ਹੂਦ · 51/123
ਅਨੁਵਾਦ ਉਚਾਰਨ — ਸੂਰਾ ਹੂਦ
يَا قَوْمِ لَا أَسْأَلُكُمْ عَلَيْهِ أَجْرًا ۖ إِنْ أَجْرِيَ إِلَّا عَلَى الَّذِي فَطَرَنِي ۚ أَفَلَا تَعْقِلُونَ ۝٥١
Yaa qawmi laaa as`alukum `alaihi ajran in ajriya illaa `alal lazee fataranee; afalaa ta`qiloon
📖 ਪੰਜਾਬੀ ਵਿੱਚ
51਼ ਹੇ ਮੇਰੀ ਕੌਮ! ਮੈਂ ਤੁਹਾਥੋਂ ਇਸ (ਸਿੱਖਿਆ ਦੇਣ) ਦਾ ਕੋਈ ਬਦਲਾ ਨਹੀਂ ਮੰਗਦਾ ਮੇਰਾ ਬਦਲਾ ਤਾਂ ਉਸ ਦੇ ਜ਼ਿੰਮੇ ਹੈ ਜਿਸ ਨੇ ਮੈਨੂੰ ਪੈੇਦਾ ਕੀਤਾ ਹੈ। ਕੀ ਤੁਸੀਂ ਫੇਰ ਵੀ ਅਕਲ ਤੋਂ ਕੰਮ ਨਹੀਂ ਲੈਂਦੇ ?

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 49-53 — ਸੂਰਾ ਹੂਦ

49تِلْكَ مِنْ أَنبَاءِ الْغَيْبِ نُوحِيهَا إِلَيْكَ ۖ مَا كُنتَ تَعْلَمُهَا أَنتَ وَلَا قَوْمُكَ مِن قَبْلِ هَٰذَا ۖ فَاصْبِرْ ۖ إِنَّ الْعَاقِبَةَ لِلْمُتَّقِينَ
49਼ (ਹੇ ਨਬੀ!) ਇਹ ਸਾਰੀਆਂ ਗ਼ੈਬ (ਪਰੋਖ) ਦੀਆਂ ਖ਼ਬਰਾਂ ਹਨ ਜਿਹੜੀਆਂ ਅਸੀਂ ਤੁਹਾਡੇ ਵੱਲ ਵਹੀ ਕਰਦੇ ਹਾਂ। ਇਹਨਾਂ ਖ਼ਬਰਾਂ ਨੂੰ ਇਸ ਤੋਂ ਪਹਿਲਾਂ ਨਾ ਹੀ ਤੁਸੀਂ ਜਾਣਦੇ ਸੀ ਅਤੇ ਨਾ ਹੀ ਤੁਹਾਡੀ ਕੌਮ (ਮੱਕੇ ਵਾਲੇ) ਜਾਣਦੇ ਸੀ। ਸੋ ਤੁਸੀਂ (ਇਹਨਾਂ ਦੇ ਇਨਕਾਰ ਕਰਨ ’ਤੇ) ਧੀਰਜ ਤੋਂ ਕੰਮ ਲਵੋ। ਅੰਤ ਭਲਾ ਉਹਨਾਂ ਲੋਕਾਂ ਦਾ ਹੀ ਹੈ ਜਿਹੜੇ ਪਰਹੇਜ਼ਗਾਰ ਹਨ।1
50وَإِلَىٰ عَادٍ أَخَاهُمْ هُودًا ۚ قَالَ يَا قَوْمِ اعْبُدُوا اللَّهَ مَا لَكُم مِّنْ إِلَٰهٍ غَيْرُهُ ۖ إِنْ أَنتُمْ إِلَّا مُفْتَرُونَ
50਼ ਅਸੀਂ ਆਦ ਕੌਮ ਵੱਲ ਉਹਨਾਂ ਦੇ ਭਰਾ ਹੂਦ ਨੂੰ ਭੇਜਿਆ। ਉਸ (ਹੂਦ) ਨੇ ਕਿਹਾ ਕਿ ਹੇ ਮੇਰੀ ਕੌਮ! ਤੁਸੀਂ ਅੱਲਾਹ ਹੀ ਦੀ ਇਬਾਦਤ ਕਰੋ, ਉਸ ਤੋਂ ਛੁੱਟ ਤੁਹਾਡਾ ਹੋਰ ਕੋਈ ਇਸ਼ਟ ਨਹੀਂ, ਤੁਸੀਂ ਤਾਂ ਨਿਰਾ ਝੂਠ ਘੜ੍ਹਣ ਵਾਲੇ ਹੋ।
51يَا قَوْمِ لَا أَسْأَلُكُمْ عَلَيْهِ أَجْرًا ۖ إِنْ أَجْرِيَ إِلَّا عَلَى الَّذِي فَطَرَنِي ۚ أَفَلَا تَعْقِلُونَ
51਼ ਹੇ ਮੇਰੀ ਕੌਮ! ਮੈਂ ਤੁਹਾਥੋਂ ਇਸ (ਸਿੱਖਿਆ ਦੇਣ) ਦਾ ਕੋਈ ਬਦਲਾ ਨਹੀਂ ਮੰਗਦਾ ਮੇਰਾ ਬਦਲਾ ਤਾਂ ਉਸ ਦੇ ਜ਼ਿੰਮੇ ਹੈ ਜਿਸ ਨੇ ਮੈਨੂੰ ਪੈੇਦਾ ਕੀਤਾ ਹੈ। ਕੀ ਤੁਸੀਂ ਫੇਰ ਵੀ ਅਕਲ ਤੋਂ ਕੰਮ ਨਹੀਂ ਲੈਂਦੇ ?
52وَيَا قَوْمِ اسْتَغْفِرُوا رَبَّكُمْ ثُمَّ تُوبُوا إِلَيْهِ يُرْسِلِ السَّمَاءَ عَلَيْكُم مِّدْرَارًا وَيَزِدْكُمْ قُوَّةً إِلَىٰ قُوَّتِكُمْ وَلَا تَتَوَلَّوْا مُجْرِمِينَ
52਼ (ਅਤੇ ਕਿਹਾ ਕਿ) ਹੇ ਮੇਰੀ ਕੌਮ! ਤੁਸੀਂ ਆਪਣੇ ਰੱਬ (ਪਾਲਣਹਾਰ) ਤੋਂ ਆਪਣੇ ਗੁਨਾਹਾਂ ਦੀ ਮੁਆਫ਼ੀ ਮੰਗੋ ਅਤੇ ਉਸ ਦੇ ਹਜ਼ੂਰ ਤੌਬਾ ਕਰੋ ਉਹ (ਅੱਲਾਹ) ਤੁਹਾਡੇ ਲਈ ਅਕਾਸ਼ ਤੋਂ (ਰਹਿਮਤਾਂ ਭਰੇ) ਬੱਦਲ ਭੇਜੇਗਾ ਅਤੇ ਤੁਹਾਡੀ ਵਰਤਮਾਨ ਸ਼ਕਤੀ ਵਿਚ ਹੋਰ ਵਧੇਰੇ ਵਾਧਾ ਕਰੇਗਾ। ਸੋ ਤੁਸੀਂ ਅਪਰਾਧੀ ਬਣ ਕੇ (ਹੱਕ ਤੋਂ) ਮੂੰਹ ਨਾ ਮੋੜੋ।
53قَالُوا يَا هُودُ مَا جِئْتَنَا بِبَيِّنَةٍ وَمَا نَحْنُ بِتَارِكِي آلِهَتِنَا عَن قَوْلِكَ وَمَا نَحْنُ لَكَ بِمُؤْمِنِينَ
53਼ ਕੌਮ ਨੇ ਜਵਾਬ ਵਿਚ ਕਿਹਾ ਕਿ ਹੇ ਹੂਦ! ਤੂੰ ਸਾਡੇ ਕੋਲ (ਆਪਣੇ ਨਬੀ ਹੋਣ ਦੀ) ਕੋਈ ਦਲੀਲ ਤਾਂ ਲਿਆਇਆ ਨਹੀਂ, ਅਸੀਂ ਕੇਵਲ ਤੇਰੇ ਆਖਣ ’ਤੇ ਆਪਣੇ ਇਸ਼ਟਾਂ ਨੂੰ ਨਹੀਂ ਛੱਡਣ ਵਾਲੇ ਅਤੇ ਨਾ ਹੀ ਅਸੀਂ ਤੇਰੇ ਉੱਤੇ ਈਮਾਨ ਲਿਆਉਣ ਵਾਲੇ ਹਾਂ।
ਹੂਦਕੁਰਾਨ ਸੂਚੀ
123ਆਇਤ
MeccanRevelation
51ਆਇਤ

ਅਨੁਵਾਦ — ਹੂਦ 51

ਸੂਰਾ ਹੂਦ ਆਇਤ 51 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 51਼ ਹੇ ਮੇਰੀ ਕੌਮ! ਮੈਂ ਤੁਹਾਥੋਂ ਇਸ (ਸਿੱਖਿਆ ਦੇਣ) ਦਾ…

ਸੂਰਾ ਆਇਤ 51/123 — ਸੂਰਾ ਹੂਦ هود (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਹੂਦ ਸੁਣੋ, ਸੂਰਾ ਹੂਦ ਅਨੁਵਾਦ, ਸੂਰਾ ਹੂਦ mp3, ਸੂਰਾ ਹੂਦ pdf. ਆਇਤ 49–53. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers