ਹੂਦ · 103/123
ਅਨੁਵਾਦ ਉਚਾਰਨ — ਹੂਦ
إِنَّ فِي ذَٰلِكَ لَآيَةً لِّمَنْ خَافَ عَذَابَ الْآخِرَةِ ۚ ذَٰلِكَ يَوْمٌ مَّجْمُوعٌ لَّهُ النَّاسُ وَذَٰلِكَ يَوْمٌ مَّشْهُودٌ ۝١٠٣
Inna fee zaalika la aayatal liman khaafa `azaabal Aakhirah; zaalika Yawmum majmoo`ul lahun naasu wa zaalika Yawmum mashhood
📖 ਪੰਜਾਬੀ ਵਿੱਚ
103਼ ਬੇਸ਼ੱਕ ਇਸ ਵਿਚ ਉਹਨਾਂ ਲੋਕਾਂ ਲਈ (ਸਿੱਖਿਆਦਾਇਕ) ਨਿਸ਼ਾਨੀ ਹੈ ਜਿਹੜੇ ਕਿਆਮਤ ਦੇ ਅਜ਼ਾਬ ਤੋਂ ਡਰਦੇ ਹਨ। ਉਹ ਦਿਹਾੜਾ ਕਿਆਮਤ ਦਾ ਹੋਵੇਗਾ ਜਦੋਂ ਸਾਰੇ ਲੋਕ ਇਕੱਠ ਕੀਤੇ ਜਾਣਗੇ ਅਤੇ ਜਦੋਂ ਸਾਰੇ ਲੋਕ ਰੱਬ ਦੇ ਹਜ਼ੂਰ ਪੇਸ਼ ਕੀਤੇ ਜਾਣਗੇ। (ਉਹ ਕਿਆਮਤ ਦਾ ਦਿਹਾੜਾ ਹੋਵੇਗਾ)

🎧 ਸੁਣੋ


📜 ਆਇਤ 101-105 — ਹੂਦ

101وَمَا ظَلَمْنَاهُمْ وَلَٰكِن ظَلَمُوا أَنفُسَهُمْ ۖ فَمَا أَغْنَتْ عَنْهُمْ آلِهَتُهُمُ الَّتِي يَدْعُونَ مِن دُونِ اللَّهِ مِن شَيْءٍ لَّمَّا جَاءَ أَمْرُ رَبِّكَ ۖ وَمَا زَادُوهُمْ غَيْرَ تَتْبِيبٍ
101਼ ਅਸੀਂ ਉਹਨਾਂ (ਬਸਤੀਆਂ) ’ਤੇ ਕੋਈ ਜ਼ੁਲਮ ਨਹੀਂ ਸੀ ਕੀਤਾ ਸਗੋਂ ਉਹਨਾਂ ਨੇ ਆਪਣੇ ਆਪ ’ਤੇ ਹੀ ਜ਼ੁਲਮ ਕੀਤਾ ਸੀ ਅਤੇ ਉਹਨਾਂ ਦੇ (ਝੂਠੇ) ਇਸ਼ਟਾਂ ਨੇ ਉਹਨਾਂ ਨੂੰ ਕੋਈ ਲਾਭ ਨਹੀਂ ਪਹੁੰਚਾਇਆ ਜਿਨ੍ਹਾਂ ਨੂੰ ਉਹ ਅੱਲਾਹ ਨੂੰ ਛੱਡ ਕੇ (ਮਦਦ ਲਈ) ਪੁਕਾਰ ਦੇ ਸਨ। ਜਦੋਂ ਤੁਹਾਡੇ ਰੱਬ ਦਾ ਹੁਕਮ (ਅਜ਼ਾਬ ਦਾ) ਆਇਆ ਤਾਂ ਉਹਨਾਂ ਦੀ ਬਰਬਾਦੀ ਵਿਚ ਵਾਧਾ ਹੀ ਹੋਇਆ।
102وَكَذَٰلِكَ أَخْذُ رَبِّكَ إِذَا أَخَذَ الْقُرَىٰ وَهِيَ ظَالِمَةٌ ۚ إِنَّ أَخْذَهُ أَلِيمٌ شَدِيدٌ
102਼ (ਹੇ ਨਬੀ!) ਤੇਰੇ ਰੱਬ ਦੀ ਪਕੜ ਅਜਿਹੀ ਹੈ ਕਿ ਜਦੋਂ ਉਹ ਕਿਸੇ ਬਸਤੀ ਦੇ ਜ਼ਾਲਮਾਂ ਨੂੰ ਫੜਦਾ ਹੈ ਤਾਂ ਉਸ ਦੀ ਪਕੜ ਬਹੁਤ ਹੀ ਦੁਖਦਾਈ ਤੇ ਕਰੜੀ ਹੁੰਦੀ ਹੈ।1
103إِنَّ فِي ذَٰلِكَ لَآيَةً لِّمَنْ خَافَ عَذَابَ الْآخِرَةِ ۚ ذَٰلِكَ يَوْمٌ مَّجْمُوعٌ لَّهُ النَّاسُ وَذَٰلِكَ يَوْمٌ مَّشْهُودٌ
103਼ ਬੇਸ਼ੱਕ ਇਸ ਵਿਚ ਉਹਨਾਂ ਲੋਕਾਂ ਲਈ (ਸਿੱਖਿਆਦਾਇਕ) ਨਿਸ਼ਾਨੀ ਹੈ ਜਿਹੜੇ ਕਿਆਮਤ ਦੇ ਅਜ਼ਾਬ ਤੋਂ ਡਰਦੇ ਹਨ। ਉਹ ਦਿਹਾੜਾ ਕਿਆਮਤ ਦਾ ਹੋਵੇਗਾ ਜਦੋਂ ਸਾਰੇ ਲੋਕ ਇਕੱਠ ਕੀਤੇ ਜਾਣਗੇ ਅਤੇ ਜਦੋਂ ਸਾਰੇ ਲੋਕ ਰੱਬ ਦੇ ਹਜ਼ੂਰ ਪੇਸ਼ ਕੀਤੇ ਜਾਣਗੇ। (ਉਹ ਕਿਆਮਤ ਦਾ ਦਿਹਾੜਾ ਹੋਵੇਗਾ)
104وَمَا نُؤَخِّرُهُ إِلَّا لِأَجَلٍ مَّعْدُودٍ
104਼ ਅਸੀਂ ਜਿਹੜੀ ਦੇਰੀ ਕਰ ਰਹੇ ਹਾਂ ਉਹ ਇਕ ਮਿਥੇ ਸਮੇਂ ਲਈ ਹੈ (ਭਾਵ ਕਿਆਮਤ ਦਾ ਸਮਾਂ ਮਿਥਿਆ ਹੋਇਆ ਹੈ)
105يَوْمَ يَأْتِ لَا تَكَلَّمُ نَفْسٌ إِلَّا بِإِذْنِهِ ۚ فَمِنْهُمْ شَقِيٌّ وَسَعِيدٌ
105਼ ਜਦੋਂ ਉਹ ਦਿਨ ਆਵੇਗਾ ਤਾਂ ਕੋਈ ਵੀ ਵਿਅਕਤੀ ਅੱਲਾਹ ਦੀ ਆਗਿਆ ਤੋਂ ਬਿਨਾਂ ਕੋਈ ਗੱਲ ਨਹੀਂ ਕਰ ਸਕੇਗਾ ਫੇਰ ਇਹਨਾਂ ਵਿੱਚੋਂ ਹੀ ਕੋਈ ਬੇ-ਭਾਗ ਹੋਵੇਗਾ ਅਤੇ ਕੋਈ ਭਾਗਾਂ ਵਾਲਾ ਹੋਵੇਗਾ।
ਹੂਦਕੁਰਾਨ ਸੂਚੀ
123ਆਇਤ
MeccanRevelation
103ਆਇਤ

ਅਨੁਵਾਦ — ਹੂਦ 103

ਸੂਰਾ ਹੂਦ ਆਇਤ 103 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 103਼ ਬੇਸ਼ੱਕ ਇਸ ਵਿਚ ਉਹਨਾਂ ਲੋਕਾਂ ਲਈ (ਸਿੱਖਿਆਦਾਇਕ) ਨਿਸ਼ਾਨੀ ਹੈ…

ਸੂਰਾ ਆਇਤ 103/123 — ਹੂਦ هود (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਹੂਦ ਸੁਣੋ, ਹੂਦ ਅਨੁਵਾਦ, ਹੂਦ mp3, ਹੂਦ pdf. ਆਇਤ 101–105. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers