ਹੂਦ · 102/123
ਅਨੁਵਾਦ ਉਚਾਰਨ — ਸੂਰਾ ਹੂਦ
وَكَذَٰلِكَ أَخْذُ رَبِّكَ إِذَا أَخَذَ الْقُرَىٰ وَهِيَ ظَالِمَةٌ ۚ إِنَّ أَخْذَهُ أَلِيمٌ شَدِيدٌ ۝١٠٢
Wa kazaalika akhzu Rabbika izaaa akhazal quraa wa hiya zaalimah; inna akhzahooo aleemun shadeed
📖 ਪੰਜਾਬੀ ਵਿੱਚ
102਼ (ਹੇ ਨਬੀ!) ਤੇਰੇ ਰੱਬ ਦੀ ਪਕੜ ਅਜਿਹੀ ਹੈ ਕਿ ਜਦੋਂ ਉਹ ਕਿਸੇ ਬਸਤੀ ਦੇ ਜ਼ਾਲਮਾਂ ਨੂੰ ਫੜਦਾ ਹੈ ਤਾਂ ਉਸ ਦੀ ਪਕੜ ਬਹੁਤ ਹੀ ਦੁਖਦਾਈ ਤੇ ਕਰੜੀ ਹੁੰਦੀ ਹੈ।1

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 100-104 — ਸੂਰਾ ਹੂਦ

100ذَٰلِكَ مِنْ أَنبَاءِ الْقُرَىٰ نَقُصُّهُ عَلَيْكَ ۖ مِنْهَا قَائِمٌ وَحَصِيدٌ
100਼ ਹੇ ਨਬੀ! ਇਹ ਕੁੱਝ ਬਰਬਾਦ ਹੋਈਆਂ ਬਸਤੀਆਂ ਦੀਆਂ ਖ਼ਬਰਾਂ ਹਨ ਜੋ ਅਸੀਂ ਤੁਹਾਨੂੰ ਸੁਣਾ ਰਹੇ ਹਾਂ ਇਹਨਾਂ ਵਿਚ ਕੁੱਝ ਤਾਂ ਮੌਜੂਦ ਹਨ ਅਤੇ ਕੁੱਝ ਮਲੀਆਂਮੇਟ ਹੋ ਚੁੱਕੀਆਂ ਹਨ।
101وَمَا ظَلَمْنَاهُمْ وَلَٰكِن ظَلَمُوا أَنفُسَهُمْ ۖ فَمَا أَغْنَتْ عَنْهُمْ آلِهَتُهُمُ الَّتِي يَدْعُونَ مِن دُونِ اللَّهِ مِن شَيْءٍ لَّمَّا جَاءَ أَمْرُ رَبِّكَ ۖ وَمَا زَادُوهُمْ غَيْرَ تَتْبِيبٍ
101਼ ਅਸੀਂ ਉਹਨਾਂ (ਬਸਤੀਆਂ) ’ਤੇ ਕੋਈ ਜ਼ੁਲਮ ਨਹੀਂ ਸੀ ਕੀਤਾ ਸਗੋਂ ਉਹਨਾਂ ਨੇ ਆਪਣੇ ਆਪ ’ਤੇ ਹੀ ਜ਼ੁਲਮ ਕੀਤਾ ਸੀ ਅਤੇ ਉਹਨਾਂ ਦੇ (ਝੂਠੇ) ਇਸ਼ਟਾਂ ਨੇ ਉਹਨਾਂ ਨੂੰ ਕੋਈ ਲਾਭ ਨਹੀਂ ਪਹੁੰਚਾਇਆ ਜਿਨ੍ਹਾਂ ਨੂੰ ਉਹ ਅੱਲਾਹ ਨੂੰ ਛੱਡ ਕੇ (ਮਦਦ ਲਈ) ਪੁਕਾਰ ਦੇ ਸਨ। ਜਦੋਂ ਤੁਹਾਡੇ ਰੱਬ ਦਾ ਹੁਕਮ (ਅਜ਼ਾਬ ਦਾ) ਆਇਆ ਤਾਂ ਉਹਨਾਂ ਦੀ ਬਰਬਾਦੀ ਵਿਚ ਵਾਧਾ ਹੀ ਹੋਇਆ।
102وَكَذَٰلِكَ أَخْذُ رَبِّكَ إِذَا أَخَذَ الْقُرَىٰ وَهِيَ ظَالِمَةٌ ۚ إِنَّ أَخْذَهُ أَلِيمٌ شَدِيدٌ
102਼ (ਹੇ ਨਬੀ!) ਤੇਰੇ ਰੱਬ ਦੀ ਪਕੜ ਅਜਿਹੀ ਹੈ ਕਿ ਜਦੋਂ ਉਹ ਕਿਸੇ ਬਸਤੀ ਦੇ ਜ਼ਾਲਮਾਂ ਨੂੰ ਫੜਦਾ ਹੈ ਤਾਂ ਉਸ ਦੀ ਪਕੜ ਬਹੁਤ ਹੀ ਦੁਖਦਾਈ ਤੇ ਕਰੜੀ ਹੁੰਦੀ ਹੈ।1
103إِنَّ فِي ذَٰلِكَ لَآيَةً لِّمَنْ خَافَ عَذَابَ الْآخِرَةِ ۚ ذَٰلِكَ يَوْمٌ مَّجْمُوعٌ لَّهُ النَّاسُ وَذَٰلِكَ يَوْمٌ مَّشْهُودٌ
103਼ ਬੇਸ਼ੱਕ ਇਸ ਵਿਚ ਉਹਨਾਂ ਲੋਕਾਂ ਲਈ (ਸਿੱਖਿਆਦਾਇਕ) ਨਿਸ਼ਾਨੀ ਹੈ ਜਿਹੜੇ ਕਿਆਮਤ ਦੇ ਅਜ਼ਾਬ ਤੋਂ ਡਰਦੇ ਹਨ। ਉਹ ਦਿਹਾੜਾ ਕਿਆਮਤ ਦਾ ਹੋਵੇਗਾ ਜਦੋਂ ਸਾਰੇ ਲੋਕ ਇਕੱਠ ਕੀਤੇ ਜਾਣਗੇ ਅਤੇ ਜਦੋਂ ਸਾਰੇ ਲੋਕ ਰੱਬ ਦੇ ਹਜ਼ੂਰ ਪੇਸ਼ ਕੀਤੇ ਜਾਣਗੇ। (ਉਹ ਕਿਆਮਤ ਦਾ ਦਿਹਾੜਾ ਹੋਵੇਗਾ)
104وَمَا نُؤَخِّرُهُ إِلَّا لِأَجَلٍ مَّعْدُودٍ
104਼ ਅਸੀਂ ਜਿਹੜੀ ਦੇਰੀ ਕਰ ਰਹੇ ਹਾਂ ਉਹ ਇਕ ਮਿਥੇ ਸਮੇਂ ਲਈ ਹੈ (ਭਾਵ ਕਿਆਮਤ ਦਾ ਸਮਾਂ ਮਿਥਿਆ ਹੋਇਆ ਹੈ)
ਹੂਦਕੁਰਾਨ ਸੂਚੀ
123ਆਇਤ
MeccanRevelation
102ਆਇਤ

ਅਨੁਵਾਦ — ਹੂਦ 102

ਸੂਰਾ ਹੂਦ ਆਇਤ 102 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 102਼ (ਹੇ ਨਬੀ!) ਤੇਰੇ ਰੱਬ ਦੀ ਪਕੜ ਅਜਿਹੀ ਹੈ ਕਿ…

ਸੂਰਾ ਆਇਤ 102/123 — ਸੂਰਾ ਹੂਦ هود (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਹੂਦ ਸੁਣੋ, ਸੂਰਾ ਹੂਦ ਅਨੁਵਾਦ, ਸੂਰਾ ਹੂਦ mp3, ਸੂਰਾ ਹੂਦ pdf. ਆਇਤ 100–104. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers