ਹੂਦ · 35/123
ਅਨੁਵਾਦ ਉਚਾਰਨ — ਸੂਰਾ ਹੂਦ
أَمْ يَقُولُونَ افْتَرَاهُ ۖ قُلْ إِنِ افْتَرَيْتُهُ فَعَلَيَّ إِجْرَامِي وَأَنَا بَرِيءٌ مِّمَّا تُجْرِمُونَ ۝٣٥
Am yaqooloonaf taraahu qul inif taraituhoo fa`alaiya ijraamee wa ana bareee`um mimmaa tujrimoon
📖 ਪੰਜਾਬੀ ਵਿੱਚ
35਼ ਕੀ ਉਹ ਕਾਫ਼ਿਰ ਆਖਦੇ ਹਨ ਕਿ ਇਸ (.ਕੁਰਆਨ) ਨੂੰ ਉਸ ਨੇ ਆਪ ਹੀ ਘੜ੍ਹ ਲਿਆ ਹੈ ? (ਹੇ ਨਬੀ!) ਜਵਾਬ ਦਿਓ ਕਿ ਜੇ ਮੈਨੇ ਆਪਣੇ ਮਨ ਤੋਂ ਇਸ ਨੂੰ ਘੜ੍ਹ ਲਿਆ ਹੈ ਤਾਂ ਇਸ ਦਾ ਦੋਸ਼ ਮੇਰੇ ’ਤੇ ਹੈ ਅਤੇ ਮੈਂ ਉਹਨਾਂ ਸਾਰੇ ਅਪਰਾਧਾਂ ਤੋਂ ਬਰੀ ਹਾਂ ਜੋ ਤੁਸੀਂ ਕਰ ਰਹੇ ਹੋ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 33-37 — ਸੂਰਾ ਹੂਦ

33قَالَ إِنَّمَا يَأْتِيكُم بِهِ اللَّهُ إِن شَاءَ وَمَا أَنتُم بِمُعْجِزِينَ
33਼ (ਨੂਹ ਨੇ) ਕਿਹਾ ਕਿ ਬੇਸ਼ੱਕ ਅੱਲਾਹ ਹੀ ਉਹ (ਅਜ਼ਾਬ) ਤੁਹਾਡੇ ’ਤੇ ਲਿਆਵੇਗਾ, ਜੇ ਉਹ ਚਾਹਵੇ। ਫੇਰ ਤੁਸੀਂ ਉਸ ਨੂੰ ਰੋਕ ਵੀ ਨਹੀਂ ਸਕਦੇ।
34وَلَا يَنفَعُكُمْ نُصْحِي إِنْ أَرَدتُّ أَنْ أَنصَحَ لَكُمْ إِن كَانَ اللَّهُ يُرِيدُ أَن يُغْوِيَكُمْ ۚ هُوَ رَبُّكُمْ وَإِلَيْهِ تُرْجَعُونَ
34਼ ਤੁਹਾਨੂੰ ਮੇਰੀਆਂ ਨਸੀਹਤਾਂ ਕੁੱਝ ਵੀ ਲਾਭ ਨਹੀਂ ਦੇ ਸਕਦੀਆਂ ਭਾਵੇਂ ਮੈਂ ਤੁਹਾਡੀ ਕਿੰਨੀ ਹੀ ਭਲਾਈ ਚਾਹਵਾਂ ਜਦੋਂ ਕਿ ਅੱਲਾਹ ਦੀ ਇੱਛਾ ਤੁਹਾਨੂੰ ਕੁਰਾਹੇ ਪਾਉਣਾ ਦੀ ਹੋਵੇ। ਉਹੀਓ ਤੁਹਾਡਾ ਰੱਬ (ਪਾਲਣਹਾਰ) ਹੈ ਅਤੇ ਉਸ ਵੱਲ ਤੁਸੀਂ (ਸਾਰਿਆਂ ਨੇ) ਪਰਤ ਕੇ ਜਾਣਾ ਹੈ।
35أَمْ يَقُولُونَ افْتَرَاهُ ۖ قُلْ إِنِ افْتَرَيْتُهُ فَعَلَيَّ إِجْرَامِي وَأَنَا بَرِيءٌ مِّمَّا تُجْرِمُونَ
35਼ ਕੀ ਉਹ ਕਾਫ਼ਿਰ ਆਖਦੇ ਹਨ ਕਿ ਇਸ (.ਕੁਰਆਨ) ਨੂੰ ਉਸ ਨੇ ਆਪ ਹੀ ਘੜ੍ਹ ਲਿਆ ਹੈ ? (ਹੇ ਨਬੀ!) ਜਵਾਬ ਦਿਓ ਕਿ ਜੇ ਮੈਨੇ ਆਪਣੇ ਮਨ ਤੋਂ ਇਸ ਨੂੰ ਘੜ੍ਹ ਲਿਆ ਹੈ ਤਾਂ ਇਸ ਦਾ ਦੋਸ਼ ਮੇਰੇ ’ਤੇ ਹੈ ਅਤੇ ਮੈਂ ਉਹਨਾਂ ਸਾਰੇ ਅਪਰਾਧਾਂ ਤੋਂ ਬਰੀ ਹਾਂ ਜੋ ਤੁਸੀਂ ਕਰ ਰਹੇ ਹੋ।
36وَأُوحِيَ إِلَىٰ نُوحٍ أَنَّهُ لَن يُؤْمِنَ مِن قَوْمِكَ إِلَّا مَن قَدْ آمَنَ فَلَا تَبْتَئِسْ بِمَا كَانُوا يَفْعَلُونَ
36਼ ਨੂਹ ਵੱਲ ਵਹੀ ਭੇਜੀ ਗਈ ਕਿ ਤੇਰੀ ਕੌਮ ਵਿੱਚੋਂ ਜਿਹੜੇ ਲੋਕ ਪਹਿਲਾਂ ਈਮਾਨ ਲਿਆ ਚੁੱਕੇ ਹਨ ਉਹਨਾਂ ਤੋਂ ਛੁੱਟ ਹੋਰ ਕੋਈ ਈਮਾਨ ਨਹੀਂ ਲਿਆਵੇਗਾ, ਸੋ ਤੂੰ ਉਹਨਾਂ ਦੀਆਂ ਕਰਤੂਤਾਂ ’ਤੇ ਦੁਖੀ ਨਾ ਹੋ।
37وَاصْنَعِ الْفُلْكَ بِأَعْيُنِنَا وَوَحْيِنَا وَلَا تُخَاطِبْنِي فِي الَّذِينَ ظَلَمُوا ۚ إِنَّهُم مُّغْرَقُونَ
37਼ ਤੂੰ ਸਾਡੀਆਂ ਅੱਖਾਂ ਦੇ ਸਾਹਮਣੇ ਸਾਡੀ ਵਹੀ ਅਨੁਸਾਰ ਇਕ ਬੇੜੀ ਬਣਾ ਅਤੇ ਉਹਨਾਂ ਜ਼ਾਲਮਾਂ ਦੇ ਸੰਬੰਧ ਵਿਚ ਸਾਡੇ ਨਾਲ ਕੋਈ ਗੱਲ ਨਾ ਕਰ। ਬੇਸ਼ੱਕ ਉਹਨਾਂ ਨੂੰ ਡੋਬ ਦਿੱਤਾ ਜਾਵੇਗਾ।
ਹੂਦਕੁਰਾਨ ਸੂਚੀ
123ਆਇਤ
MeccanRevelation
35ਆਇਤ

ਅਨੁਵਾਦ — ਹੂਦ 35

ਸੂਰਾ ਹੂਦ ਆਇਤ 35 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 35਼ ਕੀ ਉਹ ਕਾਫ਼ਿਰ ਆਖਦੇ ਹਨ ਕਿ ਇਸ (.ਕੁਰਆਨ) ਨੂੰ…

ਸੂਰਾ ਆਇਤ 35/123 — ਸੂਰਾ ਹੂਦ هود (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਹੂਦ ਸੁਣੋ, ਸੂਰਾ ਹੂਦ ਅਨੁਵਾਦ, ਸੂਰਾ ਹੂਦ mp3, ਸੂਰਾ ਹੂਦ pdf. ਆਇਤ 33–37. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Friday, October 2, 2026

Don't forget us in your sincere prayers