ਹੂਦ · 39/123
ਅਨੁਵਾਦ ਉਚਾਰਨ — ਸੂਰਾ ਹੂਦ
فَسَوْفَ تَعْلَمُونَ مَن يَأْتِيهِ عَذَابٌ يُخْزِيهِ وَيَحِلُّ عَلَيْهِ عَذَابٌ مُّقِيمٌ ۝٣٩
Fasawfa ta`lamoona mai yaateehi `azaabuny yaukhzeehi wa yahillu `alaihi `azaabum muqeem
📖 ਪੰਜਾਬੀ ਵਿੱਚ
39਼ ਤੁਹਾਨੂੰ ਬਹੁਤ ਛੇਤੀ ਹੀ ਪਤਾ ਚੱਲ ਜਾਵੇਗਾ ਕਿ ਕਿਸ ਵਿਅਕਤੀ ’ਤੇ ਅਜਿਹਾ ਅਜ਼ਾਬ ਆਵੇਗਾ ਜਿਹੜਾ ਉਹ ਨੂੰ (ਸੰਸਾਰ ਵਿਚ) ਜ਼ਲੀਲ ਕਰ ਦੇਵੇਗਾ ਅਤੇ (ਆਖ਼ਿਰਤ ਵਿਚ) ਸਦਾ ਲਈ ਸਜ਼ਾ ਹੋਵੇਗੀ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 37-41 — ਸੂਰਾ ਹੂਦ

37وَاصْنَعِ الْفُلْكَ بِأَعْيُنِنَا وَوَحْيِنَا وَلَا تُخَاطِبْنِي فِي الَّذِينَ ظَلَمُوا ۚ إِنَّهُم مُّغْرَقُونَ
37਼ ਤੂੰ ਸਾਡੀਆਂ ਅੱਖਾਂ ਦੇ ਸਾਹਮਣੇ ਸਾਡੀ ਵਹੀ ਅਨੁਸਾਰ ਇਕ ਬੇੜੀ ਬਣਾ ਅਤੇ ਉਹਨਾਂ ਜ਼ਾਲਮਾਂ ਦੇ ਸੰਬੰਧ ਵਿਚ ਸਾਡੇ ਨਾਲ ਕੋਈ ਗੱਲ ਨਾ ਕਰ। ਬੇਸ਼ੱਕ ਉਹਨਾਂ ਨੂੰ ਡੋਬ ਦਿੱਤਾ ਜਾਵੇਗਾ।
38وَيَصْنَعُ الْفُلْكَ وَكُلَّمَا مَرَّ عَلَيْهِ مَلَأٌ مِّن قَوْمِهِ سَخِرُوا مِنْهُ ۚ قَالَ إِن تَسْخَرُوا مِنَّا فَإِنَّا نَسْخَرُ مِنكُمْ كَمَا تَسْخَرُونَ
38਼ ਜਦੋਂ ਉਹ (ਨੂਹ) ਬੇੜੀ ਬਣਾਉਣ ਲੱਗਿਆ ਤੇ ਉਹਨਾਂ ਦੀ ਕੌਮ ਦੇ ਆਗੂ ਜਦੋਂ ਉਸ (ਨੂਹ) ਦੇ ਕੋਲ ਦੀ ਲੰਘਦੇ ਤਾਂ ਉਹ ਉਸ ਦਾ ਮਖੌਲ ਕਰਦੇ। ਨੂਹ ਨੇ ਕਿਹਾ ਕਿ ਜੇ (ਅੱਜ) ਤੁਸੀਂ ਸਾਡਾ ਮਖੌਲ ਉਡਾਉਂਦੇ ਹੋ ਬੇਸ਼ੱਕ (ਇਕ ਦਿਨ) ਅਸੀਂ ਵੀ ਤੁਹਾਡੇ ’ਤੇ ਹੱਸਾਂਗੇ, ਜਿੱਦਾਂ ਤੁਸੀਂ ਸਾਡੇ ’ਤੇ (ਅੱਜ) ਹੱਸ ਰਹੇ ਹੋ।
39فَسَوْفَ تَعْلَمُونَ مَن يَأْتِيهِ عَذَابٌ يُخْزِيهِ وَيَحِلُّ عَلَيْهِ عَذَابٌ مُّقِيمٌ
39਼ ਤੁਹਾਨੂੰ ਬਹੁਤ ਛੇਤੀ ਹੀ ਪਤਾ ਚੱਲ ਜਾਵੇਗਾ ਕਿ ਕਿਸ ਵਿਅਕਤੀ ’ਤੇ ਅਜਿਹਾ ਅਜ਼ਾਬ ਆਵੇਗਾ ਜਿਹੜਾ ਉਹ ਨੂੰ (ਸੰਸਾਰ ਵਿਚ) ਜ਼ਲੀਲ ਕਰ ਦੇਵੇਗਾ ਅਤੇ (ਆਖ਼ਿਰਤ ਵਿਚ) ਸਦਾ ਲਈ ਸਜ਼ਾ ਹੋਵੇਗੀ।
40حَتَّىٰ إِذَا جَاءَ أَمْرُنَا وَفَارَ التَّنُّورُ قُلْنَا احْمِلْ فِيهَا مِن كُلٍّ زَوْجَيْنِ اثْنَيْنِ وَأَهْلَكَ إِلَّا مَن سَبَقَ عَلَيْهِ الْقَوْلُ وَمَنْ آمَنَ ۚ وَمَا آمَنَ مَعَهُ إِلَّا قَلِيلٌ
40਼ ਜਦੋਂ ਸਾਡਾ (ਅਜ਼ਾਬ ਦਾ) ਹੁਕਮ ਆ ਗਿਆ ਤੇ (ਧਰਤੀ ’ਚੋਂ ਪਾਣੀ ਦਾ) ਤੰਦੂਰ ਉੱਬਲਣ ਲੱਗ ਪਿਆ ਫੇਰ ਅਸੀਂ ਨੂਹ ਨੂੰ ਆਖਿਆ ਕਿ ਇਸ ਬੇੜੀ ਵਿਚ ਹਰ ਪ੍ਰਕਾਰ ਦੇ (ਜਾਨਵਰਾਂ ਦੇ) ਜੋੜੇ ਭਾਵ (ਦੋ ਜਾਨਵਰ) ਇਕ ਨਰ ਤੇ ਇਕ ਮਦੀਨ ਸਵਾਰ ਕਰ ਲੈ ਅਤੇ ਆਪਣੇ ਪਰਿਵਾਰ ਨੂੰ, ਛੁੱਟ ਉਸ (ਤੁਹਾਡੀ ਪਤਨੀ ਤੇ ਪੁੱਤਰ) ਤੋਂ, ਜਿਨ੍ਹਾਂ ਬਾਰੇ ਪਹਿਲਾਂ ਗੱਲ ਹੋ ਚੁੱਕੀ ਹੈ, ਸਨੇ ਸਾਰੇ ਈਮਾਨ ਵਾਲਿਆਂ ਨੂੰ ਸਵਾਰ ਕਰ ਲੈ। ਉਸ (ਨੂਹ) ’ਤੇ ਬਹੁਤ ਹੀ ਘੱਟ ਗਿਣਤੀ ਵਿਚ ਈਮਾਨ ਲਿਆਏ ਸੀ।
41۞ وَقَالَ ارْكَبُوا فِيهَا بِسْمِ اللَّهِ مَجْرَاهَا وَمُرْسَاهَا ۚ إِنَّ رَبِّي لَغَفُورٌ رَّحِيمٌ
41਼ ਨੂਹ ਨੇ ਕਿਹਾ ਕਿ ਸਾਰੇ (ਈਮਾਨ ਵਾਲੇ) ਇਸ ਬੇੜੀ ਵਿਚ ਸਵਾਰ ਹੋ ਜਾਓ ਇਸ ਦਾ ਚੱਲਣਾ ਤੇ ਠਹਿਰਣਾ ਅੱਲਾਹ ਦੇ ਹੁਕਮ ਨਾਲ ਹੀ ਹੈ। ਹਕੀਕਤ ਵਿਚ ਮੇਰਾ ਪਾਲਣਹਾਰ ਵੱਡਾ ਬਖ਼ਸ਼ਣਹਾਰ ਤੇ ਰਹਿਮ ਫ਼ਰਮਾਉਣ ਵਾਲਾ ਹੈ।
ਹੂਦਕੁਰਾਨ ਸੂਚੀ
123ਆਇਤ
MeccanRevelation
39ਆਇਤ

ਅਨੁਵਾਦ — ਹੂਦ 39

ਸੂਰਾ ਹੂਦ ਆਇਤ 39 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 39਼ ਤੁਹਾਨੂੰ ਬਹੁਤ ਛੇਤੀ ਹੀ ਪਤਾ ਚੱਲ ਜਾਵੇਗਾ ਕਿ ਕਿਸ…

ਸੂਰਾ ਆਇਤ 39/123 — ਸੂਰਾ ਹੂਦ هود (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਹੂਦ ਸੁਣੋ, ਸੂਰਾ ਹੂਦ ਅਨੁਵਾਦ, ਸੂਰਾ ਹੂਦ mp3, ਸੂਰਾ ਹੂਦ pdf. ਆਇਤ 37–41. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers