ਅਲ-ਮਾਊਨ · 1/7
ਅਨੁਵਾਦ ਉਚਾਰਨ — ਸੂਰਾ ਅਲ-ਮਾਊਨ
أَرَأَيْتَ الَّذِي يُكَذِّبُ بِالدِّينِ ۝١
Ara-aital lazee yu kazzibu bid deen
📖 ਪੰਜਾਬੀ ਵਿੱਚ
1਼ ਕੀ ਤੁਸੀਂ (ਹੇ ਨਬੀ!) ਉਸ ਵਿਅਕਤੀ ਨੂੰ ਵੇਖਿਆ ਹੈ ਜਿਹੜਾ ਬਦਲੇ ਦੇ ਦਿਨ (ਕਿਅਮਤ) ਨੂੰ ਝੁਠਲਾਉਂਦਾ ਹੈ। 1

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 1-3 — ਸੂਰਾ ਅਲ-ਮਾਊਨ

1أَرَأَيْتَ الَّذِي يُكَذِّبُ بِالدِّينِ
1਼ ਕੀ ਤੁਸੀਂ (ਹੇ ਨਬੀ!) ਉਸ ਵਿਅਕਤੀ ਨੂੰ ਵੇਖਿਆ ਹੈ ਜਿਹੜਾ ਬਦਲੇ ਦੇ ਦਿਨ (ਕਿਅਮਤ) ਨੂੰ ਝੁਠਲਾਉਂਦਾ ਹੈ। 1
2فَذَٰلِكَ الَّذِي يَدُعُّ الْيَتِيمَ
2਼ ਇਹ ਉਹ ਵਿਅਕਤੀ ਰੁ ਜਿਹੜਾ (ਯਤੀਮ) ਨੂੰ ਧੱਕੇ ਦਿੰਦਾਂ ਹੈ। 2
3وَلَا يَحُضُّ عَلَىٰ طَعَامِ الْمِسْكِينِ
3਼ ਅਤੇ ਮੁਥਾਜਾਂ ਨੂੰ ਭੋਜਨ ਕਰਵਾਉਣ ਲਈ ਦੂਜਿਆਂ ਨੂੰ ਪ੍ਰੇਰਿਤ ਨਹੀਂ ਕਰਦਾ।
ਅਲ-ਮਾਊਨਕੁਰਾਨ ਸੂਚੀ
7ਆਇਤ
MeccanRevelation
1ਆਇਤ

ਅਨੁਵਾਦ — ਅਲ-ਮਾਊਨ 1

ਸੂਰਾ ਅਲ-ਮਾਊਨ ਆਇਤ 1 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 1਼ ਕੀ ਤੁਸੀਂ (ਹੇ ਨਬੀ!) ਉਸ ਵਿਅਕਤੀ ਨੂੰ ਵੇਖਿਆ ਹੈ…

ਸੂਰਾ ਆਇਤ 1/7 — ਸੂਰਾ ਅਲ-ਮਾਊਨ الماعون (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਅਲ-ਮਾਊਨ ਸੁਣੋ, ਸੂਰਾ ਅਲ-ਮਾਊਨ ਅਨੁਵਾਦ, ਸੂਰਾ ਅਲ-ਮਾਊਨ mp3, ਸੂਰਾ ਅਲ-ਮਾਊਨ pdf. ਆਇਤ 1–3. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers