ਅਤ-ਤਕਾਸੁਰ · 6/8
ਅਨੁਵਾਦ ਉਚਾਰਨ — ਸੂਰਾ ਅਤ-ਤਕਾਸੁਰ
لَتَرَوُنَّ الْجَحِيمَ ۝٦
Latara-wun nal jaheem
📖 ਪੰਜਾਬੀ ਵਿੱਚ
6਼ ਹੁਣ ਤੁਸੀਂ ਜ਼ਰੂਰ ਹੀ ਨਰਕ ਨੂੰ ਵੇਖੋਗੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 4-8 — ਸੂਰਾ ਅਤ-ਤਕਾਸੁਰ

4ثُمَّ كَلَّا سَوْفَ تَعْلَمُونَ
4਼ ਫੇਰ (ਸੁਣ ਲਵੋ) ਕਿ ਉੱਕਾ ਹੀ ਨਹੀਂ, ਛੇਤੀ ਹੀ ਤੁਸੀਂ ਜਾਣ ਲਵੋਗੇ।
5كَلَّا لَوْ تَعْلَمُونَ عِلْمَ الْيَقِينِ
5਼ ਉੱਕਾ ਨਹੀਂ, ਜੇ ਤੁਸੀਂ ਪੂਰੇ ਵਿਸ਼ਵਾਸ ਨਾਲ ਕਿਆਮਤ ਦਿਹਾੜੇ ਨੂੰ ਜਾਣ ਲੈਂਦੇ (ਤਾਂ ਤੁਸੀਂ ਕਦੇ ਵੀ ਇਸ ਤੋਂ ਬੇਖ਼ਬਰ ਨਾ ਹੁੰਦੇ)।
6لَتَرَوُنَّ الْجَحِيمَ
6਼ ਹੁਣ ਤੁਸੀਂ ਜ਼ਰੂਰ ਹੀ ਨਰਕ ਨੂੰ ਵੇਖੋਗੇ।
7ثُمَّ لَتَرَوُنَّهَا عَيْنَ الْيَقِينِ
7਼ ਫੇਰ ਤੁਸੀਂ ਇਸ ਨੂੰ ਵਿਸ਼ਵਾਸ ਕਰਨ ਵਾਲੀ ਅੱਖ ਨਾਲ ਵੇਖੋਗੇ।
8ثُمَّ لَتُسْأَلُنَّ يَوْمَئِذٍ عَنِ النَّعِيمِ
8਼ ਉਸ ਦਿਨ ਤੁਹਾਥੋਂ (ਰੱਬ ਵੱਲੋਂ ਦਿੱਤੀਆਂ ਗਈਆਂ) ਨਿਅਮਤਾਂ ਪ੍ਰਤੀ ਜ਼ਰੂਰ ਪੁੱਛਿਆ ਜਾਵੇਗਾ।1
ਅਤ-ਤਕਾਸੁਰਕੁਰਾਨ ਸੂਚੀ
8ਆਇਤ
MeccanRevelation
6ਆਇਤ

ਅਨੁਵਾਦ — ਅਤ-ਤਕਾਸੁਰ 6

ਸੂਰਾ ਅਤ-ਤਕਾਸੁਰ ਆਇਤ 6 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 6਼ ਹੁਣ ਤੁਸੀਂ ਜ਼ਰੂਰ ਹੀ ਨਰਕ ਨੂੰ ਵੇਖੋਗੇ।

ਸੂਰਾ ਆਇਤ 6/8 — ਸੂਰਾ ਅਤ-ਤਕਾਸੁਰ التكاثر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਤ-ਤਕਾਸੁਰ ਸੁਣੋ, ਸੂਰਾ ਅਤ-ਤਕਾਸੁਰ ਅਨੁਵਾਦ, ਸੂਰਾ ਅਤ-ਤਕਾਸੁਰ mp3, ਸੂਰਾ ਅਤ-ਤਕਾਸੁਰ pdf. ਆਇਤ 4–8. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers