ਹੂਦ · 1/123
ਅਨੁਵਾਦ ਉਚਾਰਨ — ਸੂਰਾ ਹੂਦ
الر ۚ كِتَابٌ أُحْكِمَتْ آيَاتُهُ ثُمَّ فُصِّلَتْ مِن لَّدُنْ حَكِيمٍ خَبِيرٍ ۝١
Alif-Laaam-Raa; Kitaabun uhkimat Aayaatuhoo summa fussilat mil ladun Hakeemin Khabeer
📖 ਪੰਜਾਬੀ ਵਿੱਚ
1਼ ਅਲਿਫ਼, ਲਾਮ, ਰਾ। ਇਹ ਉਹ ਕਿਤਾਬ ਹੈ ਜਿਸ ਦੀਆਂ ਆਇਤਾਂ ਪੱਕੀਆਂ (ਅਟੱਲ) ਕਰ ਰੱਖੀਆਂ ਹਨ, ਵਿਸਥਾਰ ਨਾਲ ਵਰਣਨ ਕੀਤੀਆਂ ਗਈਆਂ ਹਨ, ਬਹੁਤ ਹੀ ਡੂੰਘੀ ਸਿਆਣਪ ਤੇ ਜਾਣਨਹਾਰ ਹਸਤੀ ਵੱਲੋਂ (ਨਾਜ਼ਿਲ ਹੋਈਆਂ) ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 1-3 — ਸੂਰਾ ਹੂਦ

1الر ۚ كِتَابٌ أُحْكِمَتْ آيَاتُهُ ثُمَّ فُصِّلَتْ مِن لَّدُنْ حَكِيمٍ خَبِيرٍ
1਼ ਅਲਿਫ਼, ਲਾਮ, ਰਾ। ਇਹ ਉਹ ਕਿਤਾਬ ਹੈ ਜਿਸ ਦੀਆਂ ਆਇਤਾਂ ਪੱਕੀਆਂ (ਅਟੱਲ) ਕਰ ਰੱਖੀਆਂ ਹਨ, ਵਿਸਥਾਰ ਨਾਲ ਵਰਣਨ ਕੀਤੀਆਂ ਗਈਆਂ ਹਨ, ਬਹੁਤ ਹੀ ਡੂੰਘੀ ਸਿਆਣਪ ਤੇ ਜਾਣਨਹਾਰ ਹਸਤੀ ਵੱਲੋਂ (ਨਾਜ਼ਿਲ ਹੋਈਆਂ) ਹਨ।
2أَلَّا تَعْبُدُوا إِلَّا اللَّهَ ۚ إِنَّنِي لَكُم مِّنْهُ نَذِيرٌ وَبَشِيرٌ
2਼ ਤੁਸੀਂ ਅੱਲਾਹ ਤੋਂ ਛੁੱਟ ਹੋਰ ਕਿਸੇ ਦੀ ਇਬਾਦਤ ਨਾ ਕਰੋ। ਮੈਂ (ਮੁਹੰਮਦ) ਤੁਹਾਡੇ ਲਈ ਉਸੇ (ਹਸਤੀ) ਵੱਲੋਂ ਡਰਾਉਣ ਲਈ ਤੇ ਖ਼ੁਸ਼ਖ਼ਬਰੀ ਦੇਣ ਆਇਆ ਹਾਂ।
3وَأَنِ اسْتَغْفِرُوا رَبَّكُمْ ثُمَّ تُوبُوا إِلَيْهِ يُمَتِّعْكُم مَّتَاعًا حَسَنًا إِلَىٰ أَجَلٍ مُّسَمًّى وَيُؤْتِ كُلَّ ذِي فَضْلٍ فَضْلَهُ ۖ وَإِن تَوَلَّوْا فَإِنِّي أَخَافُ عَلَيْكُمْ عَذَابَ يَوْمٍ كَبِيرٍ
3਼ ਅਤੇ ਇਹ ਵੀ ਦੱਸਾਂ ਕਿ ਤੁਸੀਂ ਆਪਣੇ ਗੁਨਾਹਾਂ ਦੀ ਬਖ਼ਸ਼ਿਸ਼ ਲਈ ਆਪਣੇ ਰੱਬ ਤੋਂ ਅਰਦਾਸ ਕਰੋ। ਫੇਰ ਉਸੇ ਵੱਲ ਪਰਤ ਆਓ, ਉਹ (ਅੱਲਾਹ) ਤੁਹਾਨੂੰ ਇਕ ਨਿਸ਼ਚਿਤ ਸਮੇਂ ਲਈ ਜੀਵਨ ਸਮੱਗਰੀ ਦੇਵੇਗਾ ਅਤੇ ਹਰ ਵੱਧ (ਨੇਕ) ਅਮਲ ਕਰਨ ਵਾਲੇ ਨੂੰ ਵਧੇਰੇ ਬਦਲਾ ਦੇਵੇਗਾ ਜੇ ਤੁਸੀਂ ਇਸ (ਰੱਬ) ਤੋਂ ਮੂੰਹ ਮੋੜਦੇ ਰਹੇ ਤਾਂ ਮੈਂ ਤੁਹਾਡੇ ਬਾਰੇ ਇਕ ਵੱਡੇ ਦਿਨ (ਕਿਆਮਤ) ਦੇ ਅਜ਼ਾਬ ਤੋਂ ਡਰਦਾ ਹਾਂ।
ਹੂਦਕੁਰਾਨ ਸੂਚੀ
123ਆਇਤ
MeccanRevelation
1ਆਇਤ

ਅਨੁਵਾਦ — ਹੂਦ 1

ਸੂਰਾ ਹੂਦ ਆਇਤ 1 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 1਼ ਅਲਿਫ਼, ਲਾਮ, ਰਾ। ਇਹ ਉਹ ਕਿਤਾਬ ਹੈ ਜਿਸ ਦੀਆਂ…

ਸੂਰਾ ਆਇਤ 1/123 — ਸੂਰਾ ਹੂਦ هود (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਹੂਦ ਸੁਣੋ, ਸੂਰਾ ਹੂਦ ਅਨੁਵਾਦ, ਸੂਰਾ ਹੂਦ mp3, ਸੂਰਾ ਹੂਦ pdf. ਆਇਤ 1–3. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers