ਹੂਦ · 22/123
ਅਨੁਵਾਦ ਉਚਾਰਨ — ਸੂਰਾ ਹੂਦ
لَا جَرَمَ أَنَّهُمْ فِي الْآخِرَةِ هُمُ الْأَخْسَرُونَ ۝٢٢
Laa jarama annahum fil Aakhirati humul akhsaroon
📖 ਪੰਜਾਬੀ ਵਿੱਚ
22਼ ਬੇਸ਼ੱਕ ਆਖ਼ਿਰਤ ਵਿਚ ਘਾਟੇ ਵਿਚ ਰਹਿਣ ਵਾਲੇ ਇਹੋ ਲੋਕ ਹੋਣਗੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 20-24 — ਸੂਰਾ ਹੂਦ

20أُولَٰئِكَ لَمْ يَكُونُوا مُعْجِزِينَ فِي الْأَرْضِ وَمَا كَانَ لَهُم مِّن دُونِ اللَّهِ مِنْ أَوْلِيَاءَ ۘ يُضَاعَفُ لَهُمُ الْعَذَابُ ۚ مَا كَانُوا يَسْتَطِيعُونَ السَّمْعَ وَمَا كَانُوا يُبْصِرُونَ
20਼ ਉਹ ਲੋਕ ਧਰਤੀ ਉੱਤੇ ਅੱਲਾਹ ਨੂੰ ਬੇਵਸ ਕਰਨ ਵਾਲੇ ਨਹੀਂ ਸਨ ਅਤੇ ਨਾ ਹੀ ਛੁੱਟ ਅੱਲਾਹ ਤੋਂ ਉਹਨਾਂ ਦਾ ਕੋਈ ਹਿਮਾਇਤੀ ਸੀ, ਉਹਨਾਂ ਲਈ ਦੋਗੁਣਾ ਅਜ਼ਾਬ ਹੋਵੇਗਾ ਕਿਉਂ ਜੋ ਨਾ ਹੀ ਉਹ (ਹੱਕ) ਸੁਣ ਸਕਦੇ ਸੀ ਅਤੇ ਨਾ ਹੀ ਉਸ ਨੂੰ ਵੇਖਣਾ ਚਾਹੁੰਦੇ ਸੀ।
21أُولَٰئِكَ الَّذِينَ خَسِرُوا أَنفُسَهُمْ وَضَلَّ عَنْهُم مَّا كَانُوا يَفْتَرُونَ
21਼ ਇਹੋ ਉਹ ਲੋਕ ਹਨ ਜਿਨ੍ਹਾਂ ਨੇ ਆਪਣੇ ਆਪ ਨੂੰ ਘਾਟੇ ਵਿਚ ਪਾਇਆ ਹੈ ਅਤੇ ਉਹ ਸਭ ਉਹਨਾਂ ਤੋਂ ਗੁਆਚ ਗਿਆ ਜਿਹੜਾ ਉਹਨਾਂ ਨੇ ਘੜ ਰੱਖਿਆ ਸੀ।
22لَا جَرَمَ أَنَّهُمْ فِي الْآخِرَةِ هُمُ الْأَخْسَرُونَ
22਼ ਬੇਸ਼ੱਕ ਆਖ਼ਿਰਤ ਵਿਚ ਘਾਟੇ ਵਿਚ ਰਹਿਣ ਵਾਲੇ ਇਹੋ ਲੋਕ ਹੋਣਗੇ।
23إِنَّ الَّذِينَ آمَنُوا وَعَمِلُوا الصَّالِحَاتِ وَأَخْبَتُوا إِلَىٰ رَبِّهِمْ أُولَٰئِكَ أَصْحَابُ الْجَنَّةِ ۖ هُمْ فِيهَا خَالِدُونَ
23਼ ਬੇਸ਼ੱਕ ਜਿਹੜੇ ਲੋਕ ਈਮਾਨ ਲਿਆਏ ਤੇ ਭਲੇ ਕੰਮ ਵੀ ਕੀਤੇ ਅਤੇ ਆਪਣੇ ਪਾਲਣਹਾਰ ਦੇ ਹਜ਼ੂਰ ਝੁਕਦੇ ਵੀ ਰਹੇ ਉਹੀਓ ਸਵਰਗਾਂ ਵਿਚ ਜਾਣ ਵਾਲੇ ਹਨ ਜਿੱਥੇ ਉਹ ਸਦਾ ਲਈ ਰਹਿਣਗੇ।
24۞ مَثَلُ الْفَرِيقَيْنِ كَالْأَعْمَىٰ وَالْأَصَمِّ وَالْبَصِيرِ وَالسَّمِيعِ ۚ هَلْ يَسْتَوِيَانِ مَثَلًا ۚ أَفَلَا تَذَكَّرُونَ
24਼ ਇਹ ਦੋਵੇਂ ਧਿਰਾਂ ਦੀ ਮਿਸਾਲ ਇੰਜ ਹੈ ਜਿਵੇਂ ਇਕ ਧਿਰ ਅੰਨ੍ਹਾ ਤੇ ਬੋਲਾ ਹੋਵੇ, ਦੂਜਾ ਵੇਖਣ ਤੇ ਸੁਣਨ ਵਾਲਾ ਹੋਵੇ। ਕੀ ਇਹ ਦੋਵੇਂ ਧਿਰਾਂ ਇਕੋ ਬਰਾਬਰ ਹੋ ਸਕਦੇ ਹਨ ? ਕੀ ਤੁਸੀਂ ਫੇਰ ਵੀ ਨਸੀਹਤ ਪ੍ਰਾਪਤ ਨਹੀਂ ਕਰਦੇ?
ਹੂਦਕੁਰਾਨ ਸੂਚੀ
123ਆਇਤ
MeccanRevelation
22ਆਇਤ

ਅਨੁਵਾਦ — ਹੂਦ 22

ਸੂਰਾ ਹੂਦ ਆਇਤ 22 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 22਼ ਬੇਸ਼ੱਕ ਆਖ਼ਿਰਤ ਵਿਚ ਘਾਟੇ ਵਿਚ ਰਹਿਣ ਵਾਲੇ ਇਹੋ ਲੋਕ…

ਸੂਰਾ ਆਇਤ 22/123 — ਸੂਰਾ ਹੂਦ هود (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਹੂਦ ਸੁਣੋ, ਸੂਰਾ ਹੂਦ ਅਨੁਵਾਦ, ਸੂਰਾ ਹੂਦ mp3, ਸੂਰਾ ਹੂਦ pdf. ਆਇਤ 20–24. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers