ਹੂਦ · 120/123
ਅਨੁਵਾਦ ਉਚਾਰਨ — ਸੂਰਾ ਹੂਦ
وَكُلًّا نَّقُصُّ عَلَيْكَ مِنْ أَنبَاءِ الرُّسُلِ مَا نُثَبِّتُ بِهِ فُؤَادَكَ ۚ وَجَاءَكَ فِي هَٰذِهِ الْحَقُّ وَمَوْعِظَةٌ وَذِكْرَىٰ لِلْمُؤْمِنِينَ ۝١٢٠
Wa kullan naqussu `alaika min ambaaa`ir Rusuli maa nusabbitu bihee fu`aadak; wa jaaa`aka fee haazihil haqqu wa maw`izatunw wa zikraa lilmu` mineen
📖 ਪੰਜਾਬੀ ਵਿੱਚ
120਼ (ਹੇ ਨਬੀ!) ਅਸੀਂ ਰਸੂਲਾਂ ਦੇ ਕਿੱਸਿਆਂ ਵਿੱਚੋਂ ਤੁਹਾਨੂੰ ਉਹ ਕਿੱਸਾ ਸੁਣਾਉਂਦੇ ਹਾਂ ਜਿਸ ਰਾਹੀਂ ਅਸੀਂ ਤੁਹਾਡੇ ਦਿਲ ਨੂੰ ਹੌਸਲੇ ਵਿਚ ਰੱਖੀਏ। ਇਸ (ਕਿੱਸੇ) ਰਾਹੀਂ ਤੁਹਾਡੇ ਕੋਲ ਹੱਕ ਆ ਗਿਆ ਹੈ ਅਤੇ ਮੋਮਿਨਾਂ ਲਈ ਨਸੀਹਤ ਤੇ ਯਾਦ ਰੱਖਣ ਵਾਲੀਆਂ ਗੱਲਾਂ ਹਨ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 118-122 — ਸੂਰਾ ਹੂਦ

118وَلَوْ شَاءَ رَبُّكَ لَجَعَلَ النَّاسَ أُمَّةً وَاحِدَةً ۖ وَلَا يَزَالُونَ مُخْتَلِفِينَ
118਼ ਜੇ ਤੁਹਾਡਾ ਰੱਬ ਚਾਹੁੰਦਾ ਤਾਂ ਸਾਰੇ ਹੀ ਲੋਕਾਂ ਨੂੰ ਇਕ ਹੀ ਉੱਮਤ (ਸਮੁਦਾਏ) ਬਣਾ ਦਿੰਦਾ। ਪਰ ਉਹ (ਕਾਫ਼ਿਰ) ਸਦਾ ਮਤਭੇਦ ਕਰਦੇ ਹੀ ਰਹਿਣਗੇ।
119إِلَّا مَن رَّحِمَ رَبُّكَ ۚ وَلِذَٰلِكَ خَلَقَهُمْ ۗ وَتَمَّتْ كَلِمَةُ رَبِّكَ لَأَمْلَأَنَّ جَهَنَّمَ مِنَ الْجِنَّةِ وَالنَّاسِ أَجْمَعِينَ
119਼ ਸਿਵਾਏ ਉਹਨਾਂ ਤੋਂ ਜਿਨ੍ਹਾਂ ’ਤੇ ਤੇਰੇ ਰਬ ਦੀ ਮਿਹਰ ਹੈ ਇਹਨਾਂ ਨੂੰ ਤਾਂ ਪੈਦਾ ਹੀ ਇਸ ਲਈ ਕੀਤਾ ਗਿਆ ਹੈ (ਕਿ ਇਹਨਾਂ ਦੀ ਅਜ਼ਮਾਈਸ਼ ਹੋਵੇ) ਅਤੇ ਤੁਹਾਡੇ ਰੱਬ ਦੀ ਇਹ ਗੱਲ ਵੀ ਪੂਰੀ ਹੋਵੇਗੀ ਕਿ ਮੈਂ ਨਰਕ ਨੂੰ ਜਿੰਨਾਂ ਤੇ ਮਨੁੱਖਾਂ ਨਾਲ ਭਰਾਂਗਾਂ।
120وَكُلًّا نَّقُصُّ عَلَيْكَ مِنْ أَنبَاءِ الرُّسُلِ مَا نُثَبِّتُ بِهِ فُؤَادَكَ ۚ وَجَاءَكَ فِي هَٰذِهِ الْحَقُّ وَمَوْعِظَةٌ وَذِكْرَىٰ لِلْمُؤْمِنِينَ
120਼ (ਹੇ ਨਬੀ!) ਅਸੀਂ ਰਸੂਲਾਂ ਦੇ ਕਿੱਸਿਆਂ ਵਿੱਚੋਂ ਤੁਹਾਨੂੰ ਉਹ ਕਿੱਸਾ ਸੁਣਾਉਂਦੇ ਹਾਂ ਜਿਸ ਰਾਹੀਂ ਅਸੀਂ ਤੁਹਾਡੇ ਦਿਲ ਨੂੰ ਹੌਸਲੇ ਵਿਚ ਰੱਖੀਏ। ਇਸ (ਕਿੱਸੇ) ਰਾਹੀਂ ਤੁਹਾਡੇ ਕੋਲ ਹੱਕ ਆ ਗਿਆ ਹੈ ਅਤੇ ਮੋਮਿਨਾਂ ਲਈ ਨਸੀਹਤ ਤੇ ਯਾਦ ਰੱਖਣ ਵਾਲੀਆਂ ਗੱਲਾਂ ਹਨ।
121وَقُل لِّلَّذِينَ لَا يُؤْمِنُونَ اعْمَلُوا عَلَىٰ مَكَانَتِكُمْ إِنَّا عَامِلُونَ
121਼ (ਹੇ ਨਬੀ!) ਈਮਾਨ ਨਾ ਲਿਆਉਣ ਵਾਲਿਆਂ ਨੂੰ ਆਖ ਦਿਓ ਕਿ ਤੁਸੀਂ ਆਪਣੀ ਥਾਂ ਕਰਮ ਕਰੋ ਬੈਸ਼ੱਕ ਅਸੀਂ ਵੀ ਕਰਮ ਕਰ ਰਹੇ ਹਾਂ।
122وَانتَظِرُوا إِنَّا مُنتَظِرُونَ
122਼ ਤੁਸੀਂ ਵੀ (ਰੱਬੀ ਫ਼ੈਸਲਿਆਂ ਦੀ) ਉਡੀਕ ਕਰੋ ਬੇਸ਼ੱਕ ਅਸੀਂ ਵੀ ਉਡੀਕ ਕਰਦੇ ਹਾਂ।
ਹੂਦਕੁਰਾਨ ਸੂਚੀ
123ਆਇਤ
MeccanRevelation
120ਆਇਤ

ਅਨੁਵਾਦ — ਹੂਦ 120

ਸੂਰਾ ਹੂਦ ਆਇਤ 120 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 120਼ (ਹੇ ਨਬੀ!) ਅਸੀਂ ਰਸੂਲਾਂ ਦੇ ਕਿੱਸਿਆਂ ਵਿੱਚੋਂ ਤੁਹਾਨੂੰ ਉਹ…

ਸੂਰਾ ਆਇਤ 120/123 — ਸੂਰਾ ਹੂਦ هود (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਹੂਦ ਸੁਣੋ, ਸੂਰਾ ਹੂਦ ਅਨੁਵਾਦ, ਸੂਰਾ ਹੂਦ mp3, ਸੂਰਾ ਹੂਦ pdf. ਆਇਤ 118–122. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers