ਅਤ-ਤਕਾਸੁਰ · 8/8
ਅਨੁਵਾਦ ਉਚਾਰਨ — ਸੂਰਾ ਅਤ-ਤਕਾਸੁਰ
ثُمَّ لَتُسْأَلُنَّ يَوْمَئِذٍ عَنِ النَّعِيمِ ۝٨
Thumma latus alunna yauma-izin `anin na`eem
📖 ਪੰਜਾਬੀ ਵਿੱਚ
8਼ ਉਸ ਦਿਨ ਤੁਹਾਥੋਂ (ਰੱਬ ਵੱਲੋਂ ਦਿੱਤੀਆਂ ਗਈਆਂ) ਨਿਅਮਤਾਂ ਪ੍ਰਤੀ ਜ਼ਰੂਰ ਪੁੱਛਿਆ ਜਾਵੇਗਾ।1

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 6-8 — ਸੂਰਾ ਅਤ-ਤਕਾਸੁਰ

6لَتَرَوُنَّ الْجَحِيمَ
6਼ ਹੁਣ ਤੁਸੀਂ ਜ਼ਰੂਰ ਹੀ ਨਰਕ ਨੂੰ ਵੇਖੋਗੇ।
7ثُمَّ لَتَرَوُنَّهَا عَيْنَ الْيَقِينِ
7਼ ਫੇਰ ਤੁਸੀਂ ਇਸ ਨੂੰ ਵਿਸ਼ਵਾਸ ਕਰਨ ਵਾਲੀ ਅੱਖ ਨਾਲ ਵੇਖੋਗੇ।
8ثُمَّ لَتُسْأَلُنَّ يَوْمَئِذٍ عَنِ النَّعِيمِ
8਼ ਉਸ ਦਿਨ ਤੁਹਾਥੋਂ (ਰੱਬ ਵੱਲੋਂ ਦਿੱਤੀਆਂ ਗਈਆਂ) ਨਿਅਮਤਾਂ ਪ੍ਰਤੀ ਜ਼ਰੂਰ ਪੁੱਛਿਆ ਜਾਵੇਗਾ।1
ਅਤ-ਤਕਾਸੁਰਕੁਰਾਨ ਸੂਚੀ
8ਆਇਤ
MeccanRevelation
8ਆਇਤ

ਅਨੁਵਾਦ — ਅਤ-ਤਕਾਸੁਰ 8

ਸੂਰਾ ਅਤ-ਤਕਾਸੁਰ ਆਇਤ 8 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 8਼ ਉਸ ਦਿਨ ਤੁਹਾਥੋਂ (ਰੱਬ ਵੱਲੋਂ ਦਿੱਤੀਆਂ ਗਈਆਂ) ਨਿਅਮਤਾਂ ਪ੍ਰਤੀ…

ਸੂਰਾ ਆਇਤ 8/8 — ਸੂਰਾ ਅਤ-ਤਕਾਸੁਰ التكاثر (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਤ-ਤਕਾਸੁਰ ਸੁਣੋ, ਸੂਰਾ ਅਤ-ਤਕਾਸੁਰ ਅਨੁਵਾਦ, ਸੂਰਾ ਅਤ-ਤਕਾਸੁਰ mp3, ਸੂਰਾ ਅਤ-ਤਕਾਸੁਰ pdf. ਆਇਤ 6–8. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Thursday, October 1, 2026

Don't forget us in your sincere prayers