ਅਤ-ਤਕਾਸੁਰ · 5/8
ਅਨੁਵਾਦ ਉਚਾਰਨ — ਸੂਰਾ ਅਤ-ਤਕਾਸੁਰ
كَلَّا لَوْ تَعْلَمُونَ عِلْمَ الْيَقِينِ ۝٥
Kalla law ta`lamoona `ilmal yaqeen
📖 ਪੰਜਾਬੀ ਵਿੱਚ
5਼ ਉੱਕਾ ਨਹੀਂ, ਜੇ ਤੁਸੀਂ ਪੂਰੇ ਵਿਸ਼ਵਾਸ ਨਾਲ ਕਿਆਮਤ ਦਿਹਾੜੇ ਨੂੰ ਜਾਣ ਲੈਂਦੇ (ਤਾਂ ਤੁਸੀਂ ਕਦੇ ਵੀ ਇਸ ਤੋਂ ਬੇਖ਼ਬਰ ਨਾ ਹੁੰਦੇ)।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 3-7 — ਸੂਰਾ ਅਤ-ਤਕਾਸੁਰ

3كَلَّا سَوْفَ تَعْلَمُونَ
3਼ ਉੱਕਾ ਹੀ ਨਹੀਂ, ਛੇਤੀ ਹੀ ਤੁਸੀਂ ਜਾਣ ਲਵੋਗੇ।
4ثُمَّ كَلَّا سَوْفَ تَعْلَمُونَ
4਼ ਫੇਰ (ਸੁਣ ਲਵੋ) ਕਿ ਉੱਕਾ ਹੀ ਨਹੀਂ, ਛੇਤੀ ਹੀ ਤੁਸੀਂ ਜਾਣ ਲਵੋਗੇ।
5كَلَّا لَوْ تَعْلَمُونَ عِلْمَ الْيَقِينِ
5਼ ਉੱਕਾ ਨਹੀਂ, ਜੇ ਤੁਸੀਂ ਪੂਰੇ ਵਿਸ਼ਵਾਸ ਨਾਲ ਕਿਆਮਤ ਦਿਹਾੜੇ ਨੂੰ ਜਾਣ ਲੈਂਦੇ (ਤਾਂ ਤੁਸੀਂ ਕਦੇ ਵੀ ਇਸ ਤੋਂ ਬੇਖ਼ਬਰ ਨਾ ਹੁੰਦੇ)।
6لَتَرَوُنَّ الْجَحِيمَ
6਼ ਹੁਣ ਤੁਸੀਂ ਜ਼ਰੂਰ ਹੀ ਨਰਕ ਨੂੰ ਵੇਖੋਗੇ।
7ثُمَّ لَتَرَوُنَّهَا عَيْنَ الْيَقِينِ
7਼ ਫੇਰ ਤੁਸੀਂ ਇਸ ਨੂੰ ਵਿਸ਼ਵਾਸ ਕਰਨ ਵਾਲੀ ਅੱਖ ਨਾਲ ਵੇਖੋਗੇ।
ਅਤ-ਤਕਾਸੁਰਕੁਰਾਨ ਸੂਚੀ
8ਆਇਤ
MeccanRevelation
5ਆਇਤ

ਅਨੁਵਾਦ — ਅਤ-ਤਕਾਸੁਰ 5

ਸੂਰਾ ਅਤ-ਤਕਾਸੁਰ ਆਇਤ 5 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 5਼ ਉੱਕਾ ਨਹੀਂ, ਜੇ ਤੁਸੀਂ ਪੂਰੇ ਵਿਸ਼ਵਾਸ ਨਾਲ ਕਿਆਮਤ ਦਿਹਾੜੇ…

ਸੂਰਾ ਆਇਤ 5/8 — ਸੂਰਾ ਅਤ-ਤਕਾਸੁਰ التكاثر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਤ-ਤਕਾਸੁਰ ਸੁਣੋ, ਸੂਰਾ ਅਤ-ਤਕਾਸੁਰ ਅਨੁਵਾਦ, ਸੂਰਾ ਅਤ-ਤਕਾਸੁਰ mp3, ਸੂਰਾ ਅਤ-ਤਕਾਸੁਰ pdf. ਆਇਤ 3–7. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers