ਹੂਦ · 53/123
ਅਨੁਵਾਦ ਉਚਾਰਨ — ਹੂਦ
قَالُوا يَا هُودُ مَا جِئْتَنَا بِبَيِّنَةٍ وَمَا نَحْنُ بِتَارِكِي آلِهَتِنَا عَن قَوْلِكَ وَمَا نَحْنُ لَكَ بِمُؤْمِنِينَ ۝٥٣
Qaaloo yaa Hoodu maa ji`tanaa bibaiyinatinw wa maa nahnu bitaarikeee aalihatinaa `an qawlika wa maa nahnu laka bimu`mineen
📖 ਪੰਜਾਬੀ ਵਿੱਚ
53਼ ਕੌਮ ਨੇ ਜਵਾਬ ਵਿਚ ਕਿਹਾ ਕਿ ਹੇ ਹੂਦ! ਤੂੰ ਸਾਡੇ ਕੋਲ (ਆਪਣੇ ਨਬੀ ਹੋਣ ਦੀ) ਕੋਈ ਦਲੀਲ ਤਾਂ ਲਿਆਇਆ ਨਹੀਂ, ਅਸੀਂ ਕੇਵਲ ਤੇਰੇ ਆਖਣ ’ਤੇ ਆਪਣੇ ਇਸ਼ਟਾਂ ਨੂੰ ਨਹੀਂ ਛੱਡਣ ਵਾਲੇ ਅਤੇ ਨਾ ਹੀ ਅਸੀਂ ਤੇਰੇ ਉੱਤੇ ਈਮਾਨ ਲਿਆਉਣ ਵਾਲੇ ਹਾਂ।
🎧 ਸੁਣੋ

📜 ਆਇਤ 51-55 — ਹੂਦ

51يَا قَوْمِ لَا أَسْأَلُكُمْ عَلَيْهِ أَجْرًا ۖ إِنْ أَجْرِيَ إِلَّا عَلَى الَّذِي فَطَرَنِي ۚ أَفَلَا تَعْقِلُونَ
51਼ ਹੇ ਮੇਰੀ ਕੌਮ! ਮੈਂ ਤੁਹਾਥੋਂ ਇਸ (ਸਿੱਖਿਆ ਦੇਣ) ਦਾ ਕੋਈ ਬਦਲਾ ਨਹੀਂ ਮੰਗਦਾ ਮੇਰਾ ਬਦਲਾ ਤਾਂ ਉਸ ਦੇ ਜ਼ਿੰਮੇ ਹੈ ਜਿਸ ਨੇ ਮੈਨੂੰ ਪੈੇਦਾ ਕੀਤਾ ਹੈ। ਕੀ ਤੁਸੀਂ ਫੇਰ ਵੀ ਅਕਲ ਤੋਂ ਕੰਮ ਨਹੀਂ ਲੈਂਦੇ ?
52وَيَا قَوْمِ اسْتَغْفِرُوا رَبَّكُمْ ثُمَّ تُوبُوا إِلَيْهِ يُرْسِلِ السَّمَاءَ عَلَيْكُم مِّدْرَارًا وَيَزِدْكُمْ قُوَّةً إِلَىٰ قُوَّتِكُمْ وَلَا تَتَوَلَّوْا مُجْرِمِينَ
52਼ (ਅਤੇ ਕਿਹਾ ਕਿ) ਹੇ ਮੇਰੀ ਕੌਮ! ਤੁਸੀਂ ਆਪਣੇ ਰੱਬ (ਪਾਲਣਹਾਰ) ਤੋਂ ਆਪਣੇ ਗੁਨਾਹਾਂ ਦੀ ਮੁਆਫ਼ੀ ਮੰਗੋ ਅਤੇ ਉਸ ਦੇ ਹਜ਼ੂਰ ਤੌਬਾ ਕਰੋ ਉਹ (ਅੱਲਾਹ) ਤੁਹਾਡੇ ਲਈ ਅਕਾਸ਼ ਤੋਂ (ਰਹਿਮਤਾਂ ਭਰੇ) ਬੱਦਲ ਭੇਜੇਗਾ ਅਤੇ ਤੁਹਾਡੀ ਵਰਤਮਾਨ ਸ਼ਕਤੀ ਵਿਚ ਹੋਰ ਵਧੇਰੇ ਵਾਧਾ ਕਰੇਗਾ। ਸੋ ਤੁਸੀਂ ਅਪਰਾਧੀ ਬਣ ਕੇ (ਹੱਕ ਤੋਂ) ਮੂੰਹ ਨਾ ਮੋੜੋ।
53قَالُوا يَا هُودُ مَا جِئْتَنَا بِبَيِّنَةٍ وَمَا نَحْنُ بِتَارِكِي آلِهَتِنَا عَن قَوْلِكَ وَمَا نَحْنُ لَكَ بِمُؤْمِنِينَ
53਼ ਕੌਮ ਨੇ ਜਵਾਬ ਵਿਚ ਕਿਹਾ ਕਿ ਹੇ ਹੂਦ! ਤੂੰ ਸਾਡੇ ਕੋਲ (ਆਪਣੇ ਨਬੀ ਹੋਣ ਦੀ) ਕੋਈ ਦਲੀਲ ਤਾਂ ਲਿਆਇਆ ਨਹੀਂ, ਅਸੀਂ ਕੇਵਲ ਤੇਰੇ ਆਖਣ ’ਤੇ ਆਪਣੇ ਇਸ਼ਟਾਂ ਨੂੰ ਨਹੀਂ ਛੱਡਣ ਵਾਲੇ ਅਤੇ ਨਾ ਹੀ ਅਸੀਂ ਤੇਰੇ ਉੱਤੇ ਈਮਾਨ ਲਿਆਉਣ ਵਾਲੇ ਹਾਂ।
54إِن نَّقُولُ إِلَّا اعْتَرَاكَ بَعْضُ آلِهَتِنَا بِسُوءٍ ۗ قَالَ إِنِّي أُشْهِدُ اللَّهَ وَاشْهَدُوا أَنِّي بَرِيءٌ مِّمَّا تُشْرِكُونَ
54਼ ਸਗੋਂ ਅਸੀਂ ਤਾਂ ਇਹੋ ਸਮਝਦੇ ਹਾਂ ਕਿ ਸਾਡੇ ਕਿਸੇ ਇਸ਼ਟ ਨੇ ਤੇਰੀ ਅਕਲ ਮਾਰ ਛੱਡੀ ਹੈ। ਹੂਦ ਨੇ ਆਖਿਆ ਕਿ ਮੈਂ ਤਾਂ ਅੱਲਾਹ ਨੂੰ ਗਵਾਹ ਬਣਾਉਂਦਾ ਹਾਂ ਅਤੇ ਤੁਸੀਂ ਵੀ ਗਵਾਹ ਰਹੋ ਕਿ ਮੈਂ ਤਾਂ ਛੁੱਟ ਅੱਲਾਹ ਤੋਂ ਇਹਨਾਂ ਸਭ (ਇਸ਼ਟਾਂ) ਤੋਂ ਅਬਾਜ਼ਾਰ ਹਾਂ ਜਿਨ੍ਹਾਂ ਨੂੰ ਤੁਸੀਂ ਰੱਬ ਦਾ ਸਾਂਝੀ ਬਣਾਉਂਦੇ ਹੋ।
55مِن دُونِهِ ۖ فَكِيدُونِي جَمِيعًا ثُمَّ لَا تُنظِرُونِ
55਼ ਛੁੱਟ ਅੱਲਾਹ ਤੋਂ ਤੁਸੀਂ ਸਾਰੇ ਰਲ ਮਿਲ ਕੇ ਮੈਨੂੰ ਹਾਣ ਪਹੁੰਚਉਣ ਦੀਆਂ ਯੋਜਨਾਵਾਂ ਬਣਾ ਲਓ, ਫੇਰ ਮੈਨੂੰ ਉੱਕਾ ਹੀ ਮੋਹਲਤ ਨਾ ਦਈਓ।
ਹੂਦਕੁਰਾਨ ਸੂਚੀ
123ਆਇਤ
MeccanRevelation
53ਆਇਤ

ਅਨੁਵਾਦ — ਹੂਦ 53

ਸੂਰਾ ਹੂਦ ਆਇਤ 53 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 53਼ ਕੌਮ ਨੇ ਜਵਾਬ ਵਿਚ ਕਿਹਾ ਕਿ ਹੇ ਹੂਦ! ਤੂੰ…

ਸੂਰਾ ਆਇਤ 53/123 — ਹੂਦ هود (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਹੂਦ ਸੁਣੋ, ਹੂਦ ਅਨੁਵਾਦ, ਹੂਦ mp3, ਹੂਦ pdf. ਆਇਤ 51–55. ਪੰਜਾਬੀ ਵਿੱਚ: اردو.




ਕੁਰਆਨ ਸ਼ਰੀਫ਼


Tuesday, August 18, 2026

Don't forget us in your sincere prayers