ਹੂਦ · 123/123
ਅਨੁਵਾਦ ਉਚਾਰਨ — ਸੂਰਾ ਹੂਦ
وَلِلَّهِ غَيْبُ السَّمَاوَاتِ وَالْأَرْضِ وَإِلَيْهِ يُرْجَعُ الْأَمْرُ كُلُّهُ فَاعْبُدْهُ وَتَوَكَّلْ عَلَيْهِ ۚ وَمَا رَبُّكَ بِغَافِلٍ عَمَّا تَعْمَلُونَ ۝١٢٣
Wa lillaahi ghaibus samaawaati wal ardi wa ilaihi yurja`ul amru kulluhoo fa`bu-dhu wa tawakkal `alaih; wa maa Rabbuka bighaafilin `ammaa ta`maloon
📖 ਪੰਜਾਬੀ ਵਿੱਚ
123਼ ਅਕਾਸ਼ ਤੇ ਧਰਤੀ ਦਾ ਗ਼ੈਬ (ਗੁਪਤ ਗਿਆਨ) ਅੱਲਾਹ ਲਈ ਹੀ (ਵਿਸ਼ੇਸ਼) ਹੈ। ਸਾਰੇ ਮਾਮਲੇ (ਕੰਮ) ਵੀ ਉਸੇ ਵੱਲ ਪਰਤਾਏ ਜਾਂਦੇ ਹਨ। ਸੋ ਤੁਸੀਂ ਉਸੇ ਦੀ ਇਬਾਦਤ ਕਰੋ ਅਤੇ ਉਸੇ ’ਤੇ ਭਰੋਸਾ ਕਰੋ, ਤੁਸੀਂ ਜੇ ਵੀ ਕਰਦੇ ਹੋ ਉਸ ਤੋਂ ਅੱਲਾਹ ਬੇਖ਼ਬਰ ਨਹੀਂ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 121-123 — ਸੂਰਾ ਹੂਦ

121وَقُل لِّلَّذِينَ لَا يُؤْمِنُونَ اعْمَلُوا عَلَىٰ مَكَانَتِكُمْ إِنَّا عَامِلُونَ
121਼ (ਹੇ ਨਬੀ!) ਈਮਾਨ ਨਾ ਲਿਆਉਣ ਵਾਲਿਆਂ ਨੂੰ ਆਖ ਦਿਓ ਕਿ ਤੁਸੀਂ ਆਪਣੀ ਥਾਂ ਕਰਮ ਕਰੋ ਬੈਸ਼ੱਕ ਅਸੀਂ ਵੀ ਕਰਮ ਕਰ ਰਹੇ ਹਾਂ।
122وَانتَظِرُوا إِنَّا مُنتَظِرُونَ
122਼ ਤੁਸੀਂ ਵੀ (ਰੱਬੀ ਫ਼ੈਸਲਿਆਂ ਦੀ) ਉਡੀਕ ਕਰੋ ਬੇਸ਼ੱਕ ਅਸੀਂ ਵੀ ਉਡੀਕ ਕਰਦੇ ਹਾਂ।
123وَلِلَّهِ غَيْبُ السَّمَاوَاتِ وَالْأَرْضِ وَإِلَيْهِ يُرْجَعُ الْأَمْرُ كُلُّهُ فَاعْبُدْهُ وَتَوَكَّلْ عَلَيْهِ ۚ وَمَا رَبُّكَ بِغَافِلٍ عَمَّا تَعْمَلُونَ
123਼ ਅਕਾਸ਼ ਤੇ ਧਰਤੀ ਦਾ ਗ਼ੈਬ (ਗੁਪਤ ਗਿਆਨ) ਅੱਲਾਹ ਲਈ ਹੀ (ਵਿਸ਼ੇਸ਼) ਹੈ। ਸਾਰੇ ਮਾਮਲੇ (ਕੰਮ) ਵੀ ਉਸੇ ਵੱਲ ਪਰਤਾਏ ਜਾਂਦੇ ਹਨ। ਸੋ ਤੁਸੀਂ ਉਸੇ ਦੀ ਇਬਾਦਤ ਕਰੋ ਅਤੇ ਉਸੇ ’ਤੇ ਭਰੋਸਾ ਕਰੋ, ਤੁਸੀਂ ਜੇ ਵੀ ਕਰਦੇ ਹੋ ਉਸ ਤੋਂ ਅੱਲਾਹ ਬੇਖ਼ਬਰ ਨਹੀਂ।
ਹੂਦਕੁਰਾਨ ਸੂਚੀ
123ਆਇਤ
MeccanRevelation
123ਆਇਤ

ਅਨੁਵਾਦ — ਹੂਦ 123

ਸੂਰਾ ਹੂਦ ਆਇਤ 123 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 123਼ ਅਕਾਸ਼ ਤੇ ਧਰਤੀ ਦਾ ਗ਼ੈਬ (ਗੁਪਤ ਗਿਆਨ) ਅੱਲਾਹ ਲਈ…

ਸੂਰਾ ਆਇਤ 123/123 — ਸੂਰਾ ਹੂਦ هود (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਹੂਦ ਸੁਣੋ, ਸੂਰਾ ਹੂਦ ਅਨੁਵਾਦ, ਸੂਰਾ ਹੂਦ mp3, ਸੂਰਾ ਹੂਦ pdf. ਆਇਤ 121–123. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Sunday, October 4, 2026

Don't forget us in your sincere prayers