ਹੂਦ · 26/123
ਅਨੁਵਾਦ ਉਚਾਰਨ — ਸੂਰਾ ਹੂਦ
أَن لَّا تَعْبُدُوا إِلَّا اللَّهَ ۖ إِنِّي أَخَافُ عَلَيْكُمْ عَذَابَ يَوْمٍ أَلِيمٍ ۝٢٦
Al laa ta`budooo illal laaha inneee akhaafu `alaikum `azaaba Yawmin aleem
📖 ਪੰਜਾਬੀ ਵਿੱਚ
26਼ ਕਿ ਤੁਸੀਂ ਅੱਲਾਹ ਤੋਂ ਛੁੱਟ ਕਿਸੇ ਹੋਰ ਦੀ ਇਬਾਦਤ ਨਾ ਕਰੋ। ਮੈਂ ਤਾਂ ਤੁਹਾਡੇ ’ਤੇ ਦਰਦਨਾਕ ਦਿਨ (ਭਾਵ ਕਿਆਮਤ) ਦੇ ਅਜ਼ਾਬ ਆਉਣ ਤੋਂ ਡਰਦਾ ਹਾਂ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 24-28 — ਸੂਰਾ ਹੂਦ

24۞ مَثَلُ الْفَرِيقَيْنِ كَالْأَعْمَىٰ وَالْأَصَمِّ وَالْبَصِيرِ وَالسَّمِيعِ ۚ هَلْ يَسْتَوِيَانِ مَثَلًا ۚ أَفَلَا تَذَكَّرُونَ
24਼ ਇਹ ਦੋਵੇਂ ਧਿਰਾਂ ਦੀ ਮਿਸਾਲ ਇੰਜ ਹੈ ਜਿਵੇਂ ਇਕ ਧਿਰ ਅੰਨ੍ਹਾ ਤੇ ਬੋਲਾ ਹੋਵੇ, ਦੂਜਾ ਵੇਖਣ ਤੇ ਸੁਣਨ ਵਾਲਾ ਹੋਵੇ। ਕੀ ਇਹ ਦੋਵੇਂ ਧਿਰਾਂ ਇਕੋ ਬਰਾਬਰ ਹੋ ਸਕਦੇ ਹਨ ? ਕੀ ਤੁਸੀਂ ਫੇਰ ਵੀ ਨਸੀਹਤ ਪ੍ਰਾਪਤ ਨਹੀਂ ਕਰਦੇ?
25وَلَقَدْ أَرْسَلْنَا نُوحًا إِلَىٰ قَوْمِهِ إِنِّي لَكُمْ نَذِيرٌ مُّبِينٌ
25਼ ਬੇਸ਼ੱਕ ਅਸੀਂ ਨੂਹ ਨੂੰ ਉਸ ਦੀ ਕੌਮ ਵੱਲ (ਪੈਗ਼ੰਬਰ ਬਣਾਕੇ) ਭੇਜਿਆ ਅਤੇ ਉਸ ਨੇ ਕਿਹਾ ਕਿ ਮੈਂ ਤੁਹਾਨੂੰ ਸਪਸ਼ਟ ਚਿਤਾਵਣੀ ਦੇ ਰਿਹਾ ਹਾਂ।
26أَن لَّا تَعْبُدُوا إِلَّا اللَّهَ ۖ إِنِّي أَخَافُ عَلَيْكُمْ عَذَابَ يَوْمٍ أَلِيمٍ
26਼ ਕਿ ਤੁਸੀਂ ਅੱਲਾਹ ਤੋਂ ਛੁੱਟ ਕਿਸੇ ਹੋਰ ਦੀ ਇਬਾਦਤ ਨਾ ਕਰੋ। ਮੈਂ ਤਾਂ ਤੁਹਾਡੇ ’ਤੇ ਦਰਦਨਾਕ ਦਿਨ (ਭਾਵ ਕਿਆਮਤ) ਦੇ ਅਜ਼ਾਬ ਆਉਣ ਤੋਂ ਡਰਦਾ ਹਾਂ।
27فَقَالَ الْمَلَأُ الَّذِينَ كَفَرُوا مِن قَوْمِهِ مَا نَرَاكَ إِلَّا بَشَرًا مِّثْلَنَا وَمَا نَرَاكَ اتَّبَعَكَ إِلَّا الَّذِينَ هُمْ أَرَاذِلُنَا بَادِيَ الرَّأْيِ وَمَا نَرَىٰ لَكُمْ عَلَيْنَا مِن فَضْلٍ بَلْ نَظُنُّكُمْ كَاذِبِينَ
27਼ ਉਸ (ਨੂਹ) ਦੀ ਕੌਮ ਦੇ ਵਡੇਰਿਆਂ ਨੇ ਕਿਹਾ ਕਿ ਅਸੀਂ ਤਾਂ ਤੈਨੂੰ ਆਪਣੇ ਵਾਂਗ ਹੀ ਇਕ ਮਨੁੱਖ ਵੇਖਦੇ ਹਾਂ ਅਤੇ ਇਹ ਵੀ ਵੇਖਦੇ ਹਾਂ ਕਿ ਕੇਵਲ ਉਹਨਾਂ ਲੋਕਾਂ ਨੇ ਹੀ ਬਿਨਾਂ ਸੋਚੇ ਸਮਝੇ ਤੇਰੀ ਪੈਰਵੀ ਕੀਤੀ ਹੈ ਜਿਹੜੇ ਸਾਡੀ ਕੌਮ ਦੇ ਨੀਚ, ਦਲਿਤ ਤੇ ਭੈੜੀ ਸੋਚ ਵਾਲੇ ਲੋਕ ਹਨ, ਅਸੀਂ ਇਹ ਵੀ ਵੇਖ ਰਹੇ ਹਾਂ ਕਿ ਤੁਹਾਨੂੰ ਸਾਡੇ ’ਤੇ ਕਿਸੇ ਤਰ੍ਹਾਂ ਦੀ ਕੋਈ ਵਡਿਆਈ ਵੀ ਨਹੀਂ, ਅਸੀਂ ਤਾਂ ਤੁਹਾਨੂੰ ਝੂਠਾ ਸਮਝਦੇ ਹਾਂ।
28قَالَ يَا قَوْمِ أَرَأَيْتُمْ إِن كُنتُ عَلَىٰ بَيِّنَةٍ مِّن رَّبِّي وَآتَانِي رَحْمَةً مِّنْ عِندِهِ فَعُمِّيَتْ عَلَيْكُمْ أَنُلْزِمُكُمُوهَا وَأَنتُمْ لَهَا كَارِهُونَ
28਼ (ਨੂਹ ਨੇ) ਕਿਹਾ ਕਿ ਹੇ ਮੇਰੀ ਕੌਮ ਵਾਲਿਓ! ਮੈਨੂੰ ਦੱਸੋ ਕਿ ਜੇ ਮੈਂ ਆਪਣੇ ਰੱਬ ਵੱਲੋਂ ਕਿਸੇ ਦਲੀਲ ’ਤੇ ਹੋਵਾਂ ਅਤੇ ਉਸ ਨੇ ਮੈਨੂੰ ਆਪਣੇ ਵੱਲੋਂ ਕਿਸੇ ਮਿਹਰ ਤੋਂ (ਭਾਵ ਰਸੂਲ ਬਣਾ ਕੇ) ਨਿਵਾਜ਼ਿਆ ਹੋਵੇ ਫੇਰ ਉਹ ਮਿਹਰ ਤੁਹਾਨੂੰ (ਅੰਨਿਆਂ ਨੂੰ) ਵਿਖਾਈ ਨਾ ਦਿੰਦੀ ਹੋਵੇ ਤਾਂ ਕੀ ਅਸੀਂ ਤੁਹਾਨੂੰ ਇਸ ਨੂੰ ਮੰਣਨ ਲਈ ਮਜਬੂਰ ਕਰ ਸਕਦੇ ਹਾਂ, ਜਦ ਕਿ ਤੁਸੀਂ ਇਸ ਨੂੰ ਪਸੰਦ ਨਹੀਂ ਕਰਦੇ।
ਹੂਦਕੁਰਾਨ ਸੂਚੀ
123ਆਇਤ
MeccanRevelation
26ਆਇਤ

ਅਨੁਵਾਦ — ਹੂਦ 26

ਸੂਰਾ ਹੂਦ ਆਇਤ 26 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 26਼ ਕਿ ਤੁਸੀਂ ਅੱਲਾਹ ਤੋਂ ਛੁੱਟ ਕਿਸੇ ਹੋਰ ਦੀ ਇਬਾਦਤ…

ਸੂਰਾ ਆਇਤ 26/123 — ਸੂਰਾ ਹੂਦ هود (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਹੂਦ ਸੁਣੋ, ਸੂਰਾ ਹੂਦ ਅਨੁਵਾਦ, ਸੂਰਾ ਹੂਦ mp3, ਸੂਰਾ ਹੂਦ pdf. ਆਇਤ 24–28. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers