲਾਂ) ਤੋਂ ਭਲੀ-ਭਾਂਤ ਜਾਣੂ ਹੋਵੇਗਾ।
ਅਲ-ਆਦੀਆਤਕੁਰਾਨ ਸੂਚੀ
11ਆਇਤ
MeccanRevelation
9ਆਇਤ

ਅਨੁਵਾਦ — ਅਲ-ਆਦੀਆਤ 9

ਸੂਰਾ ਅਲ-ਆਦੀਆਤ ਆਇਤ 9 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 9਼ ਕੀ ਉਹ ਨਹੀਂ ਜਾਣਦਾ ਜਦੋਂ ਉਹ ਸਭ ਬਾਹਰ ਕੱਢਿਆ…

ਸੂਰਾ ਆਇਤ 9/11 — ਸੂਰਾ ਅਲ-ਆਦੀਆਤ العاديات (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਆਦੀਆਤ ਸੁਣੋ, ਸੂਰਾ ਅਲ-ਆਦੀਆਤ ਅਨੁਵਾਦ, ਸੂਰਾ ਅਲ-ਆਦੀਆਤ mp3, ਸੂਰਾ ਅਲ-ਆਦੀਆਤ pdf. ਆਇਤ 7–11. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Wednesday, September 30, 2026

Don't forget us in your sincere prayers