ਹੂਦ · 11/123
ਅਨੁਵਾਦ ਉਚਾਰਨ — ਹੂਦ
إِلَّا الَّذِينَ صَبَرُوا وَعَمِلُوا الصَّالِحَاتِ أُولَٰئِكَ لَهُم مَّغْفِرَةٌ وَأَجْرٌ كَبِيرٌ ۝١١
Illal lazeena sabaroo wa `amilus saalihaati ulaaa`ika lahum maghfiratunw wa ajrun kabeer
📖 ਪੰਜਾਬੀ ਵਿੱਚ
11਼ ਪਰ ਜਿਹੜੇ ਲੋਕ ਧੀਰਜ ਰੱਖਦੇ ਹਨ ਅਤੇ ਨੇਕ ਕੰਮ ਕਰਦੇ ਹਨ ਉਹਨਾਂ ਲਈ ਹੀ ਬਖ਼ਸ਼ਿਸ਼ ਹੈ ਅਤੇ ਬਹੁਤ ਹੀ ਵੱਡਾ ਬਦਲਾ ਵੀ ਹੈ।

🎧 ਸੁਣੋ


📜 ਆਇਤ 9-13 — ਹੂਦ

9وَلَئِنْ أَذَقْنَا الْإِنسَانَ مِنَّا رَحْمَةً ثُمَّ نَزَعْنَاهَا مِنْهُ إِنَّهُ لَيَئُوسٌ كَفُورٌ
9਼ ਜੇ ਅਸੀਂ ਮਨੁੱਖ ਨੂੰ ਆਪਣੀ ਕਿਸੇ ਨਿਅਮਤ ਤੋਂ ਨਿਵਾਜ਼ਦੇ ਹਾਂ ਫੇਰ ਮਗਰੋਂ ਉਸ ਨਿਅਮਤ ਤੋਂ ਵਾਂਝਿਆਂ ਕਰ ਦਈਏ ਤਾਂ ਉਹ (ਮਨੁੱਖ) ਬਹੁਤ ਹੀ ਨਿਰਾਸ਼ ਅਤੇ ਬਹੁਤ ਹੀ ਨਾਸ਼ੁਕਰਾ ਬਣ ਜਾਂਦਾ ਹੈ।
10وَلَئِنْ أَذَقْنَاهُ نَعْمَاءَ بَعْدَ ضَرَّاءَ مَسَّتْهُ لَيَقُولَنَّ ذَهَبَ السَّيِّئَاتُ عَنِّي ۚ إِنَّهُ لَفَرِحٌ فَخُورٌ
10਼ ਜੇ ਅਸੀਂ (ਅੱਲਾਹ) ਉਸ ਨੂੰ ਬਿਪਤਾ ਦੇਣ ਮਗਰੋਂ ਆਪਣੀਆਂ ਨਿਅਮਤਾਂ ਦਾ ਸੁਆਦ ਚਖਾਉਂਦੇ ਹਾਂ ਤਾਂ ਉਹ ਆਖਣ ਲੱਗਦਾ ਹੈ ਕਿ ਹੁਣ ਮੇਰੀਆਂ ਪਰੇਸ਼ਾਨੀਆਂ ਦੂਰ ਹੋ ਗਈਆਂ। ਬੇਸ਼ੱਕ ਉਹ (ਉਸ ਸਮੇਂ) ਸ਼ੇਖੀਆਂ ਮਾਰਨ ਲੱਗ ਜਾਂਦਾ ਹੈ ਤੇ ਘਮੰਡ ਵੀ ਕਰਦਾ ਹੈ।
11إِلَّا الَّذِينَ صَبَرُوا وَعَمِلُوا الصَّالِحَاتِ أُولَٰئِكَ لَهُم مَّغْفِرَةٌ وَأَجْرٌ كَبِيرٌ
11਼ ਪਰ ਜਿਹੜੇ ਲੋਕ ਧੀਰਜ ਰੱਖਦੇ ਹਨ ਅਤੇ ਨੇਕ ਕੰਮ ਕਰਦੇ ਹਨ ਉਹਨਾਂ ਲਈ ਹੀ ਬਖ਼ਸ਼ਿਸ਼ ਹੈ ਅਤੇ ਬਹੁਤ ਹੀ ਵੱਡਾ ਬਦਲਾ ਵੀ ਹੈ।
12فَلَعَلَّكَ تَارِكٌ بَعْضَ مَا يُوحَىٰ إِلَيْكَ وَضَائِقٌ بِهِ صَدْرُكَ أَن يَقُولُوا لَوْلَا أُنزِلَ عَلَيْهِ كَنزٌ أَوْ جَاءَ مَعَهُ مَلَكٌ ۚ إِنَّمَا أَنتَ نَذِيرٌ ۚ وَاللَّهُ عَلَىٰ كُلِّ شَيْءٍ وَكِيلٌ
12਼ (ਹੇ ਮੁਹੰਮਦ ਸ:!) ਹੋ ਸਕਦਾ ਹੈ ਕਿ ਤੁਸੀਂ ਇਸ ਵਹੀ ਦੇ ਕੁੱਝ ਭਾਗ ਨੂੰ ਜਿਹੜੀ ਤੁਹਾਡੇ ਵੱਲ ਨਾਜ਼ਿਲ ਕੀਤੀ ਗਈ ਹੈ (ਵਰਣਨ ਕਰਨ ਤੋਂ) ਛੱਡ ਦਿਓ। ਤੁਹਾਡਾ ਦਿਲ ਤੰਗੀ ਮਹਿਸੂਸ ਕਰ ਰਿਹਾ ਹੋਵੇ। ਕਿ ਇਹ ਕਾਫ਼ਿਰ ਆਖਣਗੇ ਕਿ ਤੁਹਾਡੇ ’ਤੇ ਕੋਈ ਖ਼ਜ਼ਾਨਾ ਕਿਉਂ ਨਹੀਂ ਉਤਰਿਆ ਗਿਆ ਜਾਂ ਇਹਨਾਂ (ਮੁਹੰਮਦ ਸ:) ਦੇ ਸੰਗ ਕੋਈ ਫ਼ਰਿਸ਼ਤਾ ਕਿਉਂ ਨਹੀਂ ਆਇਆ (ਹੇ ਨਬੀ!) ਸੁਣ ਲਵੋ ਕਿ ਤੁਸੀਂ ਤਾਂ ਕੇਵਲ (ਅੱਲਾਹ ਦੇ ਅਜ਼ਾਬ ਤੋਂ) ਡਰਾਉਣ ਵਾਲੇ ਹੋ ਅੱਲਾਹ ਹਰ ਚੀਜ਼ ਦੀ ਨਿਗਰਾਨੀ ਕਰ ਰਿਹਾ ਹੈ।
13أَمْ يَقُولُونَ افْتَرَاهُ ۖ قُلْ فَأْتُوا بِعَشْرِ سُوَرٍ مِّثْلِهِ مُفْتَرَيَاتٍ وَادْعُوا مَنِ اسْتَطَعْتُم مِّن دُونِ اللَّهِ إِن كُنتُمْ صَادِقِينَ
13਼ ਕੀ ਉਹ (ਕਾਫ਼ਿਰ) ਆਖਦੇ ਹਨ ਕਿ ਇਸ ਨੇ ਇਹ .ਕੁਰਆਨ ਆਪ ਹੀ ਘੜ੍ਹ ਲਿਆ ਹੈ ? (ਹੇ ਨਬੀ! ਕਾਫ਼ਿਰਾਂ ਨੂੰ) ਆਖ ਦਿਓ ਕਿ ਫੇਰ ਤੁਸੀਂ ਵੀ ਇਹਨਾਂ ਵਰਗੀਆਂ ਦੱਸ ਆਇਤਾਂ ਘੜ ਵਿਖਾਓ ਅਤੇ ਛੁੱਟ ਅੱਲਾਹ ਤੋਂ (ਆਪਣੀ ਮਦਦ ਲਈ) ਜਿਸ ਨੂੰ ਬੁਲਾ ਸਕਦੇ ਹੋ ਬੁਲਾ ਲਵੋ, ਜੇ ਤੁਸੀਂ ਆਪਣੀ ਗੱਲ ਵਿਚ ਸੱਚੇ ਹੋ।
ਹੂਦਕੁਰਾਨ ਸੂਚੀ
123ਆਇਤ
MeccanRevelation
11ਆਇਤ

ਅਨੁਵਾਦ — ਹੂਦ 11

ਸੂਰਾ ਹੂਦ ਆਇਤ 11 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 11਼ ਪਰ ਜਿਹੜੇ ਲੋਕ ਧੀਰਜ ਰੱਖਦੇ ਹਨ ਅਤੇ ਨੇਕ ਕੰਮ…

ਸੂਰਾ ਆਇਤ 11/123 — ਹੂਦ هود (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਹੂਦ ਸੁਣੋ, ਹੂਦ ਅਨੁਵਾਦ, ਹੂਦ mp3, ਹੂਦ pdf. ਆਇਤ 9–13. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers