ਹੂਦ · 25/123
ਅਨੁਵਾਦ ਉਚਾਰਨ — ਸੂਰਾ ਹੂਦ
وَلَقَدْ أَرْسَلْنَا نُوحًا إِلَىٰ قَوْمِهِ إِنِّي لَكُمْ نَذِيرٌ مُّبِينٌ ۝٢٥
Wa laqad arsalnaa Noohan ilaa qawmihee innee lakum nazeerum mubeen
📖 ਪੰਜਾਬੀ ਵਿੱਚ
25਼ ਬੇਸ਼ੱਕ ਅਸੀਂ ਨੂਹ ਨੂੰ ਉਸ ਦੀ ਕੌਮ ਵੱਲ (ਪੈਗ਼ੰਬਰ ਬਣਾਕੇ) ਭੇਜਿਆ ਅਤੇ ਉਸ ਨੇ ਕਿਹਾ ਕਿ ਮੈਂ ਤੁਹਾਨੂੰ ਸਪਸ਼ਟ ਚਿਤਾਵਣੀ ਦੇ ਰਿਹਾ ਹਾਂ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 23-27 — ਸੂਰਾ ਹੂਦ

23إِنَّ الَّذِينَ آمَنُوا وَعَمِلُوا الصَّالِحَاتِ وَأَخْبَتُوا إِلَىٰ رَبِّهِمْ أُولَٰئِكَ أَصْحَابُ الْجَنَّةِ ۖ هُمْ فِيهَا خَالِدُونَ
23਼ ਬੇਸ਼ੱਕ ਜਿਹੜੇ ਲੋਕ ਈਮਾਨ ਲਿਆਏ ਤੇ ਭਲੇ ਕੰਮ ਵੀ ਕੀਤੇ ਅਤੇ ਆਪਣੇ ਪਾਲਣਹਾਰ ਦੇ ਹਜ਼ੂਰ ਝੁਕਦੇ ਵੀ ਰਹੇ ਉਹੀਓ ਸਵਰਗਾਂ ਵਿਚ ਜਾਣ ਵਾਲੇ ਹਨ ਜਿੱਥੇ ਉਹ ਸਦਾ ਲਈ ਰਹਿਣਗੇ।
24۞ مَثَلُ الْفَرِيقَيْنِ كَالْأَعْمَىٰ وَالْأَصَمِّ وَالْبَصِيرِ وَالسَّمِيعِ ۚ هَلْ يَسْتَوِيَانِ مَثَلًا ۚ أَفَلَا تَذَكَّرُونَ
24਼ ਇਹ ਦੋਵੇਂ ਧਿਰਾਂ ਦੀ ਮਿਸਾਲ ਇੰਜ ਹੈ ਜਿਵੇਂ ਇਕ ਧਿਰ ਅੰਨ੍ਹਾ ਤੇ ਬੋਲਾ ਹੋਵੇ, ਦੂਜਾ ਵੇਖਣ ਤੇ ਸੁਣਨ ਵਾਲਾ ਹੋਵੇ। ਕੀ ਇਹ ਦੋਵੇਂ ਧਿਰਾਂ ਇਕੋ ਬਰਾਬਰ ਹੋ ਸਕਦੇ ਹਨ ? ਕੀ ਤੁਸੀਂ ਫੇਰ ਵੀ ਨਸੀਹਤ ਪ੍ਰਾਪਤ ਨਹੀਂ ਕਰਦੇ?
25وَلَقَدْ أَرْسَلْنَا نُوحًا إِلَىٰ قَوْمِهِ إِنِّي لَكُمْ نَذِيرٌ مُّبِينٌ
25਼ ਬੇਸ਼ੱਕ ਅਸੀਂ ਨੂਹ ਨੂੰ ਉਸ ਦੀ ਕੌਮ ਵੱਲ (ਪੈਗ਼ੰਬਰ ਬਣਾਕੇ) ਭੇਜਿਆ ਅਤੇ ਉਸ ਨੇ ਕਿਹਾ ਕਿ ਮੈਂ ਤੁਹਾਨੂੰ ਸਪਸ਼ਟ ਚਿਤਾਵਣੀ ਦੇ ਰਿਹਾ ਹਾਂ।
26أَن لَّا تَعْبُدُوا إِلَّا اللَّهَ ۖ إِنِّي أَخَافُ عَلَيْكُمْ عَذَابَ يَوْمٍ أَلِيمٍ
26਼ ਕਿ ਤੁਸੀਂ ਅੱਲਾਹ ਤੋਂ ਛੁੱਟ ਕਿਸੇ ਹੋਰ ਦੀ ਇਬਾਦਤ ਨਾ ਕਰੋ। ਮੈਂ ਤਾਂ ਤੁਹਾਡੇ ’ਤੇ ਦਰਦਨਾਕ ਦਿਨ (ਭਾਵ ਕਿਆਮਤ) ਦੇ ਅਜ਼ਾਬ ਆਉਣ ਤੋਂ ਡਰਦਾ ਹਾਂ।
27فَقَالَ الْمَلَأُ الَّذِينَ كَفَرُوا مِن قَوْمِهِ مَا نَرَاكَ إِلَّا بَشَرًا مِّثْلَنَا وَمَا نَرَاكَ اتَّبَعَكَ إِلَّا الَّذِينَ هُمْ أَرَاذِلُنَا بَادِيَ الرَّأْيِ وَمَا نَرَىٰ لَكُمْ عَلَيْنَا مِن فَضْلٍ بَلْ نَظُنُّكُمْ كَاذِبِينَ
27਼ ਉਸ (ਨੂਹ) ਦੀ ਕੌਮ ਦੇ ਵਡੇਰਿਆਂ ਨੇ ਕਿਹਾ ਕਿ ਅਸੀਂ ਤਾਂ ਤੈਨੂੰ ਆਪਣੇ ਵਾਂਗ ਹੀ ਇਕ ਮਨੁੱਖ ਵੇਖਦੇ ਹਾਂ ਅਤੇ ਇਹ ਵੀ ਵੇਖਦੇ ਹਾਂ ਕਿ ਕੇਵਲ ਉਹਨਾਂ ਲੋਕਾਂ ਨੇ ਹੀ ਬਿਨਾਂ ਸੋਚੇ ਸਮਝੇ ਤੇਰੀ ਪੈਰਵੀ ਕੀਤੀ ਹੈ ਜਿਹੜੇ ਸਾਡੀ ਕੌਮ ਦੇ ਨੀਚ, ਦਲਿਤ ਤੇ ਭੈੜੀ ਸੋਚ ਵਾਲੇ ਲੋਕ ਹਨ, ਅਸੀਂ ਇਹ ਵੀ ਵੇਖ ਰਹੇ ਹਾਂ ਕਿ ਤੁਹਾਨੂੰ ਸਾਡੇ ’ਤੇ ਕਿਸੇ ਤਰ੍ਹਾਂ ਦੀ ਕੋਈ ਵਡਿਆਈ ਵੀ ਨਹੀਂ, ਅਸੀਂ ਤਾਂ ਤੁਹਾਨੂੰ ਝੂਠਾ ਸਮਝਦੇ ਹਾਂ।
ਹੂਦਕੁਰਾਨ ਸੂਚੀ
123ਆਇਤ
MeccanRevelation
25ਆਇਤ

ਅਨੁਵਾਦ — ਹੂਦ 25

ਸੂਰਾ ਹੂਦ ਆਇਤ 25 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 25਼ ਬੇਸ਼ੱਕ ਅਸੀਂ ਨੂਹ ਨੂੰ ਉਸ ਦੀ ਕੌਮ ਵੱਲ (ਪੈਗ਼ੰਬਰ…

ਸੂਰਾ ਆਇਤ 25/123 — ਸੂਰਾ ਹੂਦ هود (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਹੂਦ ਸੁਣੋ, ਸੂਰਾ ਹੂਦ ਅਨੁਵਾਦ, ਸੂਰਾ ਹੂਦ mp3, ਸੂਰਾ ਹੂਦ pdf. ਆਇਤ 23–27. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers