ਹੂਦ · 101/123
ਅਨੁਵਾਦ ਉਚਾਰਨ — ਹੂਦ
وَمَا ظَلَمْنَاهُمْ وَلَٰكِن ظَلَمُوا أَنفُسَهُمْ ۖ فَمَا أَغْنَتْ عَنْهُمْ آلِهَتُهُمُ الَّتِي يَدْعُونَ مِن دُونِ اللَّهِ مِن شَيْءٍ لَّمَّا جَاءَ أَمْرُ رَبِّكَ ۖ وَمَا زَادُوهُمْ غَيْرَ تَتْبِيبٍ ۝١٠١
Wa maa zalamnaahum wa laakin zalamooo anfusahum famaaa aghnat `anhum aalihatuhumul latee yad`oona min doonil laahi min shai`il lammaa jaaa`a amru Rabbika wa maa zaadoohum ghaira tatbeeb
📖 ਪੰਜਾਬੀ ਵਿੱਚ
101਼ ਅਸੀਂ ਉਹਨਾਂ (ਬਸਤੀਆਂ) ’ਤੇ ਕੋਈ ਜ਼ੁਲਮ ਨਹੀਂ ਸੀ ਕੀਤਾ ਸਗੋਂ ਉਹਨਾਂ ਨੇ ਆਪਣੇ ਆਪ ’ਤੇ ਹੀ ਜ਼ੁਲਮ ਕੀਤਾ ਸੀ ਅਤੇ ਉਹਨਾਂ ਦੇ (ਝੂਠੇ) ਇਸ਼ਟਾਂ ਨੇ ਉਹਨਾਂ ਨੂੰ ਕੋਈ ਲਾਭ ਨਹੀਂ ਪਹੁੰਚਾਇਆ ਜਿਨ੍ਹਾਂ ਨੂੰ ਉਹ ਅੱਲਾਹ ਨੂੰ ਛੱਡ ਕੇ (ਮਦਦ ਲਈ) ਪੁਕਾਰ ਦੇ ਸਨ। ਜਦੋਂ ਤੁਹਾਡੇ ਰੱਬ ਦਾ ਹੁਕਮ (ਅਜ਼ਾਬ ਦਾ) ਆਇਆ ਤਾਂ ਉਹਨਾਂ ਦੀ ਬਰਬਾਦੀ ਵਿਚ ਵਾਧਾ ਹੀ ਹੋਇਆ।

🎧 ਸੁਣੋ


📜 ਆਇਤ 99-103 — ਹੂਦ

99وَأُتْبِعُوا فِي هَٰذِهِ لَعْنَةً وَيَوْمَ الْقِيَامَةِ ۚ بِئْسَ الرِّفْدُ الْمَرْفُودُ
99਼ ਉਹਨਾਂ ਲੋਕਾਂ ’ਤੇ ਤਾਂ ਇਸ ਸੰਸਾਰ ਵਿਚ ਵੀ ਫ਼ਿਟਕਾਰ ਪੈ ਗਈ ਸੀ ਅਤੇ ਕਿਆਮਤ ਦਿਹਾੜੇ ਵੀ ਪਵੇਗੀ। ਕਿੰਨਾ ਭੈੜਾ ਹੈ ਉਹ ਇਨਾਮ ਜਿਹੜਾ ਉਹਨਾਂ ਨੂੰ ਦਿੱਤਾ ਜਾਵੇਗਾ।
100ذَٰلِكَ مِنْ أَنبَاءِ الْقُرَىٰ نَقُصُّهُ عَلَيْكَ ۖ مِنْهَا قَائِمٌ وَحَصِيدٌ
100਼ ਹੇ ਨਬੀ! ਇਹ ਕੁੱਝ ਬਰਬਾਦ ਹੋਈਆਂ ਬਸਤੀਆਂ ਦੀਆਂ ਖ਼ਬਰਾਂ ਹਨ ਜੋ ਅਸੀਂ ਤੁਹਾਨੂੰ ਸੁਣਾ ਰਹੇ ਹਾਂ ਇਹਨਾਂ ਵਿਚ ਕੁੱਝ ਤਾਂ ਮੌਜੂਦ ਹਨ ਅਤੇ ਕੁੱਝ ਮਲੀਆਂਮੇਟ ਹੋ ਚੁੱਕੀਆਂ ਹਨ।
101وَمَا ظَلَمْنَاهُمْ وَلَٰكِن ظَلَمُوا أَنفُسَهُمْ ۖ فَمَا أَغْنَتْ عَنْهُمْ آلِهَتُهُمُ الَّتِي يَدْعُونَ مِن دُونِ اللَّهِ مِن شَيْءٍ لَّمَّا جَاءَ أَمْرُ رَبِّكَ ۖ وَمَا زَادُوهُمْ غَيْرَ تَتْبِيبٍ
101਼ ਅਸੀਂ ਉਹਨਾਂ (ਬਸਤੀਆਂ) ’ਤੇ ਕੋਈ ਜ਼ੁਲਮ ਨਹੀਂ ਸੀ ਕੀਤਾ ਸਗੋਂ ਉਹਨਾਂ ਨੇ ਆਪਣੇ ਆਪ ’ਤੇ ਹੀ ਜ਼ੁਲਮ ਕੀਤਾ ਸੀ ਅਤੇ ਉਹਨਾਂ ਦੇ (ਝੂਠੇ) ਇਸ਼ਟਾਂ ਨੇ ਉਹਨਾਂ ਨੂੰ ਕੋਈ ਲਾਭ ਨਹੀਂ ਪਹੁੰਚਾਇਆ ਜਿਨ੍ਹਾਂ ਨੂੰ ਉਹ ਅੱਲਾਹ ਨੂੰ ਛੱਡ ਕੇ (ਮਦਦ ਲਈ) ਪੁਕਾਰ ਦੇ ਸਨ। ਜਦੋਂ ਤੁਹਾਡੇ ਰੱਬ ਦਾ ਹੁਕਮ (ਅਜ਼ਾਬ ਦਾ) ਆਇਆ ਤਾਂ ਉਹਨਾਂ ਦੀ ਬਰਬਾਦੀ ਵਿਚ ਵਾਧਾ ਹੀ ਹੋਇਆ।
102وَكَذَٰلِكَ أَخْذُ رَبِّكَ إِذَا أَخَذَ الْقُرَىٰ وَهِيَ ظَالِمَةٌ ۚ إِنَّ أَخْذَهُ أَلِيمٌ شَدِيدٌ
102਼ (ਹੇ ਨਬੀ!) ਤੇਰੇ ਰੱਬ ਦੀ ਪਕੜ ਅਜਿਹੀ ਹੈ ਕਿ ਜਦੋਂ ਉਹ ਕਿਸੇ ਬਸਤੀ ਦੇ ਜ਼ਾਲਮਾਂ ਨੂੰ ਫੜਦਾ ਹੈ ਤਾਂ ਉਸ ਦੀ ਪਕੜ ਬਹੁਤ ਹੀ ਦੁਖਦਾਈ ਤੇ ਕਰੜੀ ਹੁੰਦੀ ਹੈ।1
103إِنَّ فِي ذَٰلِكَ لَآيَةً لِّمَنْ خَافَ عَذَابَ الْآخِرَةِ ۚ ذَٰلِكَ يَوْمٌ مَّجْمُوعٌ لَّهُ النَّاسُ وَذَٰلِكَ يَوْمٌ مَّشْهُودٌ
103਼ ਬੇਸ਼ੱਕ ਇਸ ਵਿਚ ਉਹਨਾਂ ਲੋਕਾਂ ਲਈ (ਸਿੱਖਿਆਦਾਇਕ) ਨਿਸ਼ਾਨੀ ਹੈ ਜਿਹੜੇ ਕਿਆਮਤ ਦੇ ਅਜ਼ਾਬ ਤੋਂ ਡਰਦੇ ਹਨ। ਉਹ ਦਿਹਾੜਾ ਕਿਆਮਤ ਦਾ ਹੋਵੇਗਾ ਜਦੋਂ ਸਾਰੇ ਲੋਕ ਇਕੱਠ ਕੀਤੇ ਜਾਣਗੇ ਅਤੇ ਜਦੋਂ ਸਾਰੇ ਲੋਕ ਰੱਬ ਦੇ ਹਜ਼ੂਰ ਪੇਸ਼ ਕੀਤੇ ਜਾਣਗੇ। (ਉਹ ਕਿਆਮਤ ਦਾ ਦਿਹਾੜਾ ਹੋਵੇਗਾ)
ਹੂਦਕੁਰਾਨ ਸੂਚੀ
123ਆਇਤ
MeccanRevelation
101ਆਇਤ

ਅਨੁਵਾਦ — ਹੂਦ 101

ਸੂਰਾ ਹੂਦ ਆਇਤ 101 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 101਼ ਅਸੀਂ ਉਹਨਾਂ (ਬਸਤੀਆਂ) ’ਤੇ ਕੋਈ ਜ਼ੁਲਮ ਨਹੀਂ ਸੀ ਕੀਤਾ…

ਸੂਰਾ ਆਇਤ 101/123 — ਹੂਦ هود (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਹੂਦ ਸੁਣੋ, ਹੂਦ ਅਨੁਵਾਦ, ਹੂਦ mp3, ਹੂਦ pdf. ਆਇਤ 99–103. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers