ਕੁਰੈਸ਼ · 2/4
ਅਨੁਵਾਦ ਉਚਾਰਨ — ਸੂਰਾ ਕੁਰੈਸ਼
إِيلَافِهِمْ رِحْلَةَ الشِّتَاءِ وَالصَّيْفِ ۝٢
Elaafihim rihlatash shitaa-i wass saif
📖 ਪੰਜਾਬੀ ਵਿੱਚ
2਼ ਅਰਥਾਤ ਸਿਆਲ ਤੇ ਹਾੜ੍ਹ ਦਾ ਸਫ਼ਰ ਕਰਨ ਵਿਚ ਗਿੱਝ ਗਏ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 1-4 — ਸੂਰਾ ਕੁਰੈਸ਼

1لِإِيلَافِ قُرَيْشٍ
1਼ ਕਿਉਂ ਜੋ ਕੁਰੈਸ਼ ਵਾਲੇ ਗਿੱਝ ਗਏ।
2إِيلَافِهِمْ رِحْلَةَ الشِّتَاءِ وَالصَّيْفِ
2਼ ਅਰਥਾਤ ਸਿਆਲ ਤੇ ਹਾੜ੍ਹ ਦਾ ਸਫ਼ਰ ਕਰਨ ਵਿਚ ਗਿੱਝ ਗਏ।
3فَلْيَعْبُدُوا رَبَّ هَٰذَا الْبَيْتِ
3਼ ਸੋ ਇਨ੍ਹਾਂ ਲੋਕਾਂ ਨੂੰ ਚਾਹੀਦਾ ਹੈ ਕਿ ਉਹ ਇਸ ਘਰ (ਖ਼ਾਨਾ-ਕਾਅਬਾ) ਦੇ ਮਾਲਿਕ ਦੀ ਇਬਾਦਤ ਕਰਨ।
4الَّذِي أَطْعَمَهُم مِّن جُوعٍ وَآمَنَهُم مِّنْ خَوْفٍ
4਼ ਜਿਸ (ਮਾਲਿਕ) ਨੇ ਉਹਨਾਂ ਨੂੰ ਭੁੱਖ ਤੋਂ ਬਚਾ ਕੇ ਖਾਣ ਲਈ ਦਿੱਤਾ ਅਤੇ (ਬਦਅਮਨੀ ਦੇ) ਡਰ ਤੋਂ ਬਚਾ ਕੇ ਅਮਨ ਸ਼ਾਂਤੀ ਦਿੱਤੀ।
ਕੁਰੈਸ਼ਕੁਰਾਨ ਸੂਚੀ
4ਆਇਤ
MeccanRevelation
2ਆਇਤ

ਅਨੁਵਾਦ — ਕੁਰੈਸ਼ 2

ਸੂਰਾ ਕੁਰੈਸ਼ ਆਇਤ 2 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 2਼ ਅਰਥਾਤ ਸਿਆਲ ਤੇ ਹਾੜ੍ਹ ਦਾ ਸਫ਼ਰ ਕਰਨ ਵਿਚ ਗਿੱਝ…

ਸੂਰਾ ਆਇਤ 2/4 — ਸੂਰਾ ਕੁਰੈਸ਼ قريش (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਕੁਰੈਸ਼ ਸੁਣੋ, ਸੂਰਾ ਕੁਰੈਸ਼ ਅਨੁਵਾਦ, ਸੂਰਾ ਕੁਰੈਸ਼ mp3, ਸੂਰਾ ਕੁਰੈਸ਼ pdf. ਆਇਤ 1–4. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Monday, September 28, 2026

Don't forget us in your sincere prayers