ਹੂਦ · 21/123
ਅਨੁਵਾਦ ਉਚਾਰਨ — ਸੂਰਾ ਹੂਦ
أُولَٰئِكَ الَّذِينَ خَسِرُوا أَنفُسَهُمْ وَضَلَّ عَنْهُم مَّا كَانُوا يَفْتَرُونَ ۝٢١
Ulaaa`ikal lazeena khasirooo anfusahum wa dalla `anhum maa kaanoo yaftaroon
📖 ਪੰਜਾਬੀ ਵਿੱਚ
21਼ ਇਹੋ ਉਹ ਲੋਕ ਹਨ ਜਿਨ੍ਹਾਂ ਨੇ ਆਪਣੇ ਆਪ ਨੂੰ ਘਾਟੇ ਵਿਚ ਪਾਇਆ ਹੈ ਅਤੇ ਉਹ ਸਭ ਉਹਨਾਂ ਤੋਂ ਗੁਆਚ ਗਿਆ ਜਿਹੜਾ ਉਹਨਾਂ ਨੇ ਘੜ ਰੱਖਿਆ ਸੀ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 19-23 — ਸੂਰਾ ਹੂਦ

19الَّذِينَ يَصُدُّونَ عَن سَبِيلِ اللَّهِ وَيَبْغُونَهَا عِوَجًا وَهُم بِالْآخِرَةِ هُمْ كَافِرُونَ
19਼ ਜਿਹੜੇ ਲੋਕਾਂ ਨੂੰ ਅੱਲਾਹ ਦੀ ਰਾਹ ਤੋਂ ਰੋਕਦੇ ਹਨ ਅਤੇ ਇਸ (ਰਾਹ) ਵਿਚ ਵਿੰਗ-ਵਲ ਲੱਭਦੇ ਹਨ ਇਹੋ ਆਖ਼ਿਰਤ ਦੇ ਇਨਕਾਰੀ ਹਨ।
20أُولَٰئِكَ لَمْ يَكُونُوا مُعْجِزِينَ فِي الْأَرْضِ وَمَا كَانَ لَهُم مِّن دُونِ اللَّهِ مِنْ أَوْلِيَاءَ ۘ يُضَاعَفُ لَهُمُ الْعَذَابُ ۚ مَا كَانُوا يَسْتَطِيعُونَ السَّمْعَ وَمَا كَانُوا يُبْصِرُونَ
20਼ ਉਹ ਲੋਕ ਧਰਤੀ ਉੱਤੇ ਅੱਲਾਹ ਨੂੰ ਬੇਵਸ ਕਰਨ ਵਾਲੇ ਨਹੀਂ ਸਨ ਅਤੇ ਨਾ ਹੀ ਛੁੱਟ ਅੱਲਾਹ ਤੋਂ ਉਹਨਾਂ ਦਾ ਕੋਈ ਹਿਮਾਇਤੀ ਸੀ, ਉਹਨਾਂ ਲਈ ਦੋਗੁਣਾ ਅਜ਼ਾਬ ਹੋਵੇਗਾ ਕਿਉਂ ਜੋ ਨਾ ਹੀ ਉਹ (ਹੱਕ) ਸੁਣ ਸਕਦੇ ਸੀ ਅਤੇ ਨਾ ਹੀ ਉਸ ਨੂੰ ਵੇਖਣਾ ਚਾਹੁੰਦੇ ਸੀ।
21أُولَٰئِكَ الَّذِينَ خَسِرُوا أَنفُسَهُمْ وَضَلَّ عَنْهُم مَّا كَانُوا يَفْتَرُونَ
21਼ ਇਹੋ ਉਹ ਲੋਕ ਹਨ ਜਿਨ੍ਹਾਂ ਨੇ ਆਪਣੇ ਆਪ ਨੂੰ ਘਾਟੇ ਵਿਚ ਪਾਇਆ ਹੈ ਅਤੇ ਉਹ ਸਭ ਉਹਨਾਂ ਤੋਂ ਗੁਆਚ ਗਿਆ ਜਿਹੜਾ ਉਹਨਾਂ ਨੇ ਘੜ ਰੱਖਿਆ ਸੀ।
22لَا جَرَمَ أَنَّهُمْ فِي الْآخِرَةِ هُمُ الْأَخْسَرُونَ
22਼ ਬੇਸ਼ੱਕ ਆਖ਼ਿਰਤ ਵਿਚ ਘਾਟੇ ਵਿਚ ਰਹਿਣ ਵਾਲੇ ਇਹੋ ਲੋਕ ਹੋਣਗੇ।
23إِنَّ الَّذِينَ آمَنُوا وَعَمِلُوا الصَّالِحَاتِ وَأَخْبَتُوا إِلَىٰ رَبِّهِمْ أُولَٰئِكَ أَصْحَابُ الْجَنَّةِ ۖ هُمْ فِيهَا خَالِدُونَ
23਼ ਬੇਸ਼ੱਕ ਜਿਹੜੇ ਲੋਕ ਈਮਾਨ ਲਿਆਏ ਤੇ ਭਲੇ ਕੰਮ ਵੀ ਕੀਤੇ ਅਤੇ ਆਪਣੇ ਪਾਲਣਹਾਰ ਦੇ ਹਜ਼ੂਰ ਝੁਕਦੇ ਵੀ ਰਹੇ ਉਹੀਓ ਸਵਰਗਾਂ ਵਿਚ ਜਾਣ ਵਾਲੇ ਹਨ ਜਿੱਥੇ ਉਹ ਸਦਾ ਲਈ ਰਹਿਣਗੇ।
ਹੂਦਕੁਰਾਨ ਸੂਚੀ
123ਆਇਤ
MeccanRevelation
21ਆਇਤ

ਅਨੁਵਾਦ — ਹੂਦ 21

ਸੂਰਾ ਹੂਦ ਆਇਤ 21 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 21਼ ਇਹੋ ਉਹ ਲੋਕ ਹਨ ਜਿਨ੍ਹਾਂ ਨੇ ਆਪਣੇ ਆਪ ਨੂੰ…

ਸੂਰਾ ਆਇਤ 21/123 — ਸੂਰਾ ਹੂਦ هود (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਹੂਦ ਸੁਣੋ, ਸੂਰਾ ਹੂਦ ਅਨੁਵਾਦ, ਸੂਰਾ ਹੂਦ mp3, ਸੂਰਾ ਹੂਦ pdf. ਆਇਤ 19–23. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Sunday, October 4, 2026

Don't forget us in your sincere prayers