ਹੂਦ · 37/123
ਅਨੁਵਾਦ ਉਚਾਰਨ — ਹੂਦ
وَاصْنَعِ الْفُلْكَ بِأَعْيُنِنَا وَوَحْيِنَا وَلَا تُخَاطِبْنِي فِي الَّذِينَ ظَلَمُوا ۚ إِنَّهُم مُّغْرَقُونَ ۝٣٧
Wasna`il fulka bi-a`yuninaa wa wahyinaa wa laa tukhaa tibnee fil lazeena zalamoo; innahum mughraqoon
📖 ਪੰਜਾਬੀ ਵਿੱਚ
37਼ ਤੂੰ ਸਾਡੀਆਂ ਅੱਖਾਂ ਦੇ ਸਾਹਮਣੇ ਸਾਡੀ ਵਹੀ ਅਨੁਸਾਰ ਇਕ ਬੇੜੀ ਬਣਾ ਅਤੇ ਉਹਨਾਂ ਜ਼ਾਲਮਾਂ ਦੇ ਸੰਬੰਧ ਵਿਚ ਸਾਡੇ ਨਾਲ ਕੋਈ ਗੱਲ ਨਾ ਕਰ। ਬੇਸ਼ੱਕ ਉਹਨਾਂ ਨੂੰ ਡੋਬ ਦਿੱਤਾ ਜਾਵੇਗਾ।
🎧 ਸੁਣੋ

📜 ਆਇਤ 35-39 — ਹੂਦ

35أَمْ يَقُولُونَ افْتَرَاهُ ۖ قُلْ إِنِ افْتَرَيْتُهُ فَعَلَيَّ إِجْرَامِي وَأَنَا بَرِيءٌ مِّمَّا تُجْرِمُونَ
35਼ ਕੀ ਉਹ ਕਾਫ਼ਿਰ ਆਖਦੇ ਹਨ ਕਿ ਇਸ (.ਕੁਰਆਨ) ਨੂੰ ਉਸ ਨੇ ਆਪ ਹੀ ਘੜ੍ਹ ਲਿਆ ਹੈ ? (ਹੇ ਨਬੀ!) ਜਵਾਬ ਦਿਓ ਕਿ ਜੇ ਮੈਨੇ ਆਪਣੇ ਮਨ ਤੋਂ ਇਸ ਨੂੰ ਘੜ੍ਹ ਲਿਆ ਹੈ ਤਾਂ ਇਸ ਦਾ ਦੋਸ਼ ਮੇਰੇ ’ਤੇ ਹੈ ਅਤੇ ਮੈਂ ਉਹਨਾਂ ਸਾਰੇ ਅਪਰਾਧਾਂ ਤੋਂ ਬਰੀ ਹਾਂ ਜੋ ਤੁਸੀਂ ਕਰ ਰਹੇ ਹੋ।
36وَأُوحِيَ إِلَىٰ نُوحٍ أَنَّهُ لَن يُؤْمِنَ مِن قَوْمِكَ إِلَّا مَن قَدْ آمَنَ فَلَا تَبْتَئِسْ بِمَا كَانُوا يَفْعَلُونَ
36਼ ਨੂਹ ਵੱਲ ਵਹੀ ਭੇਜੀ ਗਈ ਕਿ ਤੇਰੀ ਕੌਮ ਵਿੱਚੋਂ ਜਿਹੜੇ ਲੋਕ ਪਹਿਲਾਂ ਈਮਾਨ ਲਿਆ ਚੁੱਕੇ ਹਨ ਉਹਨਾਂ ਤੋਂ ਛੁੱਟ ਹੋਰ ਕੋਈ ਈਮਾਨ ਨਹੀਂ ਲਿਆਵੇਗਾ, ਸੋ ਤੂੰ ਉਹਨਾਂ ਦੀਆਂ ਕਰਤੂਤਾਂ ’ਤੇ ਦੁਖੀ ਨਾ ਹੋ।
37وَاصْنَعِ الْفُلْكَ بِأَعْيُنِنَا وَوَحْيِنَا وَلَا تُخَاطِبْنِي فِي الَّذِينَ ظَلَمُوا ۚ إِنَّهُم مُّغْرَقُونَ
37਼ ਤੂੰ ਸਾਡੀਆਂ ਅੱਖਾਂ ਦੇ ਸਾਹਮਣੇ ਸਾਡੀ ਵਹੀ ਅਨੁਸਾਰ ਇਕ ਬੇੜੀ ਬਣਾ ਅਤੇ ਉਹਨਾਂ ਜ਼ਾਲਮਾਂ ਦੇ ਸੰਬੰਧ ਵਿਚ ਸਾਡੇ ਨਾਲ ਕੋਈ ਗੱਲ ਨਾ ਕਰ। ਬੇਸ਼ੱਕ ਉਹਨਾਂ ਨੂੰ ਡੋਬ ਦਿੱਤਾ ਜਾਵੇਗਾ।
38وَيَصْنَعُ الْفُلْكَ وَكُلَّمَا مَرَّ عَلَيْهِ مَلَأٌ مِّن قَوْمِهِ سَخِرُوا مِنْهُ ۚ قَالَ إِن تَسْخَرُوا مِنَّا فَإِنَّا نَسْخَرُ مِنكُمْ كَمَا تَسْخَرُونَ
38਼ ਜਦੋਂ ਉਹ (ਨੂਹ) ਬੇੜੀ ਬਣਾਉਣ ਲੱਗਿਆ ਤੇ ਉਹਨਾਂ ਦੀ ਕੌਮ ਦੇ ਆਗੂ ਜਦੋਂ ਉਸ (ਨੂਹ) ਦੇ ਕੋਲ ਦੀ ਲੰਘਦੇ ਤਾਂ ਉਹ ਉਸ ਦਾ ਮਖੌਲ ਕਰਦੇ। ਨੂਹ ਨੇ ਕਿਹਾ ਕਿ ਜੇ (ਅੱਜ) ਤੁਸੀਂ ਸਾਡਾ ਮਖੌਲ ਉਡਾਉਂਦੇ ਹੋ ਬੇਸ਼ੱਕ (ਇਕ ਦਿਨ) ਅਸੀਂ ਵੀ ਤੁਹਾਡੇ ’ਤੇ ਹੱਸਾਂਗੇ, ਜਿੱਦਾਂ ਤੁਸੀਂ ਸਾਡੇ ’ਤੇ (ਅੱਜ) ਹੱਸ ਰਹੇ ਹੋ।
39فَسَوْفَ تَعْلَمُونَ مَن يَأْتِيهِ عَذَابٌ يُخْزِيهِ وَيَحِلُّ عَلَيْهِ عَذَابٌ مُّقِيمٌ
39਼ ਤੁਹਾਨੂੰ ਬਹੁਤ ਛੇਤੀ ਹੀ ਪਤਾ ਚੱਲ ਜਾਵੇਗਾ ਕਿ ਕਿਸ ਵਿਅਕਤੀ ’ਤੇ ਅਜਿਹਾ ਅਜ਼ਾਬ ਆਵੇਗਾ ਜਿਹੜਾ ਉਹ ਨੂੰ (ਸੰਸਾਰ ਵਿਚ) ਜ਼ਲੀਲ ਕਰ ਦੇਵੇਗਾ ਅਤੇ (ਆਖ਼ਿਰਤ ਵਿਚ) ਸਦਾ ਲਈ ਸਜ਼ਾ ਹੋਵੇਗੀ।
ਹੂਦਕੁਰਾਨ ਸੂਚੀ
123ਆਇਤ
MeccanRevelation
37ਆਇਤ

ਅਨੁਵਾਦ — ਹੂਦ 37

ਸੂਰਾ ਹੂਦ ਆਇਤ 37 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 37਼ ਤੂੰ ਸਾਡੀਆਂ ਅੱਖਾਂ ਦੇ ਸਾਹਮਣੇ ਸਾਡੀ ਵਹੀ ਅਨੁਸਾਰ ਇਕ…

ਸੂਰਾ ਆਇਤ 37/123 — ਹੂਦ هود (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਹੂਦ ਸੁਣੋ, ਹੂਦ ਅਨੁਵਾਦ, ਹੂਦ mp3, ਹੂਦ pdf. ਆਇਤ 35–39. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers