ਹੂਦ · 117/123
ਅਨੁਵਾਦ ਉਚਾਰਨ — ਹੂਦ
وَمَا كَانَ رَبُّكَ لِيُهْلِكَ الْقُرَىٰ بِظُلْمٍ وَأَهْلُهَا مُصْلِحُونَ ۝١١٧
Wa maa kaana Rabbuka liyuhlikal quraa bizulminw wa ahluhaa muslihoon
📖 ਪੰਜਾਬੀ ਵਿੱਚ
117਼ (ਹੇ ਨਬੀ!) ਤੁਹਾਡਾ ਰੱਬ ਅਜਿਹਾ ਨਹੀਂ ਕਿ ਉਹ ਬਸਤੀਆਂ ਨੂੰ (ਅਣ ਹੱਕਾ) ਜ਼ੁਲਮ ਤੇ ਅਜ਼ਾਬ ਨਾਲ ਬਰਬਾਦ ਕਰੇ, ਜਦ ਕਿ ਉੱਥੇ ਦੇ ਵਸਨੀਕ (ਸਮਾਜ ਦਾ) ਸੁਧਾਰ ਕਰਨ ਵਾਲੇ ਹੋਣ।

🎧 ਸੁਣੋ


📜 ਆਇਤ 115-119 — ਹੂਦ

115وَاصْبِرْ فَإِنَّ اللَّهَ لَا يُضِيعُ أَجْرَ الْمُحْسِنِينَ
115਼ (ਹੇ ਨਬੀ!) ਤੁਸੀਂ ਸਬਰ ਤੋਂ ਕੰਮ ਲਵੋ, ਬੇਸ਼ੱਕ ਅੱਲਾਹ ਨੇਕੀਆਂ ਕਰਨ ਵਾਲਿਆਂ ਦਾ ਅਜਰ ਅਜਾਈਂ ਨਹੀਂ ਕਰਦਾ।
116فَلَوْلَا كَانَ مِنَ الْقُرُونِ مِن قَبْلِكُمْ أُولُو بَقِيَّةٍ يَنْهَوْنَ عَنِ الْفَسَادِ فِي الْأَرْضِ إِلَّا قَلِيلًا مِّمَّنْ أَنجَيْنَا مِنْهُمْ ۗ وَاتَّبَعَ الَّذِينَ ظَلَمُوا مَا أُتْرِفُوا فِيهِ وَكَانُوا مُجْرِمِينَ
116਼ ਤੁਹਾਥੋਂ ਪਹਿਲਾਂ ਬੀਤ ਚੁੱਕੀਆਂ ਉੱਮਤਾਂ ਵਿਚ ਅਜਿਹੇ ਭਲੇ ਲੋਕ ਕਿਉਂ ਨਹੀਂ ਹੋਏ ਜਿਹੜੇ ਲੋਕਾਂ ਨੂੰ ਧਰਤੀ ’ਤੇ ਫ਼ਸਾਦ ਫ਼ੈਲਾਉਣ ਤੋਂ ਰੋਕਦੇ। ਉਹਨਾਂ ਵਿੱਚੋਂ ਬਹੁਤ ਹੀ ਘੱਟ ਲੋਕ ਅਜਿਹੇ ਸਨ ਜਿਨ੍ਹਾਂ ਨੂੰ ਅਸੀਂ (ਅਜ਼ਾਬ ਤੋਂ) ਬਚਾਇਆ ਅਤੇ ਜਿਨ੍ਹਾਂ ਲੋਕਾਂ ਨੇ ਜ਼ੁਲਮ ਕੀਤਾ ਉਹ ਐਸ਼-ਆਰਾਮ ਵਾਲੀਆਂ ਚੀਜ਼ਾਂ ਦੇ ਪਿੱਛੇ ਲੱਗੇ ਰਹੇ, ਉਹ ਸਾਰੇ ਅਪਰਾਧੀ ਹਨ।
117وَمَا كَانَ رَبُّكَ لِيُهْلِكَ الْقُرَىٰ بِظُلْمٍ وَأَهْلُهَا مُصْلِحُونَ
117਼ (ਹੇ ਨਬੀ!) ਤੁਹਾਡਾ ਰੱਬ ਅਜਿਹਾ ਨਹੀਂ ਕਿ ਉਹ ਬਸਤੀਆਂ ਨੂੰ (ਅਣ ਹੱਕਾ) ਜ਼ੁਲਮ ਤੇ ਅਜ਼ਾਬ ਨਾਲ ਬਰਬਾਦ ਕਰੇ, ਜਦ ਕਿ ਉੱਥੇ ਦੇ ਵਸਨੀਕ (ਸਮਾਜ ਦਾ) ਸੁਧਾਰ ਕਰਨ ਵਾਲੇ ਹੋਣ।
118وَلَوْ شَاءَ رَبُّكَ لَجَعَلَ النَّاسَ أُمَّةً وَاحِدَةً ۖ وَلَا يَزَالُونَ مُخْتَلِفِينَ
118਼ ਜੇ ਤੁਹਾਡਾ ਰੱਬ ਚਾਹੁੰਦਾ ਤਾਂ ਸਾਰੇ ਹੀ ਲੋਕਾਂ ਨੂੰ ਇਕ ਹੀ ਉੱਮਤ (ਸਮੁਦਾਏ) ਬਣਾ ਦਿੰਦਾ। ਪਰ ਉਹ (ਕਾਫ਼ਿਰ) ਸਦਾ ਮਤਭੇਦ ਕਰਦੇ ਹੀ ਰਹਿਣਗੇ।
119إِلَّا مَن رَّحِمَ رَبُّكَ ۚ وَلِذَٰلِكَ خَلَقَهُمْ ۗ وَتَمَّتْ كَلِمَةُ رَبِّكَ لَأَمْلَأَنَّ جَهَنَّمَ مِنَ الْجِنَّةِ وَالنَّاسِ أَجْمَعِينَ
119਼ ਸਿਵਾਏ ਉਹਨਾਂ ਤੋਂ ਜਿਨ੍ਹਾਂ ’ਤੇ ਤੇਰੇ ਰਬ ਦੀ ਮਿਹਰ ਹੈ ਇਹਨਾਂ ਨੂੰ ਤਾਂ ਪੈਦਾ ਹੀ ਇਸ ਲਈ ਕੀਤਾ ਗਿਆ ਹੈ (ਕਿ ਇਹਨਾਂ ਦੀ ਅਜ਼ਮਾਈਸ਼ ਹੋਵੇ) ਅਤੇ ਤੁਹਾਡੇ ਰੱਬ ਦੀ ਇਹ ਗੱਲ ਵੀ ਪੂਰੀ ਹੋਵੇਗੀ ਕਿ ਮੈਂ ਨਰਕ ਨੂੰ ਜਿੰਨਾਂ ਤੇ ਮਨੁੱਖਾਂ ਨਾਲ ਭਰਾਂਗਾਂ।
ਹੂਦਕੁਰਾਨ ਸੂਚੀ
123ਆਇਤ
MeccanRevelation
117ਆਇਤ

ਅਨੁਵਾਦ — ਹੂਦ 117

ਸੂਰਾ ਹੂਦ ਆਇਤ 117 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 117਼ (ਹੇ ਨਬੀ!) ਤੁਹਾਡਾ ਰੱਬ ਅਜਿਹਾ ਨਹੀਂ ਕਿ ਉਹ ਬਸਤੀਆਂ…

ਸੂਰਾ ਆਇਤ 117/123 — ਹੂਦ هود (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਹੂਦ ਸੁਣੋ, ਹੂਦ ਅਨੁਵਾਦ, ਹੂਦ mp3, ਹੂਦ pdf. ਆਇਤ 115–119. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers