ਹੂਦ · 33/123
ਅਨੁਵਾਦ ਉਚਾਰਨ — ਸੂਰਾ ਹੂਦ
قَالَ إِنَّمَا يَأْتِيكُم بِهِ اللَّهُ إِن شَاءَ وَمَا أَنتُم بِمُعْجِزِينَ ۝٣٣
Qaala innamaa yaateekum bihil laahu in shaaa`a wa maaa antum bimu`jizeen
📖 ਪੰਜਾਬੀ ਵਿੱਚ
33਼ (ਨੂਹ ਨੇ) ਕਿਹਾ ਕਿ ਬੇਸ਼ੱਕ ਅੱਲਾਹ ਹੀ ਉਹ (ਅਜ਼ਾਬ) ਤੁਹਾਡੇ ’ਤੇ ਲਿਆਵੇਗਾ, ਜੇ ਉਹ ਚਾਹਵੇ। ਫੇਰ ਤੁਸੀਂ ਉਸ ਨੂੰ ਰੋਕ ਵੀ ਨਹੀਂ ਸਕਦੇ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 31-35 — ਸੂਰਾ ਹੂਦ

31وَلَا أَقُولُ لَكُمْ عِندِي خَزَائِنُ اللَّهِ وَلَا أَعْلَمُ الْغَيْبَ وَلَا أَقُولُ إِنِّي مَلَكٌ وَلَا أَقُولُ لِلَّذِينَ تَزْدَرِي أَعْيُنُكُمْ لَن يُؤْتِيَهُمُ اللَّهُ خَيْرًا ۖ اللَّهُ أَعْلَمُ بِمَا فِي أَنفُسِهِمْ ۖ إِنِّي إِذًا لَّمِنَ الظَّالِمِينَ
31਼ (ਨੂਹ ਨੇ ਕਿਹਾ) ਕਿ ਮੈਂ ਤੁਹਾਨੂੰ ਇਹ ਨਹੀਂ ਕਹਿੰਦਾ ਕਿ ਮੇਰੇ ਕੋਲ ਅੱਲਾਹ ਦੇ ਖ਼ਜ਼ਾਨੇ ਹਨ ਅਤੇ ਨਾ ਹੀ ਮੈਂ ਗ਼ੈਬ ਦਾ ਗਿਆਨ ਰੱਖਦਾ ਹਾਂ, ਨਾ ਮੈਂ ਇਹ ਕਹਿੰਦਾ ਹਾਂ ਕਿ ਮੈਂ ਫ਼ਰਿਸ਼ਤਾ ਹਾਂ ਨਾ ਹੀ ਮੇਰਾ ਇਹ ਕਹਿਣਾ ਹੈ ਕਿ ਜਿਨ੍ਹਾਂ ਨੂੰ ਤੁਹਾਡੀਆਂ ਅੱਖਾਂ ਨੀਚ ਸਮਝ ਰਹੀਆਂ ਹਨ, ਉਹਨਾਂ ਨੂੰ ਅੱਲਾਹ ਕੋਈ ਭਲਾਈ ਨਹੀਂ ਬਖ਼ਸ਼ੇਗਾ। ਉਹਨਾਂ ਦੇ ਮਨ ਵਿਚ ਜੋ ਹੈ ਉਸ ਨੂੰ ਅੱਲਾਹ ਚੰਗੀ ਤਰ੍ਹਾਂ ਜਾਣਦਾ ਹੈ। ਜੇ ਮੈਂ ਕੋਈ ਅਜਿਹੀ ਗੱਲ ਕਹਾਂਗਾਂ ਤਾਂ ਮੇਰੀ ਗਿਣਤੀ ਵੀ ਜ਼ਾਲਮਾਂ ਵਿਚ ਹੋਵੇਗੀ।
32قَالُوا يَا نُوحُ قَدْ جَادَلْتَنَا فَأَكْثَرْتَ جِدَالَنَا فَأْتِنَا بِمَا تَعِدُنَا إِن كُنتَ مِنَ الصَّادِقِينَ
32਼ (ਕੌਮ ਨੇ) ਆਖਿਆ ਕਿ ਹੇ ਨੂਹ! ਤੂੰ ਸਾਡੇ ਨਾਲ ਝਗੜਾ ਕਰ ਲਿਆ ਅਤੇ ਸਾਡੇ ਨਾਲ ਵਧੇਰੇ ਝਗੜਾ ਕਰ ਚੁੱਕਿਆਂ ਹੈਂ। ਜਿਸ ਅਜ਼ਾਬ ਤੋਂ ਸਾਨੂੰ ਤੂੰ ਡਰਾ ਰਿਹਾ ਹੈਂ ਉਹ ਲੈ ਆ, ਜੇ ਤੂੰ ਸੱਚਾ ਹੈਂ।
33قَالَ إِنَّمَا يَأْتِيكُم بِهِ اللَّهُ إِن شَاءَ وَمَا أَنتُم بِمُعْجِزِينَ
33਼ (ਨੂਹ ਨੇ) ਕਿਹਾ ਕਿ ਬੇਸ਼ੱਕ ਅੱਲਾਹ ਹੀ ਉਹ (ਅਜ਼ਾਬ) ਤੁਹਾਡੇ ’ਤੇ ਲਿਆਵੇਗਾ, ਜੇ ਉਹ ਚਾਹਵੇ। ਫੇਰ ਤੁਸੀਂ ਉਸ ਨੂੰ ਰੋਕ ਵੀ ਨਹੀਂ ਸਕਦੇ।
34وَلَا يَنفَعُكُمْ نُصْحِي إِنْ أَرَدتُّ أَنْ أَنصَحَ لَكُمْ إِن كَانَ اللَّهُ يُرِيدُ أَن يُغْوِيَكُمْ ۚ هُوَ رَبُّكُمْ وَإِلَيْهِ تُرْجَعُونَ
34਼ ਤੁਹਾਨੂੰ ਮੇਰੀਆਂ ਨਸੀਹਤਾਂ ਕੁੱਝ ਵੀ ਲਾਭ ਨਹੀਂ ਦੇ ਸਕਦੀਆਂ ਭਾਵੇਂ ਮੈਂ ਤੁਹਾਡੀ ਕਿੰਨੀ ਹੀ ਭਲਾਈ ਚਾਹਵਾਂ ਜਦੋਂ ਕਿ ਅੱਲਾਹ ਦੀ ਇੱਛਾ ਤੁਹਾਨੂੰ ਕੁਰਾਹੇ ਪਾਉਣਾ ਦੀ ਹੋਵੇ। ਉਹੀਓ ਤੁਹਾਡਾ ਰੱਬ (ਪਾਲਣਹਾਰ) ਹੈ ਅਤੇ ਉਸ ਵੱਲ ਤੁਸੀਂ (ਸਾਰਿਆਂ ਨੇ) ਪਰਤ ਕੇ ਜਾਣਾ ਹੈ।
35أَمْ يَقُولُونَ افْتَرَاهُ ۖ قُلْ إِنِ افْتَرَيْتُهُ فَعَلَيَّ إِجْرَامِي وَأَنَا بَرِيءٌ مِّمَّا تُجْرِمُونَ
35਼ ਕੀ ਉਹ ਕਾਫ਼ਿਰ ਆਖਦੇ ਹਨ ਕਿ ਇਸ (.ਕੁਰਆਨ) ਨੂੰ ਉਸ ਨੇ ਆਪ ਹੀ ਘੜ੍ਹ ਲਿਆ ਹੈ ? (ਹੇ ਨਬੀ!) ਜਵਾਬ ਦਿਓ ਕਿ ਜੇ ਮੈਨੇ ਆਪਣੇ ਮਨ ਤੋਂ ਇਸ ਨੂੰ ਘੜ੍ਹ ਲਿਆ ਹੈ ਤਾਂ ਇਸ ਦਾ ਦੋਸ਼ ਮੇਰੇ ’ਤੇ ਹੈ ਅਤੇ ਮੈਂ ਉਹਨਾਂ ਸਾਰੇ ਅਪਰਾਧਾਂ ਤੋਂ ਬਰੀ ਹਾਂ ਜੋ ਤੁਸੀਂ ਕਰ ਰਹੇ ਹੋ।
ਹੂਦਕੁਰਾਨ ਸੂਚੀ
123ਆਇਤ
MeccanRevelation
33ਆਇਤ

ਅਨੁਵਾਦ — ਹੂਦ 33

ਸੂਰਾ ਹੂਦ ਆਇਤ 33 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 33਼ (ਨੂਹ ਨੇ) ਕਿਹਾ ਕਿ ਬੇਸ਼ੱਕ ਅੱਲਾਹ ਹੀ ਉਹ (ਅਜ਼ਾਬ)…

ਸੂਰਾ ਆਇਤ 33/123 — ਸੂਰਾ ਹੂਦ هود (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਹੂਦ ਸੁਣੋ, ਸੂਰਾ ਹੂਦ ਅਨੁਵਾਦ, ਸੂਰਾ ਹੂਦ mp3, ਸੂਰਾ ਹੂਦ pdf. ਆਇਤ 31–35. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers