ਅਲ-ਕਾਰੀਆ · 5/11
ਅਨੁਵਾਦ ਉਚਾਰਨ — ਸੂਰਾ ਅਲ-ਕਾਰੀਆ
وَتَكُونُ الْجِبَالُ كَالْعِهْنِ الْمَنفُوشِ ۝٥
Wa ta koonul jibalu kal `ihnil manfoosh
📖 ਪੰਜਾਬੀ ਵਿੱਚ
5਼ ਅਤੇ ਪਹਾੜ ਪਿੰਜੀ ਹੋਈ ਰੰਗ-ਬਰੰਗੀ ਉੱਨ ਵਾਂਗ ਹੋ ਜਾਣਗੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 3-7 — ਸੂਰਾ ਅਲ-ਕਾਰੀਆ

3وَمَا أَدْرَاكَ مَا الْقَارِعَةُ
3਼ ਅਤੇ ਤੁਸੀਂ ਕੀ ਜਾਣੋਂ ਕਿ ਉਹ ਖੜਖੜਾ ਦੇਣ ਵਾਲੀ (ਆਫ਼ਤ) ਕੀ ਹੈ ?
4يَوْمَ يَكُونُ النَّاسُ كَالْفَرَاشِ الْمَبْثُوثِ
4਼ (ਇਹ ਉਹ ਦਿਨ ਹੈ) ਜਦੋਂ ਲੋਕੀ (ਐਵੇਂ) ਹੋ ਜਾਣਗੇ, ਜਿਵੇਂ ਖਿਲਰੇ ਹੋਏ ਭਮੱਕੜ।
5وَتَكُونُ الْجِبَالُ كَالْعِهْنِ الْمَنفُوشِ
5਼ ਅਤੇ ਪਹਾੜ ਪਿੰਜੀ ਹੋਈ ਰੰਗ-ਬਰੰਗੀ ਉੱਨ ਵਾਂਗ ਹੋ ਜਾਣਗੇ।
6فَأَمَّا مَن ثَقُلَتْ مَوَازِينُهُ
6਼ ਅਤੇ ਫੇਰ (ਉਸ ਦਿਨ) ਜਿਸ ਵਿਅਕਤੀ ਦਾ ਪਾਲੜਾ (ਨੇਕ ਅਮਲਾਂ ਨਾਲ) ਭਾਰੀ ਹੋਵੇਗਾ।
7فَهُوَ فِي عِيشَةٍ رَّاضِيَةٍ
7਼ ਉਹ (ਸਵਰਗ ਵਿਚ) ਆਪਣੀ ਮਨ ਭਾਉਂਦੀ ਜ਼ਿੰਦਗੀ ਵਿਚ ਹੋਵੇਗਾ।
ਅਲ-ਕਾਰੀਆਕੁਰਾਨ ਸੂਚੀ
11ਆਇਤ
MeccanRevelation
5ਆਇਤ

ਅਨੁਵਾਦ — ਅਲ-ਕਾਰੀਆ 5

ਸੂਰਾ ਅਲ-ਕਾਰੀਆ ਆਇਤ 5 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 5਼ ਅਤੇ ਪਹਾੜ ਪਿੰਜੀ ਹੋਈ ਰੰਗ-ਬਰੰਗੀ ਉੱਨ ਵਾਂਗ ਹੋ ਜਾਣਗੇ।

ਸੂਰਾ ਆਇਤ 5/11 — ਸੂਰਾ ਅਲ-ਕਾਰੀਆ القارعة (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਕਾਰੀਆ ਸੁਣੋ, ਸੂਰਾ ਅਲ-ਕਾਰੀਆ ਅਨੁਵਾਦ, ਸੂਰਾ ਅਲ-ਕਾਰੀਆ mp3, ਸੂਰਾ ਅਲ-ਕਾਰੀਆ pdf. ਆਇਤ 3–7. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers