ਹੂਦ · 112/123
ਅਨੁਵਾਦ ਉਚਾਰਨ — ਹੂਦ
فَاسْتَقِمْ كَمَا أُمِرْتَ وَمَن تَابَ مَعَكَ وَلَا تَطْغَوْا ۚ إِنَّهُ بِمَا تَعْمَلُونَ بَصِيرٌ ۝١١٢
Fastaqim kamaaa umirta wa man taaba ma`aka wa laa tatghaw; innahoo bimaa ta`maloona Baseer
📖 ਪੰਜਾਬੀ ਵਿੱਚ
112਼ ਸੋ (ਹੇ ਨਬੀ!) ਜਿਵੇਂ ਤੁਹਾਨੂੰ ਹੁਕਮ ਦਿੱਤਾ ਗਿਆ ਹੈ ਤੁਸੀਂ ਉਸ ’ਤੇ ਕਾਇਮ ਰਹੋ ਅਤੇ ਉਹ ਲੋਕ ਵੀ ਜਿਹੜੇ ਤੁਹਾਡੇ ਵੱਲ ਪਰਤ ਆਏ ਹਨ। ਖ਼ਬਰਦਾਰ! ਹੱਦੋਂ ਅੱਗੇ ਨਾ ਵਧਣਾ (ਭਾਵ ਵਧੀਕੀ ਨਹੀਂ ਕਰਨਾ) ਅੱਲਾਹ ਤੁਹਾਡੀਆਂ ਸਾਰੀਆਂ ਹਰਕਤਾਂ ਨੂੰ ਵੇਖ ਰਿਹਾ ਹੈ।
🎧 ਸੁਣੋ

📜 ਆਇਤ 110-114 — ਹੂਦ

110وَلَقَدْ آتَيْنَا مُوسَى الْكِتَابَ فَاخْتُلِفَ فِيهِ ۚ وَلَوْلَا كَلِمَةٌ سَبَقَتْ مِن رَّبِّكَ لَقُضِيَ بَيْنَهُمْ ۚ وَإِنَّهُمْ لَفِي شَكٍّ مِّنْهُ مُرِيبٍ
110਼ ਬੇਸ਼ੱਕ ਅਸੀਂ ਮੂਸਾ ਨੂੰ ਕਿਤਾਬ (ਤੌਰੈਤ) ਬਖ਼ਸ਼ੀ ਪਰੰਤੂ ਉਸ ਵਿਚ ਮਤਭੇਦ ਕੀਤੇ ਗਏ। ਜੇਕਰ ਤੇਰੇ ਰੱਬ ਵੱਲੋਂ ਪਹਿਲਾਂ ਤੋਂ ਹੀ ਇਹ ਗੱਲ ਨਿਸ਼ਚਿਤ ਨਾ ਕਰ ਦਿੱਤੀ ਗਈ ਹੁੰਦੀ ਤਾਂ ਉਹਨਾਂ ਵਿਚਾਲੇ ਫ਼ੈਸਲਾ ਹੋ ਗਿਆ ਹੁੰਦਾ। ਇਹ ਸੱਚ ਹੈ ਕਿ ਉਹ ਲੋਕ ਉਸ ਸੰਬੰਧੀ ਸ਼ੱਕ ਵਿਚ ਹਨ ਤੇ ਇਸੇ ਕਾਰਨ ਉਹ ਦੁਵਿਧਾ ਵਿਚ ਫਸੇ ਹੋਏ ਹਨ।
111وَإِنَّ كُلًّا لَّمَّا لَيُوَفِّيَنَّهُمْ رَبُّكَ أَعْمَالَهُمْ ۚ إِنَّهُ بِمَا يَعْمَلُونَ خَبِيرٌ
111਼ ਬੇਸ਼ੱਕ ਤੇਰਾ ਰੱਬ ਜ਼ਰੂਰ ਹੀ ਉਹਨਾਂ ਦੇ ਅਮਲਾਂ ਦਾ ਪੂਰਾ-ਪੂਰਾ ਬਦਲਾ ਦੇਵੇਗਾ। ਬੇਸ਼ੱਕ ਉਹ (ਕਾਫ਼ਿਰ) ਜੋ ਵੀ ਕਰ ਰਹੇ ਹਨ ਉਹ (ਅੱਲਾਹ) ਉਹਨਾਂ ਤੋਂ ਜਾਣੂ ਹੈ।
112فَاسْتَقِمْ كَمَا أُمِرْتَ وَمَن تَابَ مَعَكَ وَلَا تَطْغَوْا ۚ إِنَّهُ بِمَا تَعْمَلُونَ بَصِيرٌ
112਼ ਸੋ (ਹੇ ਨਬੀ!) ਜਿਵੇਂ ਤੁਹਾਨੂੰ ਹੁਕਮ ਦਿੱਤਾ ਗਿਆ ਹੈ ਤੁਸੀਂ ਉਸ ’ਤੇ ਕਾਇਮ ਰਹੋ ਅਤੇ ਉਹ ਲੋਕ ਵੀ ਜਿਹੜੇ ਤੁਹਾਡੇ ਵੱਲ ਪਰਤ ਆਏ ਹਨ। ਖ਼ਬਰਦਾਰ! ਹੱਦੋਂ ਅੱਗੇ ਨਾ ਵਧਣਾ (ਭਾਵ ਵਧੀਕੀ ਨਹੀਂ ਕਰਨਾ) ਅੱਲਾਹ ਤੁਹਾਡੀਆਂ ਸਾਰੀਆਂ ਹਰਕਤਾਂ ਨੂੰ ਵੇਖ ਰਿਹਾ ਹੈ।
113وَلَا تَرْكَنُوا إِلَى الَّذِينَ ظَلَمُوا فَتَمَسَّكُمُ النَّارُ وَمَا لَكُم مِّن دُونِ اللَّهِ مِنْ أَوْلِيَاءَ ثُمَّ لَا تُنصَرُونَ
113਼ (ਹੇ ਨਬੀ!) ਤੁਸੀਂ ਉਹਨਾਂ ਲੋਕਾਂ ਵੱਲ ਨਾ ਝੁਕੋ ਜਿਨ੍ਹਾਂ ਨੇ ਜ਼ੁਲਮ ਕੀਤਾ,1 ਨਹੀਂ ਤਾਂ ਤੁਹਾਨੂੰ ਵੀ (ਨਰਕ ਦੀ) ਅੱਗ ਚਿੰਬੜ ਜਾਵੇਗੀ ਅਤੇ ਛੁੱਟ ਅੱਲਾਹ ਤੋਂ ਤੁਹਾਡਾ ਹੋਰ ਕੋਈ ਸਹਾਈ ਨਾ ਹੋਵੇਗਾ ਅਤੇ ਨਾ ਹੀ ਤੁਹਾਡੀ ਮਦਦ ਕੀਤੀ ਜਾਵੇਗੀ।
114وَأَقِمِ الصَّلَاةَ طَرَفَيِ النَّهَارِ وَزُلَفًا مِّنَ اللَّيْلِ ۚ إِنَّ الْحَسَنَاتِ يُذْهِبْنَ السَّيِّئَاتِ ۚ ذَٰلِكَ ذِكْرَىٰ لِلذَّاكِرِينَ
114਼ (ਹੇ ਮੁਹੰਮਦ ਸ:!) ਤੁਸੀਂ ਦਿਨ ਦੇ ਦੋਵੇਂ ਸਿਰਿਆਂ ’ਤੇ ਨਮਾਜ਼ ਕਾਇਮ ਰੱਖੋ ਅਤੇ ਰਾਤ ਦੀਆਂ ਘੜੀਆਂ ਵਿਚ ਵੀ (ਨਮਾਜ਼ ਪੜ੍ਹੋ) ਬੇਸ਼ੱਕ ਨੇਕੀਆਂ ਬੁਰਾਈਆਂ ਨੂੰ ਦੂਰ ਕਰ ਦਿੰਦੀਆਂ ਹਨ। ਇਹ ਨਸੀਹਤ ਅੱਲਾਹ ਦਾ ਜ਼ਿਕਰ (ਸਿਮਰਨ) ਕਰਨ ਵਾਲਿਆਂ ਲਈ ਹੈ।
ਹੂਦਕੁਰਾਨ ਸੂਚੀ
123ਆਇਤ
MeccanRevelation
112ਆਇਤ

ਅਨੁਵਾਦ — ਹੂਦ 112

ਸੂਰਾ ਹੂਦ ਆਇਤ 112 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 112਼ ਸੋ (ਹੇ ਨਬੀ!) ਜਿਵੇਂ ਤੁਹਾਨੂੰ ਹੁਕਮ ਦਿੱਤਾ ਗਿਆ ਹੈ…

ਸੂਰਾ ਆਇਤ 112/123 — ਹੂਦ هود (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਹੂਦ ਸੁਣੋ, ਹੂਦ ਅਨੁਵਾਦ, ਹੂਦ mp3, ਹੂਦ pdf. ਆਇਤ 110–114. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers