ਹੂਦ · 24/123
ਅਨੁਵਾਦ ਉਚਾਰਨ — ਸੂਰਾ ਹੂਦ
۞ مَثَلُ الْفَرِيقَيْنِ كَالْأَعْمَىٰ وَالْأَصَمِّ وَالْبَصِيرِ وَالسَّمِيعِ ۚ هَلْ يَسْتَوِيَانِ مَثَلًا ۚ أَفَلَا تَذَكَّرُونَ ۝٢٤
Masalul fareeqini kal a`maa wal asammi walbaseeri wassamee`; hal yastawiyaani masalaa; afalaa tazakkaroon
📖 ਪੰਜਾਬੀ ਵਿੱਚ
24਼ ਇਹ ਦੋਵੇਂ ਧਿਰਾਂ ਦੀ ਮਿਸਾਲ ਇੰਜ ਹੈ ਜਿਵੇਂ ਇਕ ਧਿਰ ਅੰਨ੍ਹਾ ਤੇ ਬੋਲਾ ਹੋਵੇ, ਦੂਜਾ ਵੇਖਣ ਤੇ ਸੁਣਨ ਵਾਲਾ ਹੋਵੇ। ਕੀ ਇਹ ਦੋਵੇਂ ਧਿਰਾਂ ਇਕੋ ਬਰਾਬਰ ਹੋ ਸਕਦੇ ਹਨ ? ਕੀ ਤੁਸੀਂ ਫੇਰ ਵੀ ਨਸੀਹਤ ਪ੍ਰਾਪਤ ਨਹੀਂ ਕਰਦੇ?

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 22-26 — ਸੂਰਾ ਹੂਦ

22لَا جَرَمَ أَنَّهُمْ فِي الْآخِرَةِ هُمُ الْأَخْسَرُونَ
22਼ ਬੇਸ਼ੱਕ ਆਖ਼ਿਰਤ ਵਿਚ ਘਾਟੇ ਵਿਚ ਰਹਿਣ ਵਾਲੇ ਇਹੋ ਲੋਕ ਹੋਣਗੇ।
23إِنَّ الَّذِينَ آمَنُوا وَعَمِلُوا الصَّالِحَاتِ وَأَخْبَتُوا إِلَىٰ رَبِّهِمْ أُولَٰئِكَ أَصْحَابُ الْجَنَّةِ ۖ هُمْ فِيهَا خَالِدُونَ
23਼ ਬੇਸ਼ੱਕ ਜਿਹੜੇ ਲੋਕ ਈਮਾਨ ਲਿਆਏ ਤੇ ਭਲੇ ਕੰਮ ਵੀ ਕੀਤੇ ਅਤੇ ਆਪਣੇ ਪਾਲਣਹਾਰ ਦੇ ਹਜ਼ੂਰ ਝੁਕਦੇ ਵੀ ਰਹੇ ਉਹੀਓ ਸਵਰਗਾਂ ਵਿਚ ਜਾਣ ਵਾਲੇ ਹਨ ਜਿੱਥੇ ਉਹ ਸਦਾ ਲਈ ਰਹਿਣਗੇ।
24۞ مَثَلُ الْفَرِيقَيْنِ كَالْأَعْمَىٰ وَالْأَصَمِّ وَالْبَصِيرِ وَالسَّمِيعِ ۚ هَلْ يَسْتَوِيَانِ مَثَلًا ۚ أَفَلَا تَذَكَّرُونَ
24਼ ਇਹ ਦੋਵੇਂ ਧਿਰਾਂ ਦੀ ਮਿਸਾਲ ਇੰਜ ਹੈ ਜਿਵੇਂ ਇਕ ਧਿਰ ਅੰਨ੍ਹਾ ਤੇ ਬੋਲਾ ਹੋਵੇ, ਦੂਜਾ ਵੇਖਣ ਤੇ ਸੁਣਨ ਵਾਲਾ ਹੋਵੇ। ਕੀ ਇਹ ਦੋਵੇਂ ਧਿਰਾਂ ਇਕੋ ਬਰਾਬਰ ਹੋ ਸਕਦੇ ਹਨ ? ਕੀ ਤੁਸੀਂ ਫੇਰ ਵੀ ਨਸੀਹਤ ਪ੍ਰਾਪਤ ਨਹੀਂ ਕਰਦੇ?
25وَلَقَدْ أَرْسَلْنَا نُوحًا إِلَىٰ قَوْمِهِ إِنِّي لَكُمْ نَذِيرٌ مُّبِينٌ
25਼ ਬੇਸ਼ੱਕ ਅਸੀਂ ਨੂਹ ਨੂੰ ਉਸ ਦੀ ਕੌਮ ਵੱਲ (ਪੈਗ਼ੰਬਰ ਬਣਾਕੇ) ਭੇਜਿਆ ਅਤੇ ਉਸ ਨੇ ਕਿਹਾ ਕਿ ਮੈਂ ਤੁਹਾਨੂੰ ਸਪਸ਼ਟ ਚਿਤਾਵਣੀ ਦੇ ਰਿਹਾ ਹਾਂ।
26أَن لَّا تَعْبُدُوا إِلَّا اللَّهَ ۖ إِنِّي أَخَافُ عَلَيْكُمْ عَذَابَ يَوْمٍ أَلِيمٍ
26਼ ਕਿ ਤੁਸੀਂ ਅੱਲਾਹ ਤੋਂ ਛੁੱਟ ਕਿਸੇ ਹੋਰ ਦੀ ਇਬਾਦਤ ਨਾ ਕਰੋ। ਮੈਂ ਤਾਂ ਤੁਹਾਡੇ ’ਤੇ ਦਰਦਨਾਕ ਦਿਨ (ਭਾਵ ਕਿਆਮਤ) ਦੇ ਅਜ਼ਾਬ ਆਉਣ ਤੋਂ ਡਰਦਾ ਹਾਂ।
ਹੂਦਕੁਰਾਨ ਸੂਚੀ
123ਆਇਤ
MeccanRevelation
24ਆਇਤ

ਅਨੁਵਾਦ — ਹੂਦ 24

ਸੂਰਾ ਹੂਦ ਆਇਤ 24 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 24਼ ਇਹ ਦੋਵੇਂ ਧਿਰਾਂ ਦੀ ਮਿਸਾਲ ਇੰਜ ਹੈ ਜਿਵੇਂ ਇਕ…

ਸੂਰਾ ਆਇਤ 24/123 — ਸੂਰਾ ਹੂਦ هود (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਹੂਦ ਸੁਣੋ, ਸੂਰਾ ਹੂਦ ਅਨੁਵਾਦ, ਸੂਰਾ ਹੂਦ mp3, ਸੂਰਾ ਹੂਦ pdf. ਆਇਤ 22–26. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers