ਹੂਦ · 100/123
ਅਨੁਵਾਦ ਉਚਾਰਨ — ਹੂਦ
ذَٰلِكَ مِنْ أَنبَاءِ الْقُرَىٰ نَقُصُّهُ عَلَيْكَ ۖ مِنْهَا قَائِمٌ وَحَصِيدٌ ۝١٠٠
Zaalika min ambaaa`il quraa naqussuhoo `alaika minhaa qaaa`imunw wa haseed
📖 ਪੰਜਾਬੀ ਵਿੱਚ
100਼ ਹੇ ਨਬੀ! ਇਹ ਕੁੱਝ ਬਰਬਾਦ ਹੋਈਆਂ ਬਸਤੀਆਂ ਦੀਆਂ ਖ਼ਬਰਾਂ ਹਨ ਜੋ ਅਸੀਂ ਤੁਹਾਨੂੰ ਸੁਣਾ ਰਹੇ ਹਾਂ ਇਹਨਾਂ ਵਿਚ ਕੁੱਝ ਤਾਂ ਮੌਜੂਦ ਹਨ ਅਤੇ ਕੁੱਝ ਮਲੀਆਂਮੇਟ ਹੋ ਚੁੱਕੀਆਂ ਹਨ।

🎧 ਸੁਣੋ


📜 ਆਇਤ 98-102 — ਹੂਦ

98يَقْدُمُ قَوْمَهُ يَوْمَ الْقِيَامَةِ فَأَوْرَدَهُمُ النَّارَ ۖ وَبِئْسَ الْوِرْدُ الْمَوْرُودُ
98਼ ਉਹ (ਫ਼ਿਰਔਨ) ਕਿਆਮਤ ਦਿਹਾੜੇ ਆਪਣੀ ਕੌਮ ਦਾ ਆਗੂ ਬਣਕੇ ਅੱਗੇ-ਅੱਗੇ ਹੋਵੇਗਾ, ਫੇਰ ਉਹਨਾਂ ਨੂੰ ਨਰਕ ਵਿਚ ਸੁੱਟ ਦਿੱਤਾ ਜਾਵੇਗਾ। ਉਹ ਤਾਂ ਬਹੁਤ ਹੀ ਭੈੜੀ ਥਾਂ ਹੈ ਜਿੱਥੇ ਉਹਨਾਂ ਨੂੰ ਪਹੁੰਚਾਇਆ ਜਾਵੇਗਾ।
99وَأُتْبِعُوا فِي هَٰذِهِ لَعْنَةً وَيَوْمَ الْقِيَامَةِ ۚ بِئْسَ الرِّفْدُ الْمَرْفُودُ
99਼ ਉਹਨਾਂ ਲੋਕਾਂ ’ਤੇ ਤਾਂ ਇਸ ਸੰਸਾਰ ਵਿਚ ਵੀ ਫ਼ਿਟਕਾਰ ਪੈ ਗਈ ਸੀ ਅਤੇ ਕਿਆਮਤ ਦਿਹਾੜੇ ਵੀ ਪਵੇਗੀ। ਕਿੰਨਾ ਭੈੜਾ ਹੈ ਉਹ ਇਨਾਮ ਜਿਹੜਾ ਉਹਨਾਂ ਨੂੰ ਦਿੱਤਾ ਜਾਵੇਗਾ।
100ذَٰلِكَ مِنْ أَنبَاءِ الْقُرَىٰ نَقُصُّهُ عَلَيْكَ ۖ مِنْهَا قَائِمٌ وَحَصِيدٌ
100਼ ਹੇ ਨਬੀ! ਇਹ ਕੁੱਝ ਬਰਬਾਦ ਹੋਈਆਂ ਬਸਤੀਆਂ ਦੀਆਂ ਖ਼ਬਰਾਂ ਹਨ ਜੋ ਅਸੀਂ ਤੁਹਾਨੂੰ ਸੁਣਾ ਰਹੇ ਹਾਂ ਇਹਨਾਂ ਵਿਚ ਕੁੱਝ ਤਾਂ ਮੌਜੂਦ ਹਨ ਅਤੇ ਕੁੱਝ ਮਲੀਆਂਮੇਟ ਹੋ ਚੁੱਕੀਆਂ ਹਨ।
101وَمَا ظَلَمْنَاهُمْ وَلَٰكِن ظَلَمُوا أَنفُسَهُمْ ۖ فَمَا أَغْنَتْ عَنْهُمْ آلِهَتُهُمُ الَّتِي يَدْعُونَ مِن دُونِ اللَّهِ مِن شَيْءٍ لَّمَّا جَاءَ أَمْرُ رَبِّكَ ۖ وَمَا زَادُوهُمْ غَيْرَ تَتْبِيبٍ
101਼ ਅਸੀਂ ਉਹਨਾਂ (ਬਸਤੀਆਂ) ’ਤੇ ਕੋਈ ਜ਼ੁਲਮ ਨਹੀਂ ਸੀ ਕੀਤਾ ਸਗੋਂ ਉਹਨਾਂ ਨੇ ਆਪਣੇ ਆਪ ’ਤੇ ਹੀ ਜ਼ੁਲਮ ਕੀਤਾ ਸੀ ਅਤੇ ਉਹਨਾਂ ਦੇ (ਝੂਠੇ) ਇਸ਼ਟਾਂ ਨੇ ਉਹਨਾਂ ਨੂੰ ਕੋਈ ਲਾਭ ਨਹੀਂ ਪਹੁੰਚਾਇਆ ਜਿਨ੍ਹਾਂ ਨੂੰ ਉਹ ਅੱਲਾਹ ਨੂੰ ਛੱਡ ਕੇ (ਮਦਦ ਲਈ) ਪੁਕਾਰ ਦੇ ਸਨ। ਜਦੋਂ ਤੁਹਾਡੇ ਰੱਬ ਦਾ ਹੁਕਮ (ਅਜ਼ਾਬ ਦਾ) ਆਇਆ ਤਾਂ ਉਹਨਾਂ ਦੀ ਬਰਬਾਦੀ ਵਿਚ ਵਾਧਾ ਹੀ ਹੋਇਆ।
102وَكَذَٰلِكَ أَخْذُ رَبِّكَ إِذَا أَخَذَ الْقُرَىٰ وَهِيَ ظَالِمَةٌ ۚ إِنَّ أَخْذَهُ أَلِيمٌ شَدِيدٌ
102਼ (ਹੇ ਨਬੀ!) ਤੇਰੇ ਰੱਬ ਦੀ ਪਕੜ ਅਜਿਹੀ ਹੈ ਕਿ ਜਦੋਂ ਉਹ ਕਿਸੇ ਬਸਤੀ ਦੇ ਜ਼ਾਲਮਾਂ ਨੂੰ ਫੜਦਾ ਹੈ ਤਾਂ ਉਸ ਦੀ ਪਕੜ ਬਹੁਤ ਹੀ ਦੁਖਦਾਈ ਤੇ ਕਰੜੀ ਹੁੰਦੀ ਹੈ।1
ਹੂਦਕੁਰਾਨ ਸੂਚੀ
123ਆਇਤ
MeccanRevelation
100ਆਇਤ

ਅਨੁਵਾਦ — ਹੂਦ 100

ਸੂਰਾ ਹੂਦ ਆਇਤ 100 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 100਼ ਹੇ ਨਬੀ! ਇਹ ਕੁੱਝ ਬਰਬਾਦ ਹੋਈਆਂ ਬਸਤੀਆਂ ਦੀਆਂ ਖ਼ਬਰਾਂ…

ਸੂਰਾ ਆਇਤ 100/123 — ਹੂਦ هود (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਹੂਦ ਸੁਣੋ, ਹੂਦ ਅਨੁਵਾਦ, ਹੂਦ mp3, ਹੂਦ pdf. ਆਇਤ 98–102. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers