ਹੂਦ · 23/123
ਅਨੁਵਾਦ ਉਚਾਰਨ — ਸੂਰਾ ਹੂਦ
إِنَّ الَّذِينَ آمَنُوا وَعَمِلُوا الصَّالِحَاتِ وَأَخْبَتُوا إِلَىٰ رَبِّهِمْ أُولَٰئِكَ أَصْحَابُ الْجَنَّةِ ۖ هُمْ فِيهَا خَالِدُونَ ۝٢٣
Innal lazeena aamanoo wa `amilus saalihaati wa akhbatooo ilaa Rabbihim ulaaa`ika Ashaabul Jannati hum feehaa khaalidoon
📖 ਪੰਜਾਬੀ ਵਿੱਚ
23਼ ਬੇਸ਼ੱਕ ਜਿਹੜੇ ਲੋਕ ਈਮਾਨ ਲਿਆਏ ਤੇ ਭਲੇ ਕੰਮ ਵੀ ਕੀਤੇ ਅਤੇ ਆਪਣੇ ਪਾਲਣਹਾਰ ਦੇ ਹਜ਼ੂਰ ਝੁਕਦੇ ਵੀ ਰਹੇ ਉਹੀਓ ਸਵਰਗਾਂ ਵਿਚ ਜਾਣ ਵਾਲੇ ਹਨ ਜਿੱਥੇ ਉਹ ਸਦਾ ਲਈ ਰਹਿਣਗੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 21-25 — ਸੂਰਾ ਹੂਦ

21أُولَٰئِكَ الَّذِينَ خَسِرُوا أَنفُسَهُمْ وَضَلَّ عَنْهُم مَّا كَانُوا يَفْتَرُونَ
21਼ ਇਹੋ ਉਹ ਲੋਕ ਹਨ ਜਿਨ੍ਹਾਂ ਨੇ ਆਪਣੇ ਆਪ ਨੂੰ ਘਾਟੇ ਵਿਚ ਪਾਇਆ ਹੈ ਅਤੇ ਉਹ ਸਭ ਉਹਨਾਂ ਤੋਂ ਗੁਆਚ ਗਿਆ ਜਿਹੜਾ ਉਹਨਾਂ ਨੇ ਘੜ ਰੱਖਿਆ ਸੀ।
22لَا جَرَمَ أَنَّهُمْ فِي الْآخِرَةِ هُمُ الْأَخْسَرُونَ
22਼ ਬੇਸ਼ੱਕ ਆਖ਼ਿਰਤ ਵਿਚ ਘਾਟੇ ਵਿਚ ਰਹਿਣ ਵਾਲੇ ਇਹੋ ਲੋਕ ਹੋਣਗੇ।
23إِنَّ الَّذِينَ آمَنُوا وَعَمِلُوا الصَّالِحَاتِ وَأَخْبَتُوا إِلَىٰ رَبِّهِمْ أُولَٰئِكَ أَصْحَابُ الْجَنَّةِ ۖ هُمْ فِيهَا خَالِدُونَ
23਼ ਬੇਸ਼ੱਕ ਜਿਹੜੇ ਲੋਕ ਈਮਾਨ ਲਿਆਏ ਤੇ ਭਲੇ ਕੰਮ ਵੀ ਕੀਤੇ ਅਤੇ ਆਪਣੇ ਪਾਲਣਹਾਰ ਦੇ ਹਜ਼ੂਰ ਝੁਕਦੇ ਵੀ ਰਹੇ ਉਹੀਓ ਸਵਰਗਾਂ ਵਿਚ ਜਾਣ ਵਾਲੇ ਹਨ ਜਿੱਥੇ ਉਹ ਸਦਾ ਲਈ ਰਹਿਣਗੇ।
24۞ مَثَلُ الْفَرِيقَيْنِ كَالْأَعْمَىٰ وَالْأَصَمِّ وَالْبَصِيرِ وَالسَّمِيعِ ۚ هَلْ يَسْتَوِيَانِ مَثَلًا ۚ أَفَلَا تَذَكَّرُونَ
24਼ ਇਹ ਦੋਵੇਂ ਧਿਰਾਂ ਦੀ ਮਿਸਾਲ ਇੰਜ ਹੈ ਜਿਵੇਂ ਇਕ ਧਿਰ ਅੰਨ੍ਹਾ ਤੇ ਬੋਲਾ ਹੋਵੇ, ਦੂਜਾ ਵੇਖਣ ਤੇ ਸੁਣਨ ਵਾਲਾ ਹੋਵੇ। ਕੀ ਇਹ ਦੋਵੇਂ ਧਿਰਾਂ ਇਕੋ ਬਰਾਬਰ ਹੋ ਸਕਦੇ ਹਨ ? ਕੀ ਤੁਸੀਂ ਫੇਰ ਵੀ ਨਸੀਹਤ ਪ੍ਰਾਪਤ ਨਹੀਂ ਕਰਦੇ?
25وَلَقَدْ أَرْسَلْنَا نُوحًا إِلَىٰ قَوْمِهِ إِنِّي لَكُمْ نَذِيرٌ مُّبِينٌ
25਼ ਬੇਸ਼ੱਕ ਅਸੀਂ ਨੂਹ ਨੂੰ ਉਸ ਦੀ ਕੌਮ ਵੱਲ (ਪੈਗ਼ੰਬਰ ਬਣਾਕੇ) ਭੇਜਿਆ ਅਤੇ ਉਸ ਨੇ ਕਿਹਾ ਕਿ ਮੈਂ ਤੁਹਾਨੂੰ ਸਪਸ਼ਟ ਚਿਤਾਵਣੀ ਦੇ ਰਿਹਾ ਹਾਂ।
ਹੂਦਕੁਰਾਨ ਸੂਚੀ
123ਆਇਤ
MeccanRevelation
23ਆਇਤ

ਅਨੁਵਾਦ — ਹੂਦ 23

ਸੂਰਾ ਹੂਦ ਆਇਤ 23 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 23਼ ਬੇਸ਼ੱਕ ਜਿਹੜੇ ਲੋਕ ਈਮਾਨ ਲਿਆਏ ਤੇ ਭਲੇ ਕੰਮ ਵੀ…

ਸੂਰਾ ਆਇਤ 23/123 — ਸੂਰਾ ਹੂਦ هود (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਹੂਦ ਸੁਣੋ, ਸੂਰਾ ਹੂਦ ਅਨੁਵਾਦ, ਸੂਰਾ ਹੂਦ mp3, ਸੂਰਾ ਹੂਦ pdf. ਆਇਤ 21–25. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers