ਹੂਦ · 54/123
ਅਨੁਵਾਦ ਉਚਾਰਨ — ਸੂਰਾ ਹੂਦ
إِن نَّقُولُ إِلَّا اعْتَرَاكَ بَعْضُ آلِهَتِنَا بِسُوءٍ ۗ قَالَ إِنِّي أُشْهِدُ اللَّهَ وَاشْهَدُوا أَنِّي بَرِيءٌ مِّمَّا تُشْرِكُونَ ۝٥٤
In naqoolu illa` taraaka ba`du aalihatinaa bisooo`; qaala inneee ushhidul laaha wash hadooo annee bareee`um mimmaa tushrikoon
📖 ਪੰਜਾਬੀ ਵਿੱਚ
54਼ ਸਗੋਂ ਅਸੀਂ ਤਾਂ ਇਹੋ ਸਮਝਦੇ ਹਾਂ ਕਿ ਸਾਡੇ ਕਿਸੇ ਇਸ਼ਟ ਨੇ ਤੇਰੀ ਅਕਲ ਮਾਰ ਛੱਡੀ ਹੈ। ਹੂਦ ਨੇ ਆਖਿਆ ਕਿ ਮੈਂ ਤਾਂ ਅੱਲਾਹ ਨੂੰ ਗਵਾਹ ਬਣਾਉਂਦਾ ਹਾਂ ਅਤੇ ਤੁਸੀਂ ਵੀ ਗਵਾਹ ਰਹੋ ਕਿ ਮੈਂ ਤਾਂ ਛੁੱਟ ਅੱਲਾਹ ਤੋਂ ਇਹਨਾਂ ਸਭ (ਇਸ਼ਟਾਂ) ਤੋਂ ਅਬਾਜ਼ਾਰ ਹਾਂ ਜਿਨ੍ਹਾਂ ਨੂੰ ਤੁਸੀਂ ਰੱਬ ਦਾ ਸਾਂਝੀ ਬਣਾਉਂਦੇ ਹੋ।

M Mishary Rashid Alafasy ✓
M Mahmoud Khalil Al-Husary ✓
A Abdurrahman As-Sudais ✓
M Mohamed Siddiq Al-Minshawi ✓
A Abdul Basit Abdul Samad ✓
A Ali Al-Hudhaify ✓
A Ahmed ibn Ali al-Ajamy ✓
A Abu Bakr Ash-Shaatree ✓
M Muhammad Ayyoub ✓
A Abdullah Basfar ✓
A Abdullah Al-Juhani ✓
M Maher Al Muaiqly ✓
0:00
0:00


📜 ਆਇਤ 52-56 — ਸੂਰਾ ਹੂਦ

52وَيَا قَوْمِ اسْتَغْفِرُوا رَبَّكُمْ ثُمَّ تُوبُوا إِلَيْهِ يُرْسِلِ السَّمَاءَ عَلَيْكُم مِّدْرَارًا وَيَزِدْكُمْ قُوَّةً إِلَىٰ قُوَّتِكُمْ وَلَا تَتَوَلَّوْا مُجْرِمِينَ
52਼ (ਅਤੇ ਕਿਹਾ ਕਿ) ਹੇ ਮੇਰੀ ਕੌਮ! ਤੁਸੀਂ ਆਪਣੇ ਰੱਬ (ਪਾਲਣਹਾਰ) ਤੋਂ ਆਪਣੇ ਗੁਨਾਹਾਂ ਦੀ ਮੁਆਫ਼ੀ ਮੰਗੋ ਅਤੇ ਉਸ ਦੇ ਹਜ਼ੂਰ ਤੌਬਾ ਕਰੋ ਉਹ (ਅੱਲਾਹ) ਤੁਹਾਡੇ ਲਈ ਅਕਾਸ਼ ਤੋਂ (ਰਹਿਮਤਾਂ ਭਰੇ) ਬੱਦਲ ਭੇਜੇਗਾ ਅਤੇ ਤੁਹਾਡੀ ਵਰਤਮਾਨ ਸ਼ਕਤੀ ਵਿਚ ਹੋਰ ਵਧੇਰੇ ਵਾਧਾ ਕਰੇਗਾ। ਸੋ ਤੁਸੀਂ ਅਪਰਾਧੀ ਬਣ ਕੇ (ਹੱਕ ਤੋਂ) ਮੂੰਹ ਨਾ ਮੋੜੋ।
53قَالُوا يَا هُودُ مَا جِئْتَنَا بِبَيِّنَةٍ وَمَا نَحْنُ بِتَارِكِي آلِهَتِنَا عَن قَوْلِكَ وَمَا نَحْنُ لَكَ بِمُؤْمِنِينَ
53਼ ਕੌਮ ਨੇ ਜਵਾਬ ਵਿਚ ਕਿਹਾ ਕਿ ਹੇ ਹੂਦ! ਤੂੰ ਸਾਡੇ ਕੋਲ (ਆਪਣੇ ਨਬੀ ਹੋਣ ਦੀ) ਕੋਈ ਦਲੀਲ ਤਾਂ ਲਿਆਇਆ ਨਹੀਂ, ਅਸੀਂ ਕੇਵਲ ਤੇਰੇ ਆਖਣ ’ਤੇ ਆਪਣੇ ਇਸ਼ਟਾਂ ਨੂੰ ਨਹੀਂ ਛੱਡਣ ਵਾਲੇ ਅਤੇ ਨਾ ਹੀ ਅਸੀਂ ਤੇਰੇ ਉੱਤੇ ਈਮਾਨ ਲਿਆਉਣ ਵਾਲੇ ਹਾਂ।
54إِن نَّقُولُ إِلَّا اعْتَرَاكَ بَعْضُ آلِهَتِنَا بِسُوءٍ ۗ قَالَ إِنِّي أُشْهِدُ اللَّهَ وَاشْهَدُوا أَنِّي بَرِيءٌ مِّمَّا تُشْرِكُونَ
54਼ ਸਗੋਂ ਅਸੀਂ ਤਾਂ ਇਹੋ ਸਮਝਦੇ ਹਾਂ ਕਿ ਸਾਡੇ ਕਿਸੇ ਇਸ਼ਟ ਨੇ ਤੇਰੀ ਅਕਲ ਮਾਰ ਛੱਡੀ ਹੈ। ਹੂਦ ਨੇ ਆਖਿਆ ਕਿ ਮੈਂ ਤਾਂ ਅੱਲਾਹ ਨੂੰ ਗਵਾਹ ਬਣਾਉਂਦਾ ਹਾਂ ਅਤੇ ਤੁਸੀਂ ਵੀ ਗਵਾਹ ਰਹੋ ਕਿ ਮੈਂ ਤਾਂ ਛੁੱਟ ਅੱਲਾਹ ਤੋਂ ਇਹਨਾਂ ਸਭ (ਇਸ਼ਟਾਂ) ਤੋਂ ਅਬਾਜ਼ਾਰ ਹਾਂ ਜਿਨ੍ਹਾਂ ਨੂੰ ਤੁਸੀਂ ਰੱਬ ਦਾ ਸਾਂਝੀ ਬਣਾਉਂਦੇ ਹੋ।
55مِن دُونِهِ ۖ فَكِيدُونِي جَمِيعًا ثُمَّ لَا تُنظِرُونِ
55਼ ਛੁੱਟ ਅੱਲਾਹ ਤੋਂ ਤੁਸੀਂ ਸਾਰੇ ਰਲ ਮਿਲ ਕੇ ਮੈਨੂੰ ਹਾਣ ਪਹੁੰਚਉਣ ਦੀਆਂ ਯੋਜਨਾਵਾਂ ਬਣਾ ਲਓ, ਫੇਰ ਮੈਨੂੰ ਉੱਕਾ ਹੀ ਮੋਹਲਤ ਨਾ ਦਈਓ।
56إِنِّي تَوَكَّلْتُ عَلَى اللَّهِ رَبِّي وَرَبِّكُم ۚ مَّا مِن دَابَّةٍ إِلَّا هُوَ آخِذٌ بِنَاصِيَتِهَا ۚ إِنَّ رَبِّي عَلَىٰ صِرَاطٍ مُّسْتَقِيمٍ
56਼ ਬੇਸ਼ੱਕ! ਮੇਰਾ ਭਰੋਸਾ ਤਾਂ ਅੱਲਾਹ ’ਤੇ ਹੀ ਹੈ ਜਿਹੜਾ ਮੇਰਾ ਵੀ ਤੇ ਤੁਹਾਡਾ ਸਭ ਦਾ ਪਾਲਣਹਾਰ ਹੈ। (ਧਰਤੀ ਉੱਤੇ) ਚੱਲਣ ਵਾਲਾ ਕੋਈ ਵੀ (ਪ੍ਰਾਣੀ) ਅਜਿਹਾ ਨਹੀਂ ਜਿਸ ਨੂੰ ਉਸ ਨੇ ਬੋਦੀ ਤੋਂ ਨਾ ਫੜ ਰੱਖਿਆ ਹੋਵੇ। ਨਿਰਸੰਦੇਹ, ਮੇਰਾ ਪਾਲਣਹਾਰ ਸਿੱਧੀ ਰਾਹ ’ਤੇ ਹੈ।
ਹੂਦਕੁਰਾਨ ਸੂਚੀ
123ਆਇਤ
MeccanRevelation
54ਆਇਤ

ਅਨੁਵਾਦ — ਹੂਦ 54

ਸੂਰਾ ਹੂਦ ਆਇਤ 54 - ਪੜ੍ਹੋ, ਸੁਣੋ, ਅਨੁਵਾਦ, ਪੰਜਾਬੀ : 54਼ ਸਗੋਂ ਅਸੀਂ ਤਾਂ ਇਹੋ ਸਮਝਦੇ ਹਾਂ ਕਿ ਸਾਡੇ ਕਿਸੇ…

ਸੂਰਾ ਆਇਤ 54/123 — ਸੂਰਾ ਹੂਦ هود (Meccan). ਪੜ੍ਹੋ ਸੁਣੋ ਅਨੁਵਾਦ (ਪੰਜਾਬੀ). ਸੁਣੋ: ਸੂਰਾ ਹੂਦ ਸੁਣੋ, ਸੂਰਾ ਹੂਦ ਅਨੁਵਾਦ, ਸੂਰਾ ਹੂਦ mp3, ਸੂਰਾ ਹੂਦ pdf. ਆਇਤ 52–56. ਪੰਜਾਬੀ ਵਿੱਚ: اردو.





ਕੁਰਆਨ ਸ਼ਰੀਫ਼


Saturday, October 3, 2026

Don't forget us in your sincere prayers