ਹੂਦ · 113/123
ਅਨੁਵਾਦ ਉਚਾਰਨ — ਸੂਰਾ ਹੂਦ
وَلَا تَرْكَنُوا إِلَى الَّذِينَ ظَلَمُوا فَتَمَسَّكُمُ النَّارُ وَمَا لَكُم مِّن دُونِ اللَّهِ مِنْ أَوْلِيَاءَ ثُمَّ لَا تُنصَرُونَ ۝١١٣
Wa laa tarkanooo ilal lazeena zalamoo fatamassa kumun Naaru wa maa lakum min doonil laahi min awliyaaa`a summa laa tunsaroon
📖 ਪੰਜਾਬੀ ਵਿੱਚ
113਼ (ਹੇ ਨਬੀ!) ਤੁਸੀਂ ਉਹਨਾਂ ਲੋਕਾਂ ਵੱਲ ਨਾ ਝੁਕੋ ਜਿਨ੍ਹਾਂ ਨੇ ਜ਼ੁਲਮ ਕੀਤਾ,1 ਨਹੀਂ ਤਾਂ ਤੁਹਾਨੂੰ ਵੀ (ਨਰਕ ਦੀ) ਅੱਗ ਚਿੰਬੜ ਜਾਵੇਗੀ ਅਤੇ ਛੁੱਟ ਅੱਲਾਹ ਤੋਂ ਤੁਹਾਡਾ ਹੋਰ ਕੋਈ ਸਹਾਈ ਨਾ ਹੋਵੇਗਾ ਅਤੇ ਨਾ ਹੀ ਤੁਹਾਡੀ ਮਦਦ ਕੀਤੀ ਜਾਵੇਗੀ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 111-115 — ਸੂਰਾ ਹੂਦ

111وَإِنَّ كُلًّا لَّمَّا لَيُوَفِّيَنَّهُمْ رَبُّكَ أَعْمَالَهُمْ ۚ إِنَّهُ بِمَا يَعْمَلُونَ خَبِيرٌ
111਼ ਬੇਸ਼ੱਕ ਤੇਰਾ ਰੱਬ ਜ਼ਰੂਰ ਹੀ ਉਹਨਾਂ ਦੇ ਅਮਲਾਂ ਦਾ ਪੂਰਾ-ਪੂਰਾ ਬਦਲਾ ਦੇਵੇਗਾ। ਬੇਸ਼ੱਕ ਉਹ (ਕਾਫ਼ਿਰ) ਜੋ ਵੀ ਕਰ ਰਹੇ ਹਨ ਉਹ (ਅੱਲਾਹ) ਉਹਨਾਂ ਤੋਂ ਜਾਣੂ ਹੈ।
112فَاسْتَقِمْ كَمَا أُمِرْتَ وَمَن تَابَ مَعَكَ وَلَا تَطْغَوْا ۚ إِنَّهُ بِمَا تَعْمَلُونَ بَصِيرٌ
112਼ ਸੋ (ਹੇ ਨਬੀ!) ਜਿਵੇਂ ਤੁਹਾਨੂੰ ਹੁਕਮ ਦਿੱਤਾ ਗਿਆ ਹੈ ਤੁਸੀਂ ਉਸ ’ਤੇ ਕਾਇਮ ਰਹੋ ਅਤੇ ਉਹ ਲੋਕ ਵੀ ਜਿਹੜੇ ਤੁਹਾਡੇ ਵੱਲ ਪਰਤ ਆਏ ਹਨ। ਖ਼ਬਰਦਾਰ! ਹੱਦੋਂ ਅੱਗੇ ਨਾ ਵਧਣਾ (ਭਾਵ ਵਧੀਕੀ ਨਹੀਂ ਕਰਨਾ) ਅੱਲਾਹ ਤੁਹਾਡੀਆਂ ਸਾਰੀਆਂ ਹਰਕਤਾਂ ਨੂੰ ਵੇਖ ਰਿਹਾ ਹੈ।
113وَلَا تَرْكَنُوا إِلَى الَّذِينَ ظَلَمُوا فَتَمَسَّكُمُ النَّارُ وَمَا لَكُم مِّن دُونِ اللَّهِ مِنْ أَوْلِيَاءَ ثُمَّ لَا تُنصَرُونَ
113਼ (ਹੇ ਨਬੀ!) ਤੁਸੀਂ ਉਹਨਾਂ ਲੋਕਾਂ ਵੱਲ ਨਾ ਝੁਕੋ ਜਿਨ੍ਹਾਂ ਨੇ ਜ਼ੁਲਮ ਕੀਤਾ,1 ਨਹੀਂ ਤਾਂ ਤੁਹਾਨੂੰ ਵੀ (ਨਰਕ ਦੀ) ਅੱਗ ਚਿੰਬੜ ਜਾਵੇਗੀ ਅਤੇ ਛੁੱਟ ਅੱਲਾਹ ਤੋਂ ਤੁਹਾਡਾ ਹੋਰ ਕੋਈ ਸਹਾਈ ਨਾ ਹੋਵੇਗਾ ਅਤੇ ਨਾ ਹੀ ਤੁਹਾਡੀ ਮਦਦ ਕੀਤੀ ਜਾਵੇਗੀ।
114وَأَقِمِ الصَّلَاةَ طَرَفَيِ النَّهَارِ وَزُلَفًا مِّنَ اللَّيْلِ ۚ إِنَّ الْحَسَنَاتِ يُذْهِبْنَ السَّيِّئَاتِ ۚ ذَٰلِكَ ذِكْرَىٰ لِلذَّاكِرِينَ
114਼ (ਹੇ ਮੁਹੰਮਦ ਸ:!) ਤੁਸੀਂ ਦਿਨ ਦੇ ਦੋਵੇਂ ਸਿਰਿਆਂ ’ਤੇ ਨਮਾਜ਼ ਕਾਇਮ ਰੱਖੋ ਅਤੇ ਰਾਤ ਦੀਆਂ ਘੜੀਆਂ ਵਿਚ ਵੀ (ਨਮਾਜ਼ ਪੜ੍ਹੋ) ਬੇਸ਼ੱਕ ਨੇਕੀਆਂ ਬੁਰਾਈਆਂ ਨੂੰ ਦੂਰ ਕਰ ਦਿੰਦੀਆਂ ਹਨ। ਇਹ ਨਸੀਹਤ ਅੱਲਾਹ ਦਾ ਜ਼ਿਕਰ (ਸਿਮਰਨ) ਕਰਨ ਵਾਲਿਆਂ ਲਈ ਹੈ।
115وَاصْبِرْ فَإِنَّ اللَّهَ لَا يُضِيعُ أَجْرَ الْمُحْسِنِينَ
115਼ (ਹੇ ਨਬੀ!) ਤੁਸੀਂ ਸਬਰ ਤੋਂ ਕੰਮ ਲਵੋ, ਬੇਸ਼ੱਕ ਅੱਲਾਹ ਨੇਕੀਆਂ ਕਰਨ ਵਾਲਿਆਂ ਦਾ ਅਜਰ ਅਜਾਈਂ ਨਹੀਂ ਕਰਦਾ।
ਹੂਦਕੁਰਾਨ ਸੂਚੀ
123ਆਇਤ
MeccanRevelation
113ਆਇਤ

ਅਨੁਵਾਦ — ਹੂਦ 113

ਸੂਰਾ ਹੂਦ ਆਇਤ 113 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 113਼ (ਹੇ ਨਬੀ!) ਤੁਸੀਂ ਉਹਨਾਂ ਲੋਕਾਂ ਵੱਲ ਨਾ ਝੁਕੋ ਜਿਨ੍ਹਾਂ…

ਸੂਰਾ ਆਇਤ 113/123 — ਸੂਰਾ ਹੂਦ هود (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਹੂਦ ਸੁਣੋ, ਸੂਰਾ ਹੂਦ ਅਨੁਵਾਦ, ਸੂਰਾ ਹੂਦ mp3, ਸੂਰਾ ਹੂਦ pdf. ਆਇਤ 111–115. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers