ਹੂਦ · 115/123
ਅਨੁਵਾਦ ਉਚਾਰਨ — ਸੂਰਾ ਹੂਦ
وَاصْبِرْ فَإِنَّ اللَّهَ لَا يُضِيعُ أَجْرَ الْمُحْسِنِينَ ۝١١٥
Wasbir fa innal laaha laa yudee`u ajral muhsineen
📖 ਪੰਜਾਬੀ ਵਿੱਚ
115਼ (ਹੇ ਨਬੀ!) ਤੁਸੀਂ ਸਬਰ ਤੋਂ ਕੰਮ ਲਵੋ, ਬੇਸ਼ੱਕ ਅੱਲਾਹ ਨੇਕੀਆਂ ਕਰਨ ਵਾਲਿਆਂ ਦਾ ਅਜਰ ਅਜਾਈਂ ਨਹੀਂ ਕਰਦਾ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 113-117 — ਸੂਰਾ ਹੂਦ

113وَلَا تَرْكَنُوا إِلَى الَّذِينَ ظَلَمُوا فَتَمَسَّكُمُ النَّارُ وَمَا لَكُم مِّن دُونِ اللَّهِ مِنْ أَوْلِيَاءَ ثُمَّ لَا تُنصَرُونَ
113਼ (ਹੇ ਨਬੀ!) ਤੁਸੀਂ ਉਹਨਾਂ ਲੋਕਾਂ ਵੱਲ ਨਾ ਝੁਕੋ ਜਿਨ੍ਹਾਂ ਨੇ ਜ਼ੁਲਮ ਕੀਤਾ,1 ਨਹੀਂ ਤਾਂ ਤੁਹਾਨੂੰ ਵੀ (ਨਰਕ ਦੀ) ਅੱਗ ਚਿੰਬੜ ਜਾਵੇਗੀ ਅਤੇ ਛੁੱਟ ਅੱਲਾਹ ਤੋਂ ਤੁਹਾਡਾ ਹੋਰ ਕੋਈ ਸਹਾਈ ਨਾ ਹੋਵੇਗਾ ਅਤੇ ਨਾ ਹੀ ਤੁਹਾਡੀ ਮਦਦ ਕੀਤੀ ਜਾਵੇਗੀ।
114وَأَقِمِ الصَّلَاةَ طَرَفَيِ النَّهَارِ وَزُلَفًا مِّنَ اللَّيْلِ ۚ إِنَّ الْحَسَنَاتِ يُذْهِبْنَ السَّيِّئَاتِ ۚ ذَٰلِكَ ذِكْرَىٰ لِلذَّاكِرِينَ
114਼ (ਹੇ ਮੁਹੰਮਦ ਸ:!) ਤੁਸੀਂ ਦਿਨ ਦੇ ਦੋਵੇਂ ਸਿਰਿਆਂ ’ਤੇ ਨਮਾਜ਼ ਕਾਇਮ ਰੱਖੋ ਅਤੇ ਰਾਤ ਦੀਆਂ ਘੜੀਆਂ ਵਿਚ ਵੀ (ਨਮਾਜ਼ ਪੜ੍ਹੋ) ਬੇਸ਼ੱਕ ਨੇਕੀਆਂ ਬੁਰਾਈਆਂ ਨੂੰ ਦੂਰ ਕਰ ਦਿੰਦੀਆਂ ਹਨ। ਇਹ ਨਸੀਹਤ ਅੱਲਾਹ ਦਾ ਜ਼ਿਕਰ (ਸਿਮਰਨ) ਕਰਨ ਵਾਲਿਆਂ ਲਈ ਹੈ।
115وَاصْبِرْ فَإِنَّ اللَّهَ لَا يُضِيعُ أَجْرَ الْمُحْسِنِينَ
115਼ (ਹੇ ਨਬੀ!) ਤੁਸੀਂ ਸਬਰ ਤੋਂ ਕੰਮ ਲਵੋ, ਬੇਸ਼ੱਕ ਅੱਲਾਹ ਨੇਕੀਆਂ ਕਰਨ ਵਾਲਿਆਂ ਦਾ ਅਜਰ ਅਜਾਈਂ ਨਹੀਂ ਕਰਦਾ।
116فَلَوْلَا كَانَ مِنَ الْقُرُونِ مِن قَبْلِكُمْ أُولُو بَقِيَّةٍ يَنْهَوْنَ عَنِ الْفَسَادِ فِي الْأَرْضِ إِلَّا قَلِيلًا مِّمَّنْ أَنجَيْنَا مِنْهُمْ ۗ وَاتَّبَعَ الَّذِينَ ظَلَمُوا مَا أُتْرِفُوا فِيهِ وَكَانُوا مُجْرِمِينَ
116਼ ਤੁਹਾਥੋਂ ਪਹਿਲਾਂ ਬੀਤ ਚੁੱਕੀਆਂ ਉੱਮਤਾਂ ਵਿਚ ਅਜਿਹੇ ਭਲੇ ਲੋਕ ਕਿਉਂ ਨਹੀਂ ਹੋਏ ਜਿਹੜੇ ਲੋਕਾਂ ਨੂੰ ਧਰਤੀ ’ਤੇ ਫ਼ਸਾਦ ਫ਼ੈਲਾਉਣ ਤੋਂ ਰੋਕਦੇ। ਉਹਨਾਂ ਵਿੱਚੋਂ ਬਹੁਤ ਹੀ ਘੱਟ ਲੋਕ ਅਜਿਹੇ ਸਨ ਜਿਨ੍ਹਾਂ ਨੂੰ ਅਸੀਂ (ਅਜ਼ਾਬ ਤੋਂ) ਬਚਾਇਆ ਅਤੇ ਜਿਨ੍ਹਾਂ ਲੋਕਾਂ ਨੇ ਜ਼ੁਲਮ ਕੀਤਾ ਉਹ ਐਸ਼-ਆਰਾਮ ਵਾਲੀਆਂ ਚੀਜ਼ਾਂ ਦੇ ਪਿੱਛੇ ਲੱਗੇ ਰਹੇ, ਉਹ ਸਾਰੇ ਅਪਰਾਧੀ ਹਨ।
117وَمَا كَانَ رَبُّكَ لِيُهْلِكَ الْقُرَىٰ بِظُلْمٍ وَأَهْلُهَا مُصْلِحُونَ
117਼ (ਹੇ ਨਬੀ!) ਤੁਹਾਡਾ ਰੱਬ ਅਜਿਹਾ ਨਹੀਂ ਕਿ ਉਹ ਬਸਤੀਆਂ ਨੂੰ (ਅਣ ਹੱਕਾ) ਜ਼ੁਲਮ ਤੇ ਅਜ਼ਾਬ ਨਾਲ ਬਰਬਾਦ ਕਰੇ, ਜਦ ਕਿ ਉੱਥੇ ਦੇ ਵਸਨੀਕ (ਸਮਾਜ ਦਾ) ਸੁਧਾਰ ਕਰਨ ਵਾਲੇ ਹੋਣ।
ਹੂਦਕੁਰਾਨ ਸੂਚੀ
123ਆਇਤ
MeccanRevelation
115ਆਇਤ

ਅਨੁਵਾਦ — ਹੂਦ 115

ਸੂਰਾ ਹੂਦ ਆਇਤ 115 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 115਼ (ਹੇ ਨਬੀ!) ਤੁਸੀਂ ਸਬਰ ਤੋਂ ਕੰਮ ਲਵੋ, ਬੇਸ਼ੱਕ ਅੱਲਾਹ…

ਸੂਰਾ ਆਇਤ 115/123 — ਸੂਰਾ ਹੂਦ هود (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਹੂਦ ਸੁਣੋ, ਸੂਰਾ ਹੂਦ ਅਨੁਵਾਦ, ਸੂਰਾ ਹੂਦ mp3, ਸੂਰਾ ਹੂਦ pdf. ਆਇਤ 113–117. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers