ਹੂਦ · 119/123
ਅਨੁਵਾਦ ਉਚਾਰਨ — ਸੂਰਾ ਹੂਦ
إِلَّا مَن رَّحِمَ رَبُّكَ ۚ وَلِذَٰلِكَ خَلَقَهُمْ ۗ وَتَمَّتْ كَلِمَةُ رَبِّكَ لَأَمْلَأَنَّ جَهَنَّمَ مِنَ الْجِنَّةِ وَالنَّاسِ أَجْمَعِينَ ۝١١٩
Illaa mar rahima Rabbuk; wa lizaalika khalaqahum; wa tammat Kalimatu Rabbika la amla`ana Jahannama minal jinnati wannnaasi ajma`een
📖 ਪੰਜਾਬੀ ਵਿੱਚ
119਼ ਸਿਵਾਏ ਉਹਨਾਂ ਤੋਂ ਜਿਨ੍ਹਾਂ ’ਤੇ ਤੇਰੇ ਰਬ ਦੀ ਮਿਹਰ ਹੈ ਇਹਨਾਂ ਨੂੰ ਤਾਂ ਪੈਦਾ ਹੀ ਇਸ ਲਈ ਕੀਤਾ ਗਿਆ ਹੈ (ਕਿ ਇਹਨਾਂ ਦੀ ਅਜ਼ਮਾਈਸ਼ ਹੋਵੇ) ਅਤੇ ਤੁਹਾਡੇ ਰੱਬ ਦੀ ਇਹ ਗੱਲ ਵੀ ਪੂਰੀ ਹੋਵੇਗੀ ਕਿ ਮੈਂ ਨਰਕ ਨੂੰ ਜਿੰਨਾਂ ਤੇ ਮਨੁੱਖਾਂ ਨਾਲ ਭਰਾਂਗਾਂ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 117-121 — ਸੂਰਾ ਹੂਦ

117وَمَا كَانَ رَبُّكَ لِيُهْلِكَ الْقُرَىٰ بِظُلْمٍ وَأَهْلُهَا مُصْلِحُونَ
117਼ (ਹੇ ਨਬੀ!) ਤੁਹਾਡਾ ਰੱਬ ਅਜਿਹਾ ਨਹੀਂ ਕਿ ਉਹ ਬਸਤੀਆਂ ਨੂੰ (ਅਣ ਹੱਕਾ) ਜ਼ੁਲਮ ਤੇ ਅਜ਼ਾਬ ਨਾਲ ਬਰਬਾਦ ਕਰੇ, ਜਦ ਕਿ ਉੱਥੇ ਦੇ ਵਸਨੀਕ (ਸਮਾਜ ਦਾ) ਸੁਧਾਰ ਕਰਨ ਵਾਲੇ ਹੋਣ।
118وَلَوْ شَاءَ رَبُّكَ لَجَعَلَ النَّاسَ أُمَّةً وَاحِدَةً ۖ وَلَا يَزَالُونَ مُخْتَلِفِينَ
118਼ ਜੇ ਤੁਹਾਡਾ ਰੱਬ ਚਾਹੁੰਦਾ ਤਾਂ ਸਾਰੇ ਹੀ ਲੋਕਾਂ ਨੂੰ ਇਕ ਹੀ ਉੱਮਤ (ਸਮੁਦਾਏ) ਬਣਾ ਦਿੰਦਾ। ਪਰ ਉਹ (ਕਾਫ਼ਿਰ) ਸਦਾ ਮਤਭੇਦ ਕਰਦੇ ਹੀ ਰਹਿਣਗੇ।
119إِلَّا مَن رَّحِمَ رَبُّكَ ۚ وَلِذَٰلِكَ خَلَقَهُمْ ۗ وَتَمَّتْ كَلِمَةُ رَبِّكَ لَأَمْلَأَنَّ جَهَنَّمَ مِنَ الْجِنَّةِ وَالنَّاسِ أَجْمَعِينَ
119਼ ਸਿਵਾਏ ਉਹਨਾਂ ਤੋਂ ਜਿਨ੍ਹਾਂ ’ਤੇ ਤੇਰੇ ਰਬ ਦੀ ਮਿਹਰ ਹੈ ਇਹਨਾਂ ਨੂੰ ਤਾਂ ਪੈਦਾ ਹੀ ਇਸ ਲਈ ਕੀਤਾ ਗਿਆ ਹੈ (ਕਿ ਇਹਨਾਂ ਦੀ ਅਜ਼ਮਾਈਸ਼ ਹੋਵੇ) ਅਤੇ ਤੁਹਾਡੇ ਰੱਬ ਦੀ ਇਹ ਗੱਲ ਵੀ ਪੂਰੀ ਹੋਵੇਗੀ ਕਿ ਮੈਂ ਨਰਕ ਨੂੰ ਜਿੰਨਾਂ ਤੇ ਮਨੁੱਖਾਂ ਨਾਲ ਭਰਾਂਗਾਂ।
120وَكُلًّا نَّقُصُّ عَلَيْكَ مِنْ أَنبَاءِ الرُّسُلِ مَا نُثَبِّتُ بِهِ فُؤَادَكَ ۚ وَجَاءَكَ فِي هَٰذِهِ الْحَقُّ وَمَوْعِظَةٌ وَذِكْرَىٰ لِلْمُؤْمِنِينَ
120਼ (ਹੇ ਨਬੀ!) ਅਸੀਂ ਰਸੂਲਾਂ ਦੇ ਕਿੱਸਿਆਂ ਵਿੱਚੋਂ ਤੁਹਾਨੂੰ ਉਹ ਕਿੱਸਾ ਸੁਣਾਉਂਦੇ ਹਾਂ ਜਿਸ ਰਾਹੀਂ ਅਸੀਂ ਤੁਹਾਡੇ ਦਿਲ ਨੂੰ ਹੌਸਲੇ ਵਿਚ ਰੱਖੀਏ। ਇਸ (ਕਿੱਸੇ) ਰਾਹੀਂ ਤੁਹਾਡੇ ਕੋਲ ਹੱਕ ਆ ਗਿਆ ਹੈ ਅਤੇ ਮੋਮਿਨਾਂ ਲਈ ਨਸੀਹਤ ਤੇ ਯਾਦ ਰੱਖਣ ਵਾਲੀਆਂ ਗੱਲਾਂ ਹਨ।
121وَقُل لِّلَّذِينَ لَا يُؤْمِنُونَ اعْمَلُوا عَلَىٰ مَكَانَتِكُمْ إِنَّا عَامِلُونَ
121਼ (ਹੇ ਨਬੀ!) ਈਮਾਨ ਨਾ ਲਿਆਉਣ ਵਾਲਿਆਂ ਨੂੰ ਆਖ ਦਿਓ ਕਿ ਤੁਸੀਂ ਆਪਣੀ ਥਾਂ ਕਰਮ ਕਰੋ ਬੈਸ਼ੱਕ ਅਸੀਂ ਵੀ ਕਰਮ ਕਰ ਰਹੇ ਹਾਂ।
ਹੂਦਕੁਰਾਨ ਸੂਚੀ
123ਆਇਤ
MeccanRevelation
119ਆਇਤ

ਅਨੁਵਾਦ — ਹੂਦ 119

ਸੂਰਾ ਹੂਦ ਆਇਤ 119 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 119਼ ਸਿਵਾਏ ਉਹਨਾਂ ਤੋਂ ਜਿਨ੍ਹਾਂ ’ਤੇ ਤੇਰੇ ਰਬ ਦੀ ਮਿਹਰ…

ਸੂਰਾ ਆਇਤ 119/123 — ਸੂਰਾ ਹੂਦ هود (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਹੂਦ ਸੁਣੋ, ਸੂਰਾ ਹੂਦ ਅਨੁਵਾਦ, ਸੂਰਾ ਹੂਦ mp3, ਸੂਰਾ ਹੂਦ pdf. ਆਇਤ 117–121. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers