ਅਲ-ਕਾਰੀਆ · 2/11
ਅਨੁਵਾਦ ਉਚਾਰਨ — ਸੂਰਾ ਅਲ-ਕਾਰੀਆ
مَا الْقَارِعَةُ ۝٢
Mal qaariah
📖 ਪੰਜਾਬੀ ਵਿੱਚ
2਼ ਭਲਾਂ ਕੀ ਹੈ ਉਹ ਖੜਖੜਾ ਦੇਣ ਵਾਲੀ (ਘਟਨਾ)?

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 1-4 — ਸੂਰਾ ਅਲ-ਕਾਰੀਆ

1الْقَارِعَةُ
1਼ ਖੜਖੜਾ ਦੇਣ ਵਾਲੀ (ਆਫ਼ਤ ਜ਼ਰੂਰ ਆਵੇਗੀ)।
2مَا الْقَارِعَةُ
2਼ ਭਲਾਂ ਕੀ ਹੈ ਉਹ ਖੜਖੜਾ ਦੇਣ ਵਾਲੀ (ਘਟਨਾ)?
3وَمَا أَدْرَاكَ مَا الْقَارِعَةُ
3਼ ਅਤੇ ਤੁਸੀਂ ਕੀ ਜਾਣੋਂ ਕਿ ਉਹ ਖੜਖੜਾ ਦੇਣ ਵਾਲੀ (ਆਫ਼ਤ) ਕੀ ਹੈ ?
4يَوْمَ يَكُونُ النَّاسُ كَالْفَرَاشِ الْمَبْثُوثِ
4਼ (ਇਹ ਉਹ ਦਿਨ ਹੈ) ਜਦੋਂ ਲੋਕੀ (ਐਵੇਂ) ਹੋ ਜਾਣਗੇ, ਜਿਵੇਂ ਖਿਲਰੇ ਹੋਏ ਭਮੱਕੜ।
ਅਲ-ਕਾਰੀਆਕੁਰਾਨ ਸੂਚੀ
11ਆਇਤ
MeccanRevelation
2ਆਇਤ

ਅਨੁਵਾਦ — ਅਲ-ਕਾਰੀਆ 2

ਸੂਰਾ ਅਲ-ਕਾਰੀਆ ਆਇਤ 2 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 2਼ ਭਲਾਂ ਕੀ ਹੈ ਉਹ ਖੜਖੜਾ ਦੇਣ ਵਾਲੀ (ਘਟਨਾ)?

ਸੂਰਾ ਆਇਤ 2/11 — ਸੂਰਾ ਅਲ-ਕਾਰੀਆ القارعة (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਕਾਰੀਆ ਸੁਣੋ, ਸੂਰਾ ਅਲ-ਕਾਰੀਆ ਅਨੁਵਾਦ, ਸੂਰਾ ਅਲ-ਕਾਰੀਆ mp3, ਸੂਰਾ ਅਲ-ਕਾਰੀਆ pdf. ਆਇਤ 1–4. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers