ਹੂਦ · 105/123
ਅਨੁਵਾਦ ਉਚਾਰਨ — ਸੂਰਾ ਹੂਦ
يَوْمَ يَأْتِ لَا تَكَلَّمُ نَفْسٌ إِلَّا بِإِذْنِهِ ۚ فَمِنْهُمْ شَقِيٌّ وَسَعِيدٌ ۝١٠٥
Yawma yaati laa takallamu nafsun illaa bi iznih; faminhum shaqiyyunw wa sa`eed
📖 ਪੰਜਾਬੀ ਵਿੱਚ
105਼ ਜਦੋਂ ਉਹ ਦਿਨ ਆਵੇਗਾ ਤਾਂ ਕੋਈ ਵੀ ਵਿਅਕਤੀ ਅੱਲਾਹ ਦੀ ਆਗਿਆ ਤੋਂ ਬਿਨਾਂ ਕੋਈ ਗੱਲ ਨਹੀਂ ਕਰ ਸਕੇਗਾ ਫੇਰ ਇਹਨਾਂ ਵਿੱਚੋਂ ਹੀ ਕੋਈ ਬੇ-ਭਾਗ ਹੋਵੇਗਾ ਅਤੇ ਕੋਈ ਭਾਗਾਂ ਵਾਲਾ ਹੋਵੇਗਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 103-107 — ਸੂਰਾ ਹੂਦ

103إِنَّ فِي ذَٰلِكَ لَآيَةً لِّمَنْ خَافَ عَذَابَ الْآخِرَةِ ۚ ذَٰلِكَ يَوْمٌ مَّجْمُوعٌ لَّهُ النَّاسُ وَذَٰلِكَ يَوْمٌ مَّشْهُودٌ
103਼ ਬੇਸ਼ੱਕ ਇਸ ਵਿਚ ਉਹਨਾਂ ਲੋਕਾਂ ਲਈ (ਸਿੱਖਿਆਦਾਇਕ) ਨਿਸ਼ਾਨੀ ਹੈ ਜਿਹੜੇ ਕਿਆਮਤ ਦੇ ਅਜ਼ਾਬ ਤੋਂ ਡਰਦੇ ਹਨ। ਉਹ ਦਿਹਾੜਾ ਕਿਆਮਤ ਦਾ ਹੋਵੇਗਾ ਜਦੋਂ ਸਾਰੇ ਲੋਕ ਇਕੱਠ ਕੀਤੇ ਜਾਣਗੇ ਅਤੇ ਜਦੋਂ ਸਾਰੇ ਲੋਕ ਰੱਬ ਦੇ ਹਜ਼ੂਰ ਪੇਸ਼ ਕੀਤੇ ਜਾਣਗੇ। (ਉਹ ਕਿਆਮਤ ਦਾ ਦਿਹਾੜਾ ਹੋਵੇਗਾ)
104وَمَا نُؤَخِّرُهُ إِلَّا لِأَجَلٍ مَّعْدُودٍ
104਼ ਅਸੀਂ ਜਿਹੜੀ ਦੇਰੀ ਕਰ ਰਹੇ ਹਾਂ ਉਹ ਇਕ ਮਿਥੇ ਸਮੇਂ ਲਈ ਹੈ (ਭਾਵ ਕਿਆਮਤ ਦਾ ਸਮਾਂ ਮਿਥਿਆ ਹੋਇਆ ਹੈ)
105يَوْمَ يَأْتِ لَا تَكَلَّمُ نَفْسٌ إِلَّا بِإِذْنِهِ ۚ فَمِنْهُمْ شَقِيٌّ وَسَعِيدٌ
105਼ ਜਦੋਂ ਉਹ ਦਿਨ ਆਵੇਗਾ ਤਾਂ ਕੋਈ ਵੀ ਵਿਅਕਤੀ ਅੱਲਾਹ ਦੀ ਆਗਿਆ ਤੋਂ ਬਿਨਾਂ ਕੋਈ ਗੱਲ ਨਹੀਂ ਕਰ ਸਕੇਗਾ ਫੇਰ ਇਹਨਾਂ ਵਿੱਚੋਂ ਹੀ ਕੋਈ ਬੇ-ਭਾਗ ਹੋਵੇਗਾ ਅਤੇ ਕੋਈ ਭਾਗਾਂ ਵਾਲਾ ਹੋਵੇਗਾ।
106فَأَمَّا الَّذِينَ شَقُوا فَفِي النَّارِ لَهُمْ فِيهَا زَفِيرٌ وَشَهِيقٌ
106਼ ਜਿਹੜੇ ਬੇਭਾਗ ਹੋਣਗੇ ਉਹ (ਨਰਕ ਦੀ) ਅੱਗ ਵਿਚ ਜਾਣਗੇ ਜਿੱਥੇ ਉਹ ਸਦਾ ਰੋਣ ਪਿੱਟਣ ਦੀ ਹਾਲਤ ਵਿਚ ਹੀ ਰਹਿਣਗੇ।
107خَالِدِينَ فِيهَا مَا دَامَتِ السَّمَاوَاتُ وَالْأَرْضُ إِلَّا مَا شَاءَ رَبُّكَ ۚ إِنَّ رَبَّكَ فَعَّالٌ لِّمَا يُرِيدُ
107਼ ਉਹ ਉਸ ਨਰਕ ਵਿਚ ਉਦੋਂ ਤੀਕ ਰਹਿਣਗੇ ਜਦੋਂ ਤੀਕ ਅਕਾਸ਼ ਤੇ ਧਰਤੀ ਰਹਿਣਗੇ ਸਿਵਾਏ ਇਸ ਤੋਂ ਕਿ ਤੇਰਾ ਰੱਬ ਕੁੱਝ ਹੋਰ ਚਾਹਵੇ। (ਭਾਵ ਨਰਕ ਤੋਂ ਛੁਟਕਾਰਾ ਦੇਣਾ ਚਾਹਵੇ) ਤੇਰਾ ਰੱਬ ਜੋ ਵੀ ਚਾਹੁੰਦਾ ਹੈ ਕਰਦਾ ਹੈ।
ਹੂਦਕੁਰਾਨ ਸੂਚੀ
123ਆਇਤ
MeccanRevelation
105ਆਇਤ

ਅਨੁਵਾਦ — ਹੂਦ 105

ਸੂਰਾ ਹੂਦ ਆਇਤ 105 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 105਼ ਜਦੋਂ ਉਹ ਦਿਨ ਆਵੇਗਾ ਤਾਂ ਕੋਈ ਵੀ ਵਿਅਕਤੀ ਅੱਲਾਹ…

ਸੂਰਾ ਆਇਤ 105/123 — ਸੂਰਾ ਹੂਦ هود (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਹੂਦ ਸੁਣੋ, ਸੂਰਾ ਹੂਦ ਅਨੁਵਾਦ, ਸੂਰਾ ਹੂਦ mp3, ਸੂਰਾ ਹੂਦ pdf. ਆਇਤ 103–107. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers