ਅਲ-ਕਾਰੀਆ · 6/11
ਅਨੁਵਾਦ ਉਚਾਰਨ — ਸੂਰਾ ਅਲ-ਕਾਰੀਆ
فَأَمَّا مَن ثَقُلَتْ مَوَازِينُهُ ۝٦
Fa-amma man thaqulat mawa zeenuh
📖 ਪੰਜਾਬੀ ਵਿੱਚ
6਼ ਅਤੇ ਫੇਰ (ਉਸ ਦਿਨ) ਜਿਸ ਵਿਅਕਤੀ ਦਾ ਪਾਲੜਾ (ਨੇਕ ਅਮਲਾਂ ਨਾਲ) ਭਾਰੀ ਹੋਵੇਗਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 4-8 — ਸੂਰਾ ਅਲ-ਕਾਰੀਆ

4يَوْمَ يَكُونُ النَّاسُ كَالْفَرَاشِ الْمَبْثُوثِ
4਼ (ਇਹ ਉਹ ਦਿਨ ਹੈ) ਜਦੋਂ ਲੋਕੀ (ਐਵੇਂ) ਹੋ ਜਾਣਗੇ, ਜਿਵੇਂ ਖਿਲਰੇ ਹੋਏ ਭਮੱਕੜ।
5وَتَكُونُ الْجِبَالُ كَالْعِهْنِ الْمَنفُوشِ
5਼ ਅਤੇ ਪਹਾੜ ਪਿੰਜੀ ਹੋਈ ਰੰਗ-ਬਰੰਗੀ ਉੱਨ ਵਾਂਗ ਹੋ ਜਾਣਗੇ।
6فَأَمَّا مَن ثَقُلَتْ مَوَازِينُهُ
6਼ ਅਤੇ ਫੇਰ (ਉਸ ਦਿਨ) ਜਿਸ ਵਿਅਕਤੀ ਦਾ ਪਾਲੜਾ (ਨੇਕ ਅਮਲਾਂ ਨਾਲ) ਭਾਰੀ ਹੋਵੇਗਾ।
7فَهُوَ فِي عِيشَةٍ رَّاضِيَةٍ
7਼ ਉਹ (ਸਵਰਗ ਵਿਚ) ਆਪਣੀ ਮਨ ਭਾਉਂਦੀ ਜ਼ਿੰਦਗੀ ਵਿਚ ਹੋਵੇਗਾ।
8وَأَمَّا مَنْ خَفَّتْ مَوَازِينُهُ
8਼ ਅਤੇ ਜਿਸ ਵਿਅਕਤੀ ਦੇ ਪਲੜੇ ਹਲਕੇ ਹੋਣਗੇ।
ਅਲ-ਕਾਰੀਆਕੁਰਾਨ ਸੂਚੀ
11ਆਇਤ
MeccanRevelation
6ਆਇਤ

ਅਨੁਵਾਦ — ਅਲ-ਕਾਰੀਆ 6

ਸੂਰਾ ਅਲ-ਕਾਰੀਆ ਆਇਤ 6 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 6਼ ਅਤੇ ਫੇਰ (ਉਸ ਦਿਨ) ਜਿਸ ਵਿਅਕਤੀ ਦਾ ਪਾਲੜਾ (ਨੇਕ…

ਸੂਰਾ ਆਇਤ 6/11 — ਸੂਰਾ ਅਲ-ਕਾਰੀਆ القارعة (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਕਾਰੀਆ ਸੁਣੋ, ਸੂਰਾ ਅਲ-ਕਾਰੀਆ ਅਨੁਵਾਦ, ਸੂਰਾ ਅਲ-ਕਾਰੀਆ mp3, ਸੂਰਾ ਅਲ-ਕਾਰੀਆ pdf. ਆਇਤ 4–8. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Tuesday, September 29, 2026

Don't forget us in your sincere prayers