ਹੂਦ · 104/123
ਅਨੁਵਾਦ ਉਚਾਰਨ — ਸੂਰਾ ਹੂਦ
وَمَا نُؤَخِّرُهُ إِلَّا لِأَجَلٍ مَّعْدُودٍ ۝١٠٤
Wa maa nu`akhkhiruhooo illaa li ajalim ma`dood
📖 ਪੰਜਾਬੀ ਵਿੱਚ
104਼ ਅਸੀਂ ਜਿਹੜੀ ਦੇਰੀ ਕਰ ਰਹੇ ਹਾਂ ਉਹ ਇਕ ਮਿਥੇ ਸਮੇਂ ਲਈ ਹੈ (ਭਾਵ ਕਿਆਮਤ ਦਾ ਸਮਾਂ ਮਿਥਿਆ ਹੋਇਆ ਹੈ)

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 102-106 — ਸੂਰਾ ਹੂਦ

102وَكَذَٰلِكَ أَخْذُ رَبِّكَ إِذَا أَخَذَ الْقُرَىٰ وَهِيَ ظَالِمَةٌ ۚ إِنَّ أَخْذَهُ أَلِيمٌ شَدِيدٌ
102਼ (ਹੇ ਨਬੀ!) ਤੇਰੇ ਰੱਬ ਦੀ ਪਕੜ ਅਜਿਹੀ ਹੈ ਕਿ ਜਦੋਂ ਉਹ ਕਿਸੇ ਬਸਤੀ ਦੇ ਜ਼ਾਲਮਾਂ ਨੂੰ ਫੜਦਾ ਹੈ ਤਾਂ ਉਸ ਦੀ ਪਕੜ ਬਹੁਤ ਹੀ ਦੁਖਦਾਈ ਤੇ ਕਰੜੀ ਹੁੰਦੀ ਹੈ।1
103إِنَّ فِي ذَٰلِكَ لَآيَةً لِّمَنْ خَافَ عَذَابَ الْآخِرَةِ ۚ ذَٰلِكَ يَوْمٌ مَّجْمُوعٌ لَّهُ النَّاسُ وَذَٰلِكَ يَوْمٌ مَّشْهُودٌ
103਼ ਬੇਸ਼ੱਕ ਇਸ ਵਿਚ ਉਹਨਾਂ ਲੋਕਾਂ ਲਈ (ਸਿੱਖਿਆਦਾਇਕ) ਨਿਸ਼ਾਨੀ ਹੈ ਜਿਹੜੇ ਕਿਆਮਤ ਦੇ ਅਜ਼ਾਬ ਤੋਂ ਡਰਦੇ ਹਨ। ਉਹ ਦਿਹਾੜਾ ਕਿਆਮਤ ਦਾ ਹੋਵੇਗਾ ਜਦੋਂ ਸਾਰੇ ਲੋਕ ਇਕੱਠ ਕੀਤੇ ਜਾਣਗੇ ਅਤੇ ਜਦੋਂ ਸਾਰੇ ਲੋਕ ਰੱਬ ਦੇ ਹਜ਼ੂਰ ਪੇਸ਼ ਕੀਤੇ ਜਾਣਗੇ। (ਉਹ ਕਿਆਮਤ ਦਾ ਦਿਹਾੜਾ ਹੋਵੇਗਾ)
104وَمَا نُؤَخِّرُهُ إِلَّا لِأَجَلٍ مَّعْدُودٍ
104਼ ਅਸੀਂ ਜਿਹੜੀ ਦੇਰੀ ਕਰ ਰਹੇ ਹਾਂ ਉਹ ਇਕ ਮਿਥੇ ਸਮੇਂ ਲਈ ਹੈ (ਭਾਵ ਕਿਆਮਤ ਦਾ ਸਮਾਂ ਮਿਥਿਆ ਹੋਇਆ ਹੈ)
105يَوْمَ يَأْتِ لَا تَكَلَّمُ نَفْسٌ إِلَّا بِإِذْنِهِ ۚ فَمِنْهُمْ شَقِيٌّ وَسَعِيدٌ
105਼ ਜਦੋਂ ਉਹ ਦਿਨ ਆਵੇਗਾ ਤਾਂ ਕੋਈ ਵੀ ਵਿਅਕਤੀ ਅੱਲਾਹ ਦੀ ਆਗਿਆ ਤੋਂ ਬਿਨਾਂ ਕੋਈ ਗੱਲ ਨਹੀਂ ਕਰ ਸਕੇਗਾ ਫੇਰ ਇਹਨਾਂ ਵਿੱਚੋਂ ਹੀ ਕੋਈ ਬੇ-ਭਾਗ ਹੋਵੇਗਾ ਅਤੇ ਕੋਈ ਭਾਗਾਂ ਵਾਲਾ ਹੋਵੇਗਾ।
106فَأَمَّا الَّذِينَ شَقُوا فَفِي النَّارِ لَهُمْ فِيهَا زَفِيرٌ وَشَهِيقٌ
106਼ ਜਿਹੜੇ ਬੇਭਾਗ ਹੋਣਗੇ ਉਹ (ਨਰਕ ਦੀ) ਅੱਗ ਵਿਚ ਜਾਣਗੇ ਜਿੱਥੇ ਉਹ ਸਦਾ ਰੋਣ ਪਿੱਟਣ ਦੀ ਹਾਲਤ ਵਿਚ ਹੀ ਰਹਿਣਗੇ।
ਹੂਦਕੁਰਾਨ ਸੂਚੀ
123ਆਇਤ
MeccanRevelation
104ਆਇਤ

ਅਨੁਵਾਦ — ਹੂਦ 104

ਸੂਰਾ ਹੂਦ ਆਇਤ 104 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 104਼ ਅਸੀਂ ਜਿਹੜੀ ਦੇਰੀ ਕਰ ਰਹੇ ਹਾਂ ਉਹ ਇਕ ਮਿਥੇ…

ਸੂਰਾ ਆਇਤ 104/123 — ਸੂਰਾ ਹੂਦ هود (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਹੂਦ ਸੁਣੋ, ਸੂਰਾ ਹੂਦ ਅਨੁਵਾਦ, ਸੂਰਾ ਹੂਦ mp3, ਸੂਰਾ ਹੂਦ pdf. ਆਇਤ 102–106. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers