ਹੂਦ · 118/123
ਅਨੁਵਾਦ ਉਚਾਰਨ — ਸੂਰਾ ਹੂਦ
وَلَوْ شَاءَ رَبُّكَ لَجَعَلَ النَّاسَ أُمَّةً وَاحِدَةً ۖ وَلَا يَزَالُونَ مُخْتَلِفِينَ ۝١١٨
Wa law shaaa`a Rabbuka laja`alannnaasa ummatanw waa hidatanw wa laa yazaaloona mukhtalifeen
📖 ਪੰਜਾਬੀ ਵਿੱਚ
118਼ ਜੇ ਤੁਹਾਡਾ ਰੱਬ ਚਾਹੁੰਦਾ ਤਾਂ ਸਾਰੇ ਹੀ ਲੋਕਾਂ ਨੂੰ ਇਕ ਹੀ ਉੱਮਤ (ਸਮੁਦਾਏ) ਬਣਾ ਦਿੰਦਾ। ਪਰ ਉਹ (ਕਾਫ਼ਿਰ) ਸਦਾ ਮਤਭੇਦ ਕਰਦੇ ਹੀ ਰਹਿਣਗੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 116-120 — ਸੂਰਾ ਹੂਦ

116فَلَوْلَا كَانَ مِنَ الْقُرُونِ مِن قَبْلِكُمْ أُولُو بَقِيَّةٍ يَنْهَوْنَ عَنِ الْفَسَادِ فِي الْأَرْضِ إِلَّا قَلِيلًا مِّمَّنْ أَنجَيْنَا مِنْهُمْ ۗ وَاتَّبَعَ الَّذِينَ ظَلَمُوا مَا أُتْرِفُوا فِيهِ وَكَانُوا مُجْرِمِينَ
116਼ ਤੁਹਾਥੋਂ ਪਹਿਲਾਂ ਬੀਤ ਚੁੱਕੀਆਂ ਉੱਮਤਾਂ ਵਿਚ ਅਜਿਹੇ ਭਲੇ ਲੋਕ ਕਿਉਂ ਨਹੀਂ ਹੋਏ ਜਿਹੜੇ ਲੋਕਾਂ ਨੂੰ ਧਰਤੀ ’ਤੇ ਫ਼ਸਾਦ ਫ਼ੈਲਾਉਣ ਤੋਂ ਰੋਕਦੇ। ਉਹਨਾਂ ਵਿੱਚੋਂ ਬਹੁਤ ਹੀ ਘੱਟ ਲੋਕ ਅਜਿਹੇ ਸਨ ਜਿਨ੍ਹਾਂ ਨੂੰ ਅਸੀਂ (ਅਜ਼ਾਬ ਤੋਂ) ਬਚਾਇਆ ਅਤੇ ਜਿਨ੍ਹਾਂ ਲੋਕਾਂ ਨੇ ਜ਼ੁਲਮ ਕੀਤਾ ਉਹ ਐਸ਼-ਆਰਾਮ ਵਾਲੀਆਂ ਚੀਜ਼ਾਂ ਦੇ ਪਿੱਛੇ ਲੱਗੇ ਰਹੇ, ਉਹ ਸਾਰੇ ਅਪਰਾਧੀ ਹਨ।
117وَمَا كَانَ رَبُّكَ لِيُهْلِكَ الْقُرَىٰ بِظُلْمٍ وَأَهْلُهَا مُصْلِحُونَ
117਼ (ਹੇ ਨਬੀ!) ਤੁਹਾਡਾ ਰੱਬ ਅਜਿਹਾ ਨਹੀਂ ਕਿ ਉਹ ਬਸਤੀਆਂ ਨੂੰ (ਅਣ ਹੱਕਾ) ਜ਼ੁਲਮ ਤੇ ਅਜ਼ਾਬ ਨਾਲ ਬਰਬਾਦ ਕਰੇ, ਜਦ ਕਿ ਉੱਥੇ ਦੇ ਵਸਨੀਕ (ਸਮਾਜ ਦਾ) ਸੁਧਾਰ ਕਰਨ ਵਾਲੇ ਹੋਣ।
118وَلَوْ شَاءَ رَبُّكَ لَجَعَلَ النَّاسَ أُمَّةً وَاحِدَةً ۖ وَلَا يَزَالُونَ مُخْتَلِفِينَ
118਼ ਜੇ ਤੁਹਾਡਾ ਰੱਬ ਚਾਹੁੰਦਾ ਤਾਂ ਸਾਰੇ ਹੀ ਲੋਕਾਂ ਨੂੰ ਇਕ ਹੀ ਉੱਮਤ (ਸਮੁਦਾਏ) ਬਣਾ ਦਿੰਦਾ। ਪਰ ਉਹ (ਕਾਫ਼ਿਰ) ਸਦਾ ਮਤਭੇਦ ਕਰਦੇ ਹੀ ਰਹਿਣਗੇ।
119إِلَّا مَن رَّحِمَ رَبُّكَ ۚ وَلِذَٰلِكَ خَلَقَهُمْ ۗ وَتَمَّتْ كَلِمَةُ رَبِّكَ لَأَمْلَأَنَّ جَهَنَّمَ مِنَ الْجِنَّةِ وَالنَّاسِ أَجْمَعِينَ
119਼ ਸਿਵਾਏ ਉਹਨਾਂ ਤੋਂ ਜਿਨ੍ਹਾਂ ’ਤੇ ਤੇਰੇ ਰਬ ਦੀ ਮਿਹਰ ਹੈ ਇਹਨਾਂ ਨੂੰ ਤਾਂ ਪੈਦਾ ਹੀ ਇਸ ਲਈ ਕੀਤਾ ਗਿਆ ਹੈ (ਕਿ ਇਹਨਾਂ ਦੀ ਅਜ਼ਮਾਈਸ਼ ਹੋਵੇ) ਅਤੇ ਤੁਹਾਡੇ ਰੱਬ ਦੀ ਇਹ ਗੱਲ ਵੀ ਪੂਰੀ ਹੋਵੇਗੀ ਕਿ ਮੈਂ ਨਰਕ ਨੂੰ ਜਿੰਨਾਂ ਤੇ ਮਨੁੱਖਾਂ ਨਾਲ ਭਰਾਂਗਾਂ।
120وَكُلًّا نَّقُصُّ عَلَيْكَ مِنْ أَنبَاءِ الرُّسُلِ مَا نُثَبِّتُ بِهِ فُؤَادَكَ ۚ وَجَاءَكَ فِي هَٰذِهِ الْحَقُّ وَمَوْعِظَةٌ وَذِكْرَىٰ لِلْمُؤْمِنِينَ
120਼ (ਹੇ ਨਬੀ!) ਅਸੀਂ ਰਸੂਲਾਂ ਦੇ ਕਿੱਸਿਆਂ ਵਿੱਚੋਂ ਤੁਹਾਨੂੰ ਉਹ ਕਿੱਸਾ ਸੁਣਾਉਂਦੇ ਹਾਂ ਜਿਸ ਰਾਹੀਂ ਅਸੀਂ ਤੁਹਾਡੇ ਦਿਲ ਨੂੰ ਹੌਸਲੇ ਵਿਚ ਰੱਖੀਏ। ਇਸ (ਕਿੱਸੇ) ਰਾਹੀਂ ਤੁਹਾਡੇ ਕੋਲ ਹੱਕ ਆ ਗਿਆ ਹੈ ਅਤੇ ਮੋਮਿਨਾਂ ਲਈ ਨਸੀਹਤ ਤੇ ਯਾਦ ਰੱਖਣ ਵਾਲੀਆਂ ਗੱਲਾਂ ਹਨ।
ਹੂਦਕੁਰਾਨ ਸੂਚੀ
123ਆਇਤ
MeccanRevelation
118ਆਇਤ

ਅਨੁਵਾਦ — ਹੂਦ 118

ਸੂਰਾ ਹੂਦ ਆਇਤ 118 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 118਼ ਜੇ ਤੁਹਾਡਾ ਰੱਬ ਚਾਹੁੰਦਾ ਤਾਂ ਸਾਰੇ ਹੀ ਲੋਕਾਂ ਨੂੰ…

ਸੂਰਾ ਆਇਤ 118/123 — ਸੂਰਾ ਹੂਦ هود (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਹੂਦ ਸੁਣੋ, ਸੂਰਾ ਹੂਦ ਅਨੁਵਾਦ, ਸੂਰਾ ਹੂਦ mp3, ਸੂਰਾ ਹੂਦ pdf. ਆਇਤ 116–120. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Sunday, October 4, 2026

Don't forget us in your sincere prayers