ਹੂਦ · 110/123
ਅਨੁਵਾਦ ਉਚਾਰਨ — ਸੂਰਾ ਹੂਦ
وَلَقَدْ آتَيْنَا مُوسَى الْكِتَابَ فَاخْتُلِفَ فِيهِ ۚ وَلَوْلَا كَلِمَةٌ سَبَقَتْ مِن رَّبِّكَ لَقُضِيَ بَيْنَهُمْ ۚ وَإِنَّهُمْ لَفِي شَكٍّ مِّنْهُ مُرِيبٍ ۝١١٠
Wa laqad aatainaa Moosal Kitaaba fakhtulifa feeh; wa law laa Kalimatun sabaqat mir Rabbika laqudiya bainahum; wa innahum lafee shakkim minhu mureeb
📖 ਪੰਜਾਬੀ ਵਿੱਚ
110਼ ਬੇਸ਼ੱਕ ਅਸੀਂ ਮੂਸਾ ਨੂੰ ਕਿਤਾਬ (ਤੌਰੈਤ) ਬਖ਼ਸ਼ੀ ਪਰੰਤੂ ਉਸ ਵਿਚ ਮਤਭੇਦ ਕੀਤੇ ਗਏ। ਜੇਕਰ ਤੇਰੇ ਰੱਬ ਵੱਲੋਂ ਪਹਿਲਾਂ ਤੋਂ ਹੀ ਇਹ ਗੱਲ ਨਿਸ਼ਚਿਤ ਨਾ ਕਰ ਦਿੱਤੀ ਗਈ ਹੁੰਦੀ ਤਾਂ ਉਹਨਾਂ ਵਿਚਾਲੇ ਫ਼ੈਸਲਾ ਹੋ ਗਿਆ ਹੁੰਦਾ। ਇਹ ਸੱਚ ਹੈ ਕਿ ਉਹ ਲੋਕ ਉਸ ਸੰਬੰਧੀ ਸ਼ੱਕ ਵਿਚ ਹਨ ਤੇ ਇਸੇ ਕਾਰਨ ਉਹ ਦੁਵਿਧਾ ਵਿਚ ਫਸੇ ਹੋਏ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 108-112 — ਸੂਰਾ ਹੂਦ

108۞ وَأَمَّا الَّذِينَ سُعِدُوا فَفِي الْجَنَّةِ خَالِدِينَ فِيهَا مَا دَامَتِ السَّمَاوَاتُ وَالْأَرْضُ إِلَّا مَا شَاءَ رَبُّكَ ۖ عَطَاءً غَيْرَ مَجْذُوذٍ
108਼ ਪਰ ਜਿਹੜੇ ਭਾਗਾਂ ਵਾਲੇ ਹੋਣਗੇ ਉਹ ਸਵਰਗ ਵਿਚ ਹੋਣਗੇ ਜਿੱਥੇ ਉਹ ਸਦਾ ਲਈ ਰਹਿਣਗੇ ਜਦੋਂ ਤਕ ਅਕਾਸ਼ ਤੇ ਧਰਤੀ ਬਾਕੀ ਰਹਿਣਗੇ ਪਰ ਹੁੰਦਾ ਉਹ ਹੈ ਜੋ ਤੇਰੇ ਰੱਬ ਚਾਹੁੰਦਾ ਹੈ, ਉਸ ਦੀਆਂ ਬਖ਼ਸ਼ਿਸ਼ਾਂ ਦਾ ਕੋਈ ਅੰਤ ਨਹੀਂ।
109فَلَا تَكُ فِي مِرْيَةٍ مِّمَّا يَعْبُدُ هَٰؤُلَاءِ ۚ مَا يَعْبُدُونَ إِلَّا كَمَا يَعْبُدُ آبَاؤُهُم مِّن قَبْلُ ۚ وَإِنَّا لَمُوَفُّوهُمْ نَصِيبَهُمْ غَيْرَ مَنقُوصٍ
109਼ ਸੋ (ਹੇ ਨਬੀ!) ਤੁਸੀਂ ਉਹਨਾਂ ਇਸ਼ਟਾਂ ਸੰਬੰਧੀ ਕਿਸੇ ਸੰਦੇਹ ਵਿਚ ਨਾ ਰਹੋ ਜਿਨ੍ਹਾਂ ਦੀ ਇਹ ਲੋਕ ਬੰਦਗੀ ਕਰ ਰਹੇ ਹਨ। ਇਹਨਾਂ ਲੋਕਾਂ ਦੀ ਪੂਜਾ ਪਾਠ ਤਾਂ ਉਸੇ ਤਰ੍ਹਾਂ ਦੀ ਹੈ ਜਿਸ ਤਰ੍ਹਾਂ ਪਹਿਲਾਂ ਉਹਨਾਂ ਦੇ ਪਿਓ ਦਾਦਾ ਪੂਜਾ ਕਰਦੇ ਸਨ। ਬੇਸ਼ੱਕ ਅਸੀਂ (ਅੱਲਾਹ) ਉਹਨਾਂ ਨੂੰ ਉਹਨਾਂ ਦੀ ਸਜ਼ਾਂ ਦਾ ਹਿੱਸਾ ਪੂਰਾ ਦਿਆਂਗੇ, ਇਸ ਵਿੱਚੋਂ ਕਟੌਤੀ ਨਹੀਂ ਕੀਤੀ ਜਾਵੇਗੀ।
110وَلَقَدْ آتَيْنَا مُوسَى الْكِتَابَ فَاخْتُلِفَ فِيهِ ۚ وَلَوْلَا كَلِمَةٌ سَبَقَتْ مِن رَّبِّكَ لَقُضِيَ بَيْنَهُمْ ۚ وَإِنَّهُمْ لَفِي شَكٍّ مِّنْهُ مُرِيبٍ
110਼ ਬੇਸ਼ੱਕ ਅਸੀਂ ਮੂਸਾ ਨੂੰ ਕਿਤਾਬ (ਤੌਰੈਤ) ਬਖ਼ਸ਼ੀ ਪਰੰਤੂ ਉਸ ਵਿਚ ਮਤਭੇਦ ਕੀਤੇ ਗਏ। ਜੇਕਰ ਤੇਰੇ ਰੱਬ ਵੱਲੋਂ ਪਹਿਲਾਂ ਤੋਂ ਹੀ ਇਹ ਗੱਲ ਨਿਸ਼ਚਿਤ ਨਾ ਕਰ ਦਿੱਤੀ ਗਈ ਹੁੰਦੀ ਤਾਂ ਉਹਨਾਂ ਵਿਚਾਲੇ ਫ਼ੈਸਲਾ ਹੋ ਗਿਆ ਹੁੰਦਾ। ਇਹ ਸੱਚ ਹੈ ਕਿ ਉਹ ਲੋਕ ਉਸ ਸੰਬੰਧੀ ਸ਼ੱਕ ਵਿਚ ਹਨ ਤੇ ਇਸੇ ਕਾਰਨ ਉਹ ਦੁਵਿਧਾ ਵਿਚ ਫਸੇ ਹੋਏ ਹਨ।
111وَإِنَّ كُلًّا لَّمَّا لَيُوَفِّيَنَّهُمْ رَبُّكَ أَعْمَالَهُمْ ۚ إِنَّهُ بِمَا يَعْمَلُونَ خَبِيرٌ
111਼ ਬੇਸ਼ੱਕ ਤੇਰਾ ਰੱਬ ਜ਼ਰੂਰ ਹੀ ਉਹਨਾਂ ਦੇ ਅਮਲਾਂ ਦਾ ਪੂਰਾ-ਪੂਰਾ ਬਦਲਾ ਦੇਵੇਗਾ। ਬੇਸ਼ੱਕ ਉਹ (ਕਾਫ਼ਿਰ) ਜੋ ਵੀ ਕਰ ਰਹੇ ਹਨ ਉਹ (ਅੱਲਾਹ) ਉਹਨਾਂ ਤੋਂ ਜਾਣੂ ਹੈ।
112فَاسْتَقِمْ كَمَا أُمِرْتَ وَمَن تَابَ مَعَكَ وَلَا تَطْغَوْا ۚ إِنَّهُ بِمَا تَعْمَلُونَ بَصِيرٌ
112਼ ਸੋ (ਹੇ ਨਬੀ!) ਜਿਵੇਂ ਤੁਹਾਨੂੰ ਹੁਕਮ ਦਿੱਤਾ ਗਿਆ ਹੈ ਤੁਸੀਂ ਉਸ ’ਤੇ ਕਾਇਮ ਰਹੋ ਅਤੇ ਉਹ ਲੋਕ ਵੀ ਜਿਹੜੇ ਤੁਹਾਡੇ ਵੱਲ ਪਰਤ ਆਏ ਹਨ। ਖ਼ਬਰਦਾਰ! ਹੱਦੋਂ ਅੱਗੇ ਨਾ ਵਧਣਾ (ਭਾਵ ਵਧੀਕੀ ਨਹੀਂ ਕਰਨਾ) ਅੱਲਾਹ ਤੁਹਾਡੀਆਂ ਸਾਰੀਆਂ ਹਰਕਤਾਂ ਨੂੰ ਵੇਖ ਰਿਹਾ ਹੈ।
ਹੂਦਕੁਰਾਨ ਸੂਚੀ
123ਆਇਤ
MeccanRevelation
110ਆਇਤ

ਅਨੁਵਾਦ — ਹੂਦ 110

ਸੂਰਾ ਹੂਦ ਆਇਤ 110 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 110਼ ਬੇਸ਼ੱਕ ਅਸੀਂ ਮੂਸਾ ਨੂੰ ਕਿਤਾਬ (ਤੌਰੈਤ) ਬਖ਼ਸ਼ੀ ਪਰੰਤੂ ਉਸ…

ਸੂਰਾ ਆਇਤ 110/123 — ਸੂਰਾ ਹੂਦ هود (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਹੂਦ ਸੁਣੋ, ਸੂਰਾ ਹੂਦ ਅਨੁਵਾਦ, ਸੂਰਾ ਹੂਦ mp3, ਸੂਰਾ ਹੂਦ pdf. ਆਇਤ 108–112. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers