ਹੂਦ · 122/123
ਅਨੁਵਾਦ ਉਚਾਰਨ — ਸੂਰਾ ਹੂਦ
وَانتَظِرُوا إِنَّا مُنتَظِرُونَ ۝١٢٢
Wantaziroo innaa mun taziroon
📖 ਪੰਜਾਬੀ ਵਿੱਚ
122਼ ਤੁਸੀਂ ਵੀ (ਰੱਬੀ ਫ਼ੈਸਲਿਆਂ ਦੀ) ਉਡੀਕ ਕਰੋ ਬੇਸ਼ੱਕ ਅਸੀਂ ਵੀ ਉਡੀਕ ਕਰਦੇ ਹਾਂ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 120-123 — ਸੂਰਾ ਹੂਦ

120وَكُلًّا نَّقُصُّ عَلَيْكَ مِنْ أَنبَاءِ الرُّسُلِ مَا نُثَبِّتُ بِهِ فُؤَادَكَ ۚ وَجَاءَكَ فِي هَٰذِهِ الْحَقُّ وَمَوْعِظَةٌ وَذِكْرَىٰ لِلْمُؤْمِنِينَ
120਼ (ਹੇ ਨਬੀ!) ਅਸੀਂ ਰਸੂਲਾਂ ਦੇ ਕਿੱਸਿਆਂ ਵਿੱਚੋਂ ਤੁਹਾਨੂੰ ਉਹ ਕਿੱਸਾ ਸੁਣਾਉਂਦੇ ਹਾਂ ਜਿਸ ਰਾਹੀਂ ਅਸੀਂ ਤੁਹਾਡੇ ਦਿਲ ਨੂੰ ਹੌਸਲੇ ਵਿਚ ਰੱਖੀਏ। ਇਸ (ਕਿੱਸੇ) ਰਾਹੀਂ ਤੁਹਾਡੇ ਕੋਲ ਹੱਕ ਆ ਗਿਆ ਹੈ ਅਤੇ ਮੋਮਿਨਾਂ ਲਈ ਨਸੀਹਤ ਤੇ ਯਾਦ ਰੱਖਣ ਵਾਲੀਆਂ ਗੱਲਾਂ ਹਨ।
121وَقُل لِّلَّذِينَ لَا يُؤْمِنُونَ اعْمَلُوا عَلَىٰ مَكَانَتِكُمْ إِنَّا عَامِلُونَ
121਼ (ਹੇ ਨਬੀ!) ਈਮਾਨ ਨਾ ਲਿਆਉਣ ਵਾਲਿਆਂ ਨੂੰ ਆਖ ਦਿਓ ਕਿ ਤੁਸੀਂ ਆਪਣੀ ਥਾਂ ਕਰਮ ਕਰੋ ਬੈਸ਼ੱਕ ਅਸੀਂ ਵੀ ਕਰਮ ਕਰ ਰਹੇ ਹਾਂ।
122وَانتَظِرُوا إِنَّا مُنتَظِرُونَ
122਼ ਤੁਸੀਂ ਵੀ (ਰੱਬੀ ਫ਼ੈਸਲਿਆਂ ਦੀ) ਉਡੀਕ ਕਰੋ ਬੇਸ਼ੱਕ ਅਸੀਂ ਵੀ ਉਡੀਕ ਕਰਦੇ ਹਾਂ।
123وَلِلَّهِ غَيْبُ السَّمَاوَاتِ وَالْأَرْضِ وَإِلَيْهِ يُرْجَعُ الْأَمْرُ كُلُّهُ فَاعْبُدْهُ وَتَوَكَّلْ عَلَيْهِ ۚ وَمَا رَبُّكَ بِغَافِلٍ عَمَّا تَعْمَلُونَ
123਼ ਅਕਾਸ਼ ਤੇ ਧਰਤੀ ਦਾ ਗ਼ੈਬ (ਗੁਪਤ ਗਿਆਨ) ਅੱਲਾਹ ਲਈ ਹੀ (ਵਿਸ਼ੇਸ਼) ਹੈ। ਸਾਰੇ ਮਾਮਲੇ (ਕੰਮ) ਵੀ ਉਸੇ ਵੱਲ ਪਰਤਾਏ ਜਾਂਦੇ ਹਨ। ਸੋ ਤੁਸੀਂ ਉਸੇ ਦੀ ਇਬਾਦਤ ਕਰੋ ਅਤੇ ਉਸੇ ’ਤੇ ਭਰੋਸਾ ਕਰੋ, ਤੁਸੀਂ ਜੇ ਵੀ ਕਰਦੇ ਹੋ ਉਸ ਤੋਂ ਅੱਲਾਹ ਬੇਖ਼ਬਰ ਨਹੀਂ।
ਹੂਦਕੁਰਾਨ ਸੂਚੀ
123ਆਇਤ
MeccanRevelation
122ਆਇਤ

ਅਨੁਵਾਦ — ਹੂਦ 122

ਸੂਰਾ ਹੂਦ ਆਇਤ 122 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 122਼ ਤੁਸੀਂ ਵੀ (ਰੱਬੀ ਫ਼ੈਸਲਿਆਂ ਦੀ) ਉਡੀਕ ਕਰੋ ਬੇਸ਼ੱਕ ਅਸੀਂ…

ਸੂਰਾ ਆਇਤ 122/123 — ਸੂਰਾ ਹੂਦ هود (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਹੂਦ ਸੁਣੋ, ਸੂਰਾ ਹੂਦ ਅਨੁਵਾਦ, ਸੂਰਾ ਹੂਦ mp3, ਸੂਰਾ ਹੂਦ pdf. ਆਇਤ 120–123. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Sunday, October 4, 2026

Don't forget us in your sincere prayers