ਹੂਦ · 116/123
ਅਨੁਵਾਦ ਉਚਾਰਨ — ਸੂਰਾ ਹੂਦ
فَلَوْلَا كَانَ مِنَ الْقُرُونِ مِن قَبْلِكُمْ أُولُو بَقِيَّةٍ يَنْهَوْنَ عَنِ الْفَسَادِ فِي الْأَرْضِ إِلَّا قَلِيلًا مِّمَّنْ أَنجَيْنَا مِنْهُمْ ۗ وَاتَّبَعَ الَّذِينَ ظَلَمُوا مَا أُتْرِفُوا فِيهِ وَكَانُوا مُجْرِمِينَ ۝١١٦
Falw laa kaana minal qurooni min qablikum ooloo baqiyyatiny yanhawna `anil fasaadi fil ardi illaa qaleelam mimman anjainaa minhum; wattaba`al lazeena zalamoo maaa utrifoo feehi wa kaanoo mujrimeen
📖 ਪੰਜਾਬੀ ਵਿੱਚ
116਼ ਤੁਹਾਥੋਂ ਪਹਿਲਾਂ ਬੀਤ ਚੁੱਕੀਆਂ ਉੱਮਤਾਂ ਵਿਚ ਅਜਿਹੇ ਭਲੇ ਲੋਕ ਕਿਉਂ ਨਹੀਂ ਹੋਏ ਜਿਹੜੇ ਲੋਕਾਂ ਨੂੰ ਧਰਤੀ ’ਤੇ ਫ਼ਸਾਦ ਫ਼ੈਲਾਉਣ ਤੋਂ ਰੋਕਦੇ। ਉਹਨਾਂ ਵਿੱਚੋਂ ਬਹੁਤ ਹੀ ਘੱਟ ਲੋਕ ਅਜਿਹੇ ਸਨ ਜਿਨ੍ਹਾਂ ਨੂੰ ਅਸੀਂ (ਅਜ਼ਾਬ ਤੋਂ) ਬਚਾਇਆ ਅਤੇ ਜਿਨ੍ਹਾਂ ਲੋਕਾਂ ਨੇ ਜ਼ੁਲਮ ਕੀਤਾ ਉਹ ਐਸ਼-ਆਰਾਮ ਵਾਲੀਆਂ ਚੀਜ਼ਾਂ ਦੇ ਪਿੱਛੇ ਲੱਗੇ ਰਹੇ, ਉਹ ਸਾਰੇ ਅਪਰਾਧੀ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 114-118 — ਸੂਰਾ ਹੂਦ

114وَأَقِمِ الصَّلَاةَ طَرَفَيِ النَّهَارِ وَزُلَفًا مِّنَ اللَّيْلِ ۚ إِنَّ الْحَسَنَاتِ يُذْهِبْنَ السَّيِّئَاتِ ۚ ذَٰلِكَ ذِكْرَىٰ لِلذَّاكِرِينَ
114਼ (ਹੇ ਮੁਹੰਮਦ ਸ:!) ਤੁਸੀਂ ਦਿਨ ਦੇ ਦੋਵੇਂ ਸਿਰਿਆਂ ’ਤੇ ਨਮਾਜ਼ ਕਾਇਮ ਰੱਖੋ ਅਤੇ ਰਾਤ ਦੀਆਂ ਘੜੀਆਂ ਵਿਚ ਵੀ (ਨਮਾਜ਼ ਪੜ੍ਹੋ) ਬੇਸ਼ੱਕ ਨੇਕੀਆਂ ਬੁਰਾਈਆਂ ਨੂੰ ਦੂਰ ਕਰ ਦਿੰਦੀਆਂ ਹਨ। ਇਹ ਨਸੀਹਤ ਅੱਲਾਹ ਦਾ ਜ਼ਿਕਰ (ਸਿਮਰਨ) ਕਰਨ ਵਾਲਿਆਂ ਲਈ ਹੈ।
115وَاصْبِرْ فَإِنَّ اللَّهَ لَا يُضِيعُ أَجْرَ الْمُحْسِنِينَ
115਼ (ਹੇ ਨਬੀ!) ਤੁਸੀਂ ਸਬਰ ਤੋਂ ਕੰਮ ਲਵੋ, ਬੇਸ਼ੱਕ ਅੱਲਾਹ ਨੇਕੀਆਂ ਕਰਨ ਵਾਲਿਆਂ ਦਾ ਅਜਰ ਅਜਾਈਂ ਨਹੀਂ ਕਰਦਾ।
116فَلَوْلَا كَانَ مِنَ الْقُرُونِ مِن قَبْلِكُمْ أُولُو بَقِيَّةٍ يَنْهَوْنَ عَنِ الْفَسَادِ فِي الْأَرْضِ إِلَّا قَلِيلًا مِّمَّنْ أَنجَيْنَا مِنْهُمْ ۗ وَاتَّبَعَ الَّذِينَ ظَلَمُوا مَا أُتْرِفُوا فِيهِ وَكَانُوا مُجْرِمِينَ
116਼ ਤੁਹਾਥੋਂ ਪਹਿਲਾਂ ਬੀਤ ਚੁੱਕੀਆਂ ਉੱਮਤਾਂ ਵਿਚ ਅਜਿਹੇ ਭਲੇ ਲੋਕ ਕਿਉਂ ਨਹੀਂ ਹੋਏ ਜਿਹੜੇ ਲੋਕਾਂ ਨੂੰ ਧਰਤੀ ’ਤੇ ਫ਼ਸਾਦ ਫ਼ੈਲਾਉਣ ਤੋਂ ਰੋਕਦੇ। ਉਹਨਾਂ ਵਿੱਚੋਂ ਬਹੁਤ ਹੀ ਘੱਟ ਲੋਕ ਅਜਿਹੇ ਸਨ ਜਿਨ੍ਹਾਂ ਨੂੰ ਅਸੀਂ (ਅਜ਼ਾਬ ਤੋਂ) ਬਚਾਇਆ ਅਤੇ ਜਿਨ੍ਹਾਂ ਲੋਕਾਂ ਨੇ ਜ਼ੁਲਮ ਕੀਤਾ ਉਹ ਐਸ਼-ਆਰਾਮ ਵਾਲੀਆਂ ਚੀਜ਼ਾਂ ਦੇ ਪਿੱਛੇ ਲੱਗੇ ਰਹੇ, ਉਹ ਸਾਰੇ ਅਪਰਾਧੀ ਹਨ।
117وَمَا كَانَ رَبُّكَ لِيُهْلِكَ الْقُرَىٰ بِظُلْمٍ وَأَهْلُهَا مُصْلِحُونَ
117਼ (ਹੇ ਨਬੀ!) ਤੁਹਾਡਾ ਰੱਬ ਅਜਿਹਾ ਨਹੀਂ ਕਿ ਉਹ ਬਸਤੀਆਂ ਨੂੰ (ਅਣ ਹੱਕਾ) ਜ਼ੁਲਮ ਤੇ ਅਜ਼ਾਬ ਨਾਲ ਬਰਬਾਦ ਕਰੇ, ਜਦ ਕਿ ਉੱਥੇ ਦੇ ਵਸਨੀਕ (ਸਮਾਜ ਦਾ) ਸੁਧਾਰ ਕਰਨ ਵਾਲੇ ਹੋਣ।
118وَلَوْ شَاءَ رَبُّكَ لَجَعَلَ النَّاسَ أُمَّةً وَاحِدَةً ۖ وَلَا يَزَالُونَ مُخْتَلِفِينَ
118਼ ਜੇ ਤੁਹਾਡਾ ਰੱਬ ਚਾਹੁੰਦਾ ਤਾਂ ਸਾਰੇ ਹੀ ਲੋਕਾਂ ਨੂੰ ਇਕ ਹੀ ਉੱਮਤ (ਸਮੁਦਾਏ) ਬਣਾ ਦਿੰਦਾ। ਪਰ ਉਹ (ਕਾਫ਼ਿਰ) ਸਦਾ ਮਤਭੇਦ ਕਰਦੇ ਹੀ ਰਹਿਣਗੇ।
ਹੂਦਕੁਰਾਨ ਸੂਚੀ
123ਆਇਤ
MeccanRevelation
116ਆਇਤ

ਅਨੁਵਾਦ — ਹੂਦ 116

ਸੂਰਾ ਹੂਦ ਆਇਤ 116 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 116਼ ਤੁਹਾਥੋਂ ਪਹਿਲਾਂ ਬੀਤ ਚੁੱਕੀਆਂ ਉੱਮਤਾਂ ਵਿਚ ਅਜਿਹੇ ਭਲੇ ਲੋਕ…

ਸੂਰਾ ਆਇਤ 116/123 — ਸੂਰਾ ਹੂਦ هود (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਹੂਦ ਸੁਣੋ, ਸੂਰਾ ਹੂਦ ਅਨੁਵਾਦ, ਸੂਰਾ ਹੂਦ mp3, ਸੂਰਾ ਹੂਦ pdf. ਆਇਤ 114–118. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers