ਹੂਦ · 106/123
ਅਨੁਵਾਦ ਉਚਾਰਨ — ਹੂਦ
فَأَمَّا الَّذِينَ شَقُوا فَفِي النَّارِ لَهُمْ فِيهَا زَفِيرٌ وَشَهِيقٌ ۝١٠٦
Fa ammal lazeena shaqoo fafin Naari lahum feehaa zafeerunw wa shaheeq
📖 ਪੰਜਾਬੀ ਵਿੱਚ
106਼ ਜਿਹੜੇ ਬੇਭਾਗ ਹੋਣਗੇ ਉਹ (ਨਰਕ ਦੀ) ਅੱਗ ਵਿਚ ਜਾਣਗੇ ਜਿੱਥੇ ਉਹ ਸਦਾ ਰੋਣ ਪਿੱਟਣ ਦੀ ਹਾਲਤ ਵਿਚ ਹੀ ਰਹਿਣਗੇ।
🎧 ਸੁਣੋ

📜 ਆਇਤ 104-108 — ਹੂਦ

104وَمَا نُؤَخِّرُهُ إِلَّا لِأَجَلٍ مَّعْدُودٍ
104਼ ਅਸੀਂ ਜਿਹੜੀ ਦੇਰੀ ਕਰ ਰਹੇ ਹਾਂ ਉਹ ਇਕ ਮਿਥੇ ਸਮੇਂ ਲਈ ਹੈ (ਭਾਵ ਕਿਆਮਤ ਦਾ ਸਮਾਂ ਮਿਥਿਆ ਹੋਇਆ ਹੈ)
105يَوْمَ يَأْتِ لَا تَكَلَّمُ نَفْسٌ إِلَّا بِإِذْنِهِ ۚ فَمِنْهُمْ شَقِيٌّ وَسَعِيدٌ
105਼ ਜਦੋਂ ਉਹ ਦਿਨ ਆਵੇਗਾ ਤਾਂ ਕੋਈ ਵੀ ਵਿਅਕਤੀ ਅੱਲਾਹ ਦੀ ਆਗਿਆ ਤੋਂ ਬਿਨਾਂ ਕੋਈ ਗੱਲ ਨਹੀਂ ਕਰ ਸਕੇਗਾ ਫੇਰ ਇਹਨਾਂ ਵਿੱਚੋਂ ਹੀ ਕੋਈ ਬੇ-ਭਾਗ ਹੋਵੇਗਾ ਅਤੇ ਕੋਈ ਭਾਗਾਂ ਵਾਲਾ ਹੋਵੇਗਾ।
106فَأَمَّا الَّذِينَ شَقُوا فَفِي النَّارِ لَهُمْ فِيهَا زَفِيرٌ وَشَهِيقٌ
106਼ ਜਿਹੜੇ ਬੇਭਾਗ ਹੋਣਗੇ ਉਹ (ਨਰਕ ਦੀ) ਅੱਗ ਵਿਚ ਜਾਣਗੇ ਜਿੱਥੇ ਉਹ ਸਦਾ ਰੋਣ ਪਿੱਟਣ ਦੀ ਹਾਲਤ ਵਿਚ ਹੀ ਰਹਿਣਗੇ।
107خَالِدِينَ فِيهَا مَا دَامَتِ السَّمَاوَاتُ وَالْأَرْضُ إِلَّا مَا شَاءَ رَبُّكَ ۚ إِنَّ رَبَّكَ فَعَّالٌ لِّمَا يُرِيدُ
107਼ ਉਹ ਉਸ ਨਰਕ ਵਿਚ ਉਦੋਂ ਤੀਕ ਰਹਿਣਗੇ ਜਦੋਂ ਤੀਕ ਅਕਾਸ਼ ਤੇ ਧਰਤੀ ਰਹਿਣਗੇ ਸਿਵਾਏ ਇਸ ਤੋਂ ਕਿ ਤੇਰਾ ਰੱਬ ਕੁੱਝ ਹੋਰ ਚਾਹਵੇ। (ਭਾਵ ਨਰਕ ਤੋਂ ਛੁਟਕਾਰਾ ਦੇਣਾ ਚਾਹਵੇ) ਤੇਰਾ ਰੱਬ ਜੋ ਵੀ ਚਾਹੁੰਦਾ ਹੈ ਕਰਦਾ ਹੈ।
108۞ وَأَمَّا الَّذِينَ سُعِدُوا فَفِي الْجَنَّةِ خَالِدِينَ فِيهَا مَا دَامَتِ السَّمَاوَاتُ وَالْأَرْضُ إِلَّا مَا شَاءَ رَبُّكَ ۖ عَطَاءً غَيْرَ مَجْذُوذٍ
108਼ ਪਰ ਜਿਹੜੇ ਭਾਗਾਂ ਵਾਲੇ ਹੋਣਗੇ ਉਹ ਸਵਰਗ ਵਿਚ ਹੋਣਗੇ ਜਿੱਥੇ ਉਹ ਸਦਾ ਲਈ ਰਹਿਣਗੇ ਜਦੋਂ ਤਕ ਅਕਾਸ਼ ਤੇ ਧਰਤੀ ਬਾਕੀ ਰਹਿਣਗੇ ਪਰ ਹੁੰਦਾ ਉਹ ਹੈ ਜੋ ਤੇਰੇ ਰੱਬ ਚਾਹੁੰਦਾ ਹੈ, ਉਸ ਦੀਆਂ ਬਖ਼ਸ਼ਿਸ਼ਾਂ ਦਾ ਕੋਈ ਅੰਤ ਨਹੀਂ।
ਹੂਦਕੁਰਾਨ ਸੂਚੀ
123ਆਇਤ
MeccanRevelation
106ਆਇਤ

ਅਨੁਵਾਦ — ਹੂਦ 106

ਸੂਰਾ ਹੂਦ ਆਇਤ 106 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 106਼ ਜਿਹੜੇ ਬੇਭਾਗ ਹੋਣਗੇ ਉਹ (ਨਰਕ ਦੀ) ਅੱਗ ਵਿਚ ਜਾਣਗੇ…

ਸੂਰਾ ਆਇਤ 106/123 — ਹੂਦ هود (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਹੂਦ ਸੁਣੋ, ਹੂਦ ਅਨੁਵਾਦ, ਹੂਦ mp3, ਹੂਦ pdf. ਆਇਤ 104–108. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers