ਹੂਦ · 20/123
ਅਨੁਵਾਦ ਉਚਾਰਨ — ਸੂਰਾ ਹੂਦ
أُولَٰئِكَ لَمْ يَكُونُوا مُعْجِزِينَ فِي الْأَرْضِ وَمَا كَانَ لَهُم مِّن دُونِ اللَّهِ مِنْ أَوْلِيَاءَ ۘ يُضَاعَفُ لَهُمُ الْعَذَابُ ۚ مَا كَانُوا يَسْتَطِيعُونَ السَّمْعَ وَمَا كَانُوا يُبْصِرُونَ ۝٢٠
Ulaaa`ika lam yakoonoo mu`jizeena fil ardi wa maa kaana lahum min doonil laahi min awliyaaa`; yudaa`afu lahumul `azaab; maa kaanoo yastatee`oonas sam`a wa maa kaanoo yubsiroon
📖 ਪੰਜਾਬੀ ਵਿੱਚ
20਼ ਉਹ ਲੋਕ ਧਰਤੀ ਉੱਤੇ ਅੱਲਾਹ ਨੂੰ ਬੇਵਸ ਕਰਨ ਵਾਲੇ ਨਹੀਂ ਸਨ ਅਤੇ ਨਾ ਹੀ ਛੁੱਟ ਅੱਲਾਹ ਤੋਂ ਉਹਨਾਂ ਦਾ ਕੋਈ ਹਿਮਾਇਤੀ ਸੀ, ਉਹਨਾਂ ਲਈ ਦੋਗੁਣਾ ਅਜ਼ਾਬ ਹੋਵੇਗਾ ਕਿਉਂ ਜੋ ਨਾ ਹੀ ਉਹ (ਹੱਕ) ਸੁਣ ਸਕਦੇ ਸੀ ਅਤੇ ਨਾ ਹੀ ਉਸ ਨੂੰ ਵੇਖਣਾ ਚਾਹੁੰਦੇ ਸੀ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 18-22 — ਸੂਰਾ ਹੂਦ

18وَمَنْ أَظْلَمُ مِمَّنِ افْتَرَىٰ عَلَى اللَّهِ كَذِبًا ۚ أُولَٰئِكَ يُعْرَضُونَ عَلَىٰ رَبِّهِمْ وَيَقُولُ الْأَشْهَادُ هَٰؤُلَاءِ الَّذِينَ كَذَبُوا عَلَىٰ رَبِّهِمْ ۚ أَلَا لَعْنَةُ اللَّهِ عَلَى الظَّالِمِينَ
18਼ ਉਸ ਵਿਅਕਤੀ ਤੋਂ ਵਧਕੇ ਜ਼ਾਲਮ ਕੌਣ ਹੋਵੇਗਾ ਜਿਹੜਾ ਅੱਲਾਹ ’ਤੇ ਹੀ ਝੂਠ ਜੜੇ ? ਇਹ ਸਾਰੇ ਲੋਕ ਅੱਲਾਹ ਦੇ ਹਜ਼ੂਰ ਪੇਸ਼ ਕੀਤੇ ਜਾਣਗੇ ਅਤੇ (ਫ਼ਰਿਸ਼ਤੇ) ਗਵਾਹੀ ਦੇਣਗੇ ਕਿ ਇਹ ਉਹ ਲੋਕ ਹਨ ਜਿਨ੍ਹਾਂ ਨੇ ਆਪਣੇ ਰੱਬ ’ਤੇ ਝੂਠ ਜੜ੍ਹਿਆ ਸੀ। ਸੁਣ ਲਓ। ਅੱਲਾਹ ਦੀ ਫਿਟਕਾਰ ਜ਼ਾਲਮਾਂ ਲਈ ਹੈ।2
19الَّذِينَ يَصُدُّونَ عَن سَبِيلِ اللَّهِ وَيَبْغُونَهَا عِوَجًا وَهُم بِالْآخِرَةِ هُمْ كَافِرُونَ
19਼ ਜਿਹੜੇ ਲੋਕਾਂ ਨੂੰ ਅੱਲਾਹ ਦੀ ਰਾਹ ਤੋਂ ਰੋਕਦੇ ਹਨ ਅਤੇ ਇਸ (ਰਾਹ) ਵਿਚ ਵਿੰਗ-ਵਲ ਲੱਭਦੇ ਹਨ ਇਹੋ ਆਖ਼ਿਰਤ ਦੇ ਇਨਕਾਰੀ ਹਨ।
20أُولَٰئِكَ لَمْ يَكُونُوا مُعْجِزِينَ فِي الْأَرْضِ وَمَا كَانَ لَهُم مِّن دُونِ اللَّهِ مِنْ أَوْلِيَاءَ ۘ يُضَاعَفُ لَهُمُ الْعَذَابُ ۚ مَا كَانُوا يَسْتَطِيعُونَ السَّمْعَ وَمَا كَانُوا يُبْصِرُونَ
20਼ ਉਹ ਲੋਕ ਧਰਤੀ ਉੱਤੇ ਅੱਲਾਹ ਨੂੰ ਬੇਵਸ ਕਰਨ ਵਾਲੇ ਨਹੀਂ ਸਨ ਅਤੇ ਨਾ ਹੀ ਛੁੱਟ ਅੱਲਾਹ ਤੋਂ ਉਹਨਾਂ ਦਾ ਕੋਈ ਹਿਮਾਇਤੀ ਸੀ, ਉਹਨਾਂ ਲਈ ਦੋਗੁਣਾ ਅਜ਼ਾਬ ਹੋਵੇਗਾ ਕਿਉਂ ਜੋ ਨਾ ਹੀ ਉਹ (ਹੱਕ) ਸੁਣ ਸਕਦੇ ਸੀ ਅਤੇ ਨਾ ਹੀ ਉਸ ਨੂੰ ਵੇਖਣਾ ਚਾਹੁੰਦੇ ਸੀ।
21أُولَٰئِكَ الَّذِينَ خَسِرُوا أَنفُسَهُمْ وَضَلَّ عَنْهُم مَّا كَانُوا يَفْتَرُونَ
21਼ ਇਹੋ ਉਹ ਲੋਕ ਹਨ ਜਿਨ੍ਹਾਂ ਨੇ ਆਪਣੇ ਆਪ ਨੂੰ ਘਾਟੇ ਵਿਚ ਪਾਇਆ ਹੈ ਅਤੇ ਉਹ ਸਭ ਉਹਨਾਂ ਤੋਂ ਗੁਆਚ ਗਿਆ ਜਿਹੜਾ ਉਹਨਾਂ ਨੇ ਘੜ ਰੱਖਿਆ ਸੀ।
22لَا جَرَمَ أَنَّهُمْ فِي الْآخِرَةِ هُمُ الْأَخْسَرُونَ
22਼ ਬੇਸ਼ੱਕ ਆਖ਼ਿਰਤ ਵਿਚ ਘਾਟੇ ਵਿਚ ਰਹਿਣ ਵਾਲੇ ਇਹੋ ਲੋਕ ਹੋਣਗੇ।
ਹੂਦਕੁਰਾਨ ਸੂਚੀ
123ਆਇਤ
MeccanRevelation
20ਆਇਤ

ਅਨੁਵਾਦ — ਹੂਦ 20

ਸੂਰਾ ਹੂਦ ਆਇਤ 20 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 20਼ ਉਹ ਲੋਕ ਧਰਤੀ ਉੱਤੇ ਅੱਲਾਹ ਨੂੰ ਬੇਵਸ ਕਰਨ ਵਾਲੇ…

ਸੂਰਾ ਆਇਤ 20/123 — ਸੂਰਾ ਹੂਦ هود (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਹੂਦ ਸੁਣੋ, ਸੂਰਾ ਹੂਦ ਅਨੁਵਾਦ, ਸੂਰਾ ਹੂਦ mp3, ਸੂਰਾ ਹੂਦ pdf. ਆਇਤ 18–22. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers