ਅਤ-ਤਕਾਸੁਰ · 3/8
ਅਨੁਵਾਦ ਉਚਾਰਨ — ਸੂਰਾ ਅਤ-ਤਕਾਸੁਰ
كَلَّا سَوْفَ تَعْلَمُونَ ۝٣
Kalla sawfa ta`lamoon
📖 ਪੰਜਾਬੀ ਵਿੱਚ
3਼ ਉੱਕਾ ਹੀ ਨਹੀਂ, ਛੇਤੀ ਹੀ ਤੁਸੀਂ ਜਾਣ ਲਵੋਗੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 1-5 — ਸੂਰਾ ਅਤ-ਤਕਾਸੁਰ

1أَلْهَاكُمُ التَّكَاثُرُ
1਼ ਬਹੁਤਾ (ਧੰਨ) ਹੋਣ ਦੀ ਇੱਛਾ ਨੇ ਤੁਹਾਨੂੰ (ਪਰਲੋਕ ਤੋਂ) ਬੇਖ਼ਬਰ ਕਰ ਛੱਡਿਆ ਹੈ।
2حَتَّىٰ زُرْتُمُ الْمَقَابِرَ
2਼ ਇੱਥੋਂ ਤਕ ਕਿ ਤੁਸੀਂ ਕਬਰਾਂ ਵਿਚ ਪਹੁੰਚ ਗਏ (ਭਾਵ ਮਰ ਗਏ)।
3كَلَّا سَوْفَ تَعْلَمُونَ
3਼ ਉੱਕਾ ਹੀ ਨਹੀਂ, ਛੇਤੀ ਹੀ ਤੁਸੀਂ ਜਾਣ ਲਵੋਗੇ।
4ثُمَّ كَلَّا سَوْفَ تَعْلَمُونَ
4਼ ਫੇਰ (ਸੁਣ ਲਵੋ) ਕਿ ਉੱਕਾ ਹੀ ਨਹੀਂ, ਛੇਤੀ ਹੀ ਤੁਸੀਂ ਜਾਣ ਲਵੋਗੇ।
5كَلَّا لَوْ تَعْلَمُونَ عِلْمَ الْيَقِينِ
5਼ ਉੱਕਾ ਨਹੀਂ, ਜੇ ਤੁਸੀਂ ਪੂਰੇ ਵਿਸ਼ਵਾਸ ਨਾਲ ਕਿਆਮਤ ਦਿਹਾੜੇ ਨੂੰ ਜਾਣ ਲੈਂਦੇ (ਤਾਂ ਤੁਸੀਂ ਕਦੇ ਵੀ ਇਸ ਤੋਂ ਬੇਖ਼ਬਰ ਨਾ ਹੁੰਦੇ)।
ਅਤ-ਤਕਾਸੁਰਕੁਰਾਨ ਸੂਚੀ
8ਆਇਤ
MeccanRevelation
3ਆਇਤ

ਅਨੁਵਾਦ — ਅਤ-ਤਕਾਸੁਰ 3

ਸੂਰਾ ਅਤ-ਤਕਾਸੁਰ ਆਇਤ 3 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 3਼ ਉੱਕਾ ਹੀ ਨਹੀਂ, ਛੇਤੀ ਹੀ ਤੁਸੀਂ ਜਾਣ ਲਵੋਗੇ।

ਸੂਰਾ ਆਇਤ 3/8 — ਸੂਰਾ ਅਤ-ਤਕਾਸੁਰ التكاثر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਤ-ਤਕਾਸੁਰ ਸੁਣੋ, ਸੂਰਾ ਅਤ-ਤਕਾਸੁਰ ਅਨੁਵਾਦ, ਸੂਰਾ ਅਤ-ਤਕਾਸੁਰ mp3, ਸੂਰਾ ਅਤ-ਤਕਾਸੁਰ pdf. ਆਇਤ 1–5. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers